Patiala : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ਹੋਟਲ Ran Baas -The Palace ਦਾ ਕਰਨਗੇ ਉਦਘਾਟਨ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ਹੋਟਲ Ran Baas -The Palace ਦਾ ਉਦਘਾਟਨ ਕਰਨਗੇ। ਉਦਘਾਟਨ ਸਵੇਰੇ 10:30 ਵਜੇ ਹੋਵੇਗਾ।
ਹੋਟਲ ਰਣਵਾਸ ਪੈਲੇਸ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲ੍ਹਾ ਮੁਬਾਰਕ ਵਿੱਚ ਸਥਿਤ ਹੈ।
ਹੁਣ ਰਾਜਸਥਾਨ ਦੀ ਤਰਜ਼ ‘ਤੇ ਇੱਥੇ ਵੀ ਹੋਟਲ ਡੈਸਟੀਨੇਸ਼ਨ ਵੈਡਿੰਗ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/