ਇਸ਼ਪ੍ਰੀਤ ਸਿੰਘ ਵਿੱਕੀ ਨੂੰ ਸਦਮਾ ; ਮਾਤਾ ਸਵਰਗਵਾਸ, ਪਾਠ ਦਾ ਭੋਗ ਤੇ ਅੰਤਿਮ ਅਰਦਾਸ ਬੁੱਧਵਾਰ ਨੂੰ
ਚੰਡੀਗੜ੍ਹ, 16ਫਰਵਰੀ(ਵਿਸ਼ਵ ਵਾਰਤਾ) ਇਸ਼ਪ੍ਰੀਤ ਸਿੰਘ ਵਿੱਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਇੰਦਰਜੀਤ ਕੌਰ ਬੀਤੀ ਦਿਨੀਂ (12 ਫਰਵਰੀ ਨੂੰ) ਅਕਾਲ ਚਲਾਣਾ ਕਰ ਗਏ। ਸਵਰਗਵਾਸੀ ਇੰਦਰਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ ;18 ਫਰਵਰੀ 2026, ਦਿਨ ਬੁੱਧਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਰਾਏਕੋਟ ਰੋਡ, ਮੰਡੀ ਮੁੱਲਾਂਪੁਰ-ਦਾਖਾ ਵਿਖੇ ਹੋਵੇਗੀ।
























