• Latest
  • Trending
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 weeks ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

3 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

3 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

3 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

3 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

4 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

4 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

5 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

6 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

6 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Wednesday, August 26, 2026
No Result
View All Result
30 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

August 3, 2026
in ਖਬਰਾਂ, ਪੰਜਾਬ
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

– ਦੁਪਹਿਰ 3 ਵਜੇ ਤੱਕ ਦਾਖ਼ਲੇ ‘ਤੇ ਰੋਕ
– ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪਟਿਆਲਾ, 3 ਅਗਸਤ 2026 (ਵਿਸ਼ਵ ਵਾਰਤਾ): ਪਟਿਆਲਾ ਸੈਸ਼ਨ ਡਿਵੀਜ਼ਨ ਦੇ ਸਮੂਹ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਨੂੰ ਸੋਮਵਾਰ ਨੂੰ ਉਸ ਵੇਲੇ ਹਾਈ ਅਲਰਟ ‘ਤੇ ਰੱਖਿਆ ਗਿਆ ਜਦੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਫ਼ਤਰ ਨੂੰ ਇੱਕ ਈ-ਮੇਲ ਰਾਹੀਂ ਕੰਪਲੈਕਸਾਂ ਵਿੱਚ ਵਿਸਫੋਟਕ ਸਮੱਗਰੀ ਰੱਖੇ ਜਾਣ ਅਤੇ ਧਮਾਕੇ ਦੀ ਧਮਕੀ ਮਿਲੀ।

ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਤੁਰੰਤ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸਐੱਸਪੀ) ਪਟਿਆਲਾ ਨਾਲ ਐਮਰਜੈਂਸੀ ਮੀਟਿੰਗ ਕੀਤੀ ਗਈ।ਐੱਸਐੱਸਪੀ ਪਟਿਆਲਾ ਨੇ ਜਾਣਕਾਰੀ ਦਿੱਤੀ ਕਿ ਧਮਕੀ ਭਰੀ ਈ-ਮੇਲ ਵਿੱਚ ਦੁਪਹਿਰ 2:11 ਵਜੇ ਦਾ ਸਮਾਂ ਦਰਜ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੂੰ ਕੋਰਟ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਅਤੇ ਸਰਚ ਆਪ੍ਰੇਸ਼ਨ ਲਈ ਯੋਗ ਸਮਾਂ ਦੇਣ ਵਾਸਤੇ ਤੁਰੰਤ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ।

ਜਾਰੀ ਹੁਕਮਾਂ ਅਨੁਸਾਰ ਅੱਜ 3 ਅਗਸਤ ਨੂੰ ਦੁਪਹਿਰ 3:00 ਵਜੇ ਤੱਕ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਕਿਸੇ ਵੀ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਕਿਸੇ ਵੀ ਵਿਅਕਤੀ ਦੇ ਦਾਖ਼ਲੇ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਅਦਾਲਤਾਂ ਦਾ ਕੰਮਕਾਜ ਵੀ ਉਦੋਂ ਹੀ ਸ਼ੁਰੂ ਕੀਤਾ ਜਾਵੇਗਾ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵੱਲੋਂ ਸੁਰੱਖਿਆ ਸਬੰਧੀ ਮਨਜ਼ੂਰੀ ਦਿੱਤੀ ਜਾਵੇਗੀ।

ਧਮਕੀ ਮਿਲਣ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਕੋਰਟ ਕੰਪਲੈਕਸਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਅਦਾਲਤੀ ਪ੍ਰਸ਼ਾਸਨ ਨੇ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ ਅਤੇ ਅਫਵਾਹਾਂ ਤੋਂ ਗੁਰੇਜ਼ ਕਰਦੇ ਹੋਏ ਕੇਵਲ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ।
ਇਸ ਘਟਨਾ ਤੋਂ ਬਾਅਦ ਪਟਿਆਲਾ ਦੇ ਅਦਾਲਤੀ ਕੰਪਲੈਕਸਾਂ ਵਿੱਚ ਸੁਰੱਖਿਆ ਵਿਵਸਥਾ ਹੋਰ ਸਖ਼ਤ ਕਰ ਦਿੱਤੀ ਗਈ ਹੈ ਅਤੇ ਸਥਿਤੀ ‘ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

by Ankit
August 26, 2026
0

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ...

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

by Navjot
August 26, 2026
0

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ   ਚੰਡੀਗੜ੍ਹ, 26 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

by Navjot
1 week ago
0

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 