• Latest
  • Trending
PATHANKOT NEWS : ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

PATHANKOT NEWS : ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

2 years ago
GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

1 hour ago
Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

1 hour ago
Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

2 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

2 hours ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

3 hours ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

3 hours ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

4 hours ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

5 hours ago
Hindi News
English News
Wednesday, September 16, 2026
No Result
View All Result
33 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATHANKOT NEWS : ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

October 17, 2024
in ਸਿਆਸੀ, ਖਬਰਾਂ, ਪੰਜਾਬ
PATHANKOT NEWS : ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਚੰਡੀਗੜ੍ਹ/ਪਠਾਨਕੋਟ, 17 ਅਕਤੂਬਰ (ਵਿਸ਼ਵ ਵਾਰਤਾ)-ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ।

ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਫਲਸਫ਼ੇ ਨੂੰ ਪ੍ਰਸਾਰਿਤ ਕਰਨ ’ਚ ਸਹਾਈ ਹੁੰਦੇ ਹਨ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਦਰਸਾਏ ਨੈਤਿਕ ਕਦਰਾਂ-ਕੀਮਤਾਂ ਵਾਲੇ ਮਾਰਗ ’ਤੇ ਤੋਰਨ ਲਈ ਚਾਨਣ ਮੁਨਾਰੇ ਦੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਅਜਿਹੇ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੂੰ ਪ੍ਰਬੰਧਕਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਾਲਮੀਕਿ ਚੌਕ ਦੇ ਆਧੁਨਿਕਰਨ ਲਈ ਨਗਰ ਨਿਗਮ ਤੋਂ 5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ।

PATHANKOT NEWS

Breaking news in Punjabi
Latest news in Punjabi
Punjab news
Top headlines in Punjabi
Punjab news in Punjabi

Tags: Breaking news in PunjabiLatest News In PunjabiPathankot Newspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

by Ranjit Singh
September 16, 2026
0

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਜਲੰਧਰ, 16 ਸਤੰਬਰ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

by Ranjit Singh
September 16, 2026
0

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ...

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

by Ranjit Singh
September 16, 2026
0

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਬਿਜਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

by Ranjit Singh
September 16, 2026
0

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਜਲੰਧਰ, 16 ਸਤੰਬਰ (ਵਿਸ਼ਵ ਵਾਰਤਾ) –...

Most Popular

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

by Ranjit Singh
3 days ago
0

International: 9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ ਨਵੀਂ ਦਿੱਲੀ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 