• Latest
  • Trending
PATIALA ਜ਼ਿਲ੍ਹੇ ‘ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ

1 year ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

5 minutes ago
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

2 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

3 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

Hindi News
English News
Monday, September 28, 2026
No Result
View All Result
25 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA ਜ਼ਿਲ੍ਹੇ ‘ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ

May 20, 2025
in ਪੰਜਾਬ
PATIALA ਜ਼ਿਲ੍ਹੇ ‘ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ
-ਡਿਪਟੀ ਕਮਿਸ਼ਨਰ ਵੱਲੋਂ ਕਿਰਤ ਵਿਭਾਗ ਨੂੰ ਹੋਰ ਲਾਭਪਾਤਰੀ ਕਿਰਤੀਆਂ ਨੂੰ ਰਜਿਸਟਰ ਕਰਨ ਲਈ ਲਗਾਤਾਰ ਕੈਂਪ ਲਗਾਉਣ ਦੀ ਹਦਾਇਤ
ਪਟਿਆਲਾ, 20 ਮਈ ( ਵਿਸ਼ਵ ਵਾਰਤਾ )-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਹੁਣ ਤੱਕ ਈ-ਸ਼੍ਰਮ ਸਕੀਮ ਅਧੀਨ 4 ਲੱਖ 76 ਹਜ਼ਾਰ 160 ਵਰਕਰ ਰਜਿਸਟਰਡ ਹੋਏ ਹਨ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਹੋਰ ਯੋਗ ਕਿਰਤੀਆਂ, ਜਿਹੜੇ ਕਿ ਅਸੰਗਠਿਤ ਹਨ, ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਕਿਰਤ ਵਿਭਾਗ ਨੂੰ ਈ-ਸ਼੍ਰਮ ਰਜਿਸਟ੍ਰੇਸ਼ਨ ਦੇ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।
ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਕੇਂਦਰੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੀ ਇਸ ਅਹਿਮ ਸਕੀਮ ਈ-ਸ਼੍ਰਮ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਕਿਰਤੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇੱਕ ਅਜਿਹੀ ਸਕੀਮ ਹੈ, ਜੋਕਿ ਅਸੰਗਠਿਤ ਕਿਰਤੀਆਂ ਦੀ ਭਲਾਈ ਲਈ ਬਣਾਈ ਗਈ ਹੈ, ਇਸ ਲਈ ਉਨ੍ਹਾਂ ਨੂੰ ਪੈਨਸ਼ਨ, ਦੁਰਘਟਨਾ ਬੀਮਾ, ਵਿਕਲਾਂਗਤਾ ਬੀਮਾ, ਹੁਨਰ ਵਿਕਾਸ ਟ੍ਰੇਨਿੰਗ ਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਦੇਣ ਲਈ ਅਹਿਮ ਹੈ।
ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿਛਲੇ ਦਿਨਾਂ ਅੰਦਰ ਸੈਲਫ਼ ਰਜਿਸਟ੍ਰੇਸ਼ਨ ਮੋਬਾਇਲ ਰਾਹੀਂ ਅਤੇ ਸੀ.ਐਚ.ਸੀ. ਤੇ ਸੇਵਾ ਕੇਂਦਰਾਂ ਰਾਹੀਂ ਸਪੈਸ਼ਲ ਮੁਹਿੰਮ ਚਲਾਕੇ 4514 ਵਰਕਰ ਹੋਰ ਰਜਿਸਟਰਡ ਕਰਵਾਏ ਗਏ ਹਨ।
ਉਨ੍ਹਾਂ ਹੋਰ ਕਿਹਾ ਕਿ ਈ-ਸ਼੍ਰਮ ਅਧੀਨ ਅਨ ਆਰਗੇਨਾਈਜਡ ਵਰਕਰ, ਸਪੈਸ਼ਲ ਹੈਲਪ ਗਰੁੱਪ ਮੈਂਬਰਜ (ਨੈਸ਼ਨਲ ਰੂਰਲ ਲਾਇਵਲੀਹੁਡ/ਨੈਸ਼ਨਲ ਅਰਬਨ ਲਾਇਵਲੀਹੁਡ ਮਿਸ਼ਨ), ਸਟਰੀਟ ਵੈਂਡਰਜ਼, ਰਿਕਸ਼ਾ ਚਾਲਕ, ਉਸਾਰੀ ਕਿਰਤੀ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਵਰਕਰਜ, ਘਰੇਲੂ ਨੌਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਜ਼, ਖੇਤੀਬਾੜੀ ਲੇਬਰ, ਫ਼ਿਸ਼ਰਮੈਨ ਅਤੇ ਭੱਠਾ ਵਰਕਰਜ਼ ਵੀ ਰਜਿਸਟਰਡ ਹੋ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਜਾਂ ਆਲੇ-ਦੁਆਲੇ ਅਜਿਹਾ ਕੋਈ ਕਿਰਤੀ ਹੈ, ਜੋ ਅਜੇ ਇਸ ਸਕੀਮ ਤੋਂ ਵਾਂਝਾ ਹੈ, ਉਸਨੂੰ ਈ-ਸ਼੍ਰਮ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਉਸਦੀ ਮਦਦ ਕੀਤੀ ਜਾਵੇ।
Tags: PATIALA
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

by Navjot
September 28, 2026
0

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

Most Popular

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

by Ranjit Singh
3 weeks ago
0

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ ਨਵੀਂ ਦਿੱਲੀ, 10 ਸਤੰਬਰ (ਵਿਸ਼ਵ ਵਾਰਤਾ): ਆਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 