• Latest
  • Trending
ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: Patiala Division GST ਵਾਧੇ ਵਿੱਚ ਮੋਹਰੀ, Ludhiana Division ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: Patiala Division GST ਵਾਧੇ ਵਿੱਚ ਮੋਹਰੀ, Ludhiana Division ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

1 year ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

16 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

50 minutes ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

3 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

4 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

5 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

5 hours ago
Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

6 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: Patiala Division GST ਵਾਧੇ ਵਿੱਚ ਮੋਹਰੀ, Ludhiana Division ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਸੁਧਾਰਾਂ ਦੇ ਦਿੱਤੇ ਨਿਰਦੇਸ਼

July 18, 2025
in ਖਬਰਾਂ, ਪੰਜਾਬ

ਆਬਕਾਰੀ ਟੀਮਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਖ਼ਤਮ ਕਰਨ ਲਈ ਲਾਗੂਕਰਨ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: Patiala Division GST ਵਾਧੇ ਵਿੱਚ ਮੋਹਰੀ, Ludhiana Division ਮਾਲੀਆ ਪ੍ਰਾਪਤੀ ਵਿੱਚ ਸਿਖਰ 'ਤੇ
ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):- ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ GST ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ।

ਪਟਿਆਲਾ ਡਿਵੀਜ਼ਨ ਤੋਂ ਬਾਅਦ ਰੋਪੜ ਡਿਵੀਜ਼ਨ ਦੀ ਵਾਧਾ ਦਰ 34.97 ਫੀਸਦੀ ਅਤੇ ਅੰਮ੍ਰਿਤਸਰ ਡਿਵੀਜ਼ਨ 30.26 ਫੀਸਦੀ ‘ਤੇ ਰਹੀ। ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਂਦਿਆਂ ਆਪਣੇ ਆਬਕਾਰੀ ਮਾਲੀਆ ਟੀਚਿਆਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਗਿਆ।

ਜਿੱਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ ਵਿੱਚ ਅਗਵਾਈ ਕੀਤੀ, ਉੱਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ ਵਿੱਚ ਸਭ ਤੋਂ ਵੱਧ ਕੁੱਲ ਜੀਐਸਟੀ ਮਾਲੀਆ ਦਰਜ ਕੀਤਾ, ਜੋ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 23.89 ਫੀਸਦੀ ਦਾ ਮਹੱਤਵਪੂਰਨ ਵਾਧਾ ਦਰਜ਼ ਕਰਦਿਆਂ 1998.76 ਕਰੋੜ ਰੁਪਏ ਰਿਹਾ।

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ ਰੋਪੜ ਡਿਵੀਜ਼ਨ ਨੇ 1315.66 ਕਰੋੜ ਰੁਪਏ, ਅੰਮ੍ਰਿਤਸਰ ਡਿਵੀਜ਼ਨ ਨੇ 687.19 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 679 ਕਰੋੜ ਰੁਪਏ ਜੀਐਸਟੀ ਮਾਲੀਆ ਵਜੋਂ ਪ੍ਰਾਪਤ ਕੀਤੇ। ਇਹ ਅੰਕੜੇ ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਤੋਂ ਕਾਫ਼ੀ ਵਾਧੇ ਨੂੰ ਦਰਸਾਉਂਦੇ ਹਨ, ਜਿੱਥੇ ਲੁਧਿਆਣਾ ਡਿਵੀਜ਼ਨ ਨੇ 1613 ਕਰੋੜ ਰੁਪਏ, ਰੋਪੜ ਡਿਵੀਜ਼ਨ ਨੇ 975.53 ਕਰੋੜ ਰੁਪਏ, ਅੰਮ੍ਰਿਤਸਰ ਡਿਵੀਜ਼ਨ ਨੇ 527.54 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 484.98 ਕਰੋੜ ਰੁਪਏ ਜੀਐਸਟੀ ਮਾਲੀਆ ਵਜੋਂ ਪ੍ਰਾਪਤ ਕੀਤੇ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਡਿਵੀਜ਼ਨਾਂ ਵਿਖੇ ਤਾਇਨਾਤ ਵਿਭਾਗ ਦੀਆਂ ਟੀਮਾਂ ਦੇ ਲਗਨ ਦੀ ਭਰਪੂਰ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰ ਡਿਵੀਜ਼ਨਾਂ ਨੂੰ ਉਨ੍ਹਾਂ ਤੋਂ ਸੇਧ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਇਨ੍ਹਾਂ ਡਿਵੀਜ਼ਨਾਂ ਦੇ ਇੰਚਾਰਜਾਂ, ਡਿਪਟੀ ਕਮਿਸ਼ਨਰ ਸਟੇਟ ਟੈਕਸ, ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਉਨ੍ਹਾਂ ਵੱਲੋਂ ਜਿੰਨ੍ਹਾਂ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਉਨ੍ਹਾਂ ਪੜਚੋਲ ਕਰਦਿਆਂ ਹੋਰ ਸੁਧਾਰ ਦੀ ਲੋੜ ਵਾਲੇ ਪਹਿਲੂਆਂ ਦੀ ਪਛਾਣ ਕੀਤੀ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਜੀਐਸਟੀ ਅਤੇ ਵੈਟ ਬਕਾਇਆ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੀ ਵਸੂਲੀ ਲਈ ਨਵੀਨਤਾਕਾਰੀ ਰਣਨੀਤੀਆਂ ਅਪਣਾਉਣ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਨੇ ਚੱਲ ਰਹੀਆਂ ਜੀਐਸਟੀ ਜਾਂਚਾਂ ਦੀ ਪ੍ਰਗਤੀ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਪਹਿਲੀ ਤਿਮਾਹੀ ਦੌਰਾਨ ਕੀਤੀਆਂ ਗਈਆਂ ਜਾਂਚਾਂ ਦੀ ਗਿਣਤੀ ਅਤੇ ਨਿਪਟਾਏ ਗਏ ਕੇਸ ਸ਼ਾਮਲ ਸਨ। ਉਨ੍ਹਾਂ ਵਿਭਾਗ ਨੂੰ ਸਾਰੇ ਲੰਬਿਤ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਆਬਕਾਰੀ ਅਤੇ ਕਰ ਵਿਭਾਗਾਂ ਦੋਵਾਂ ਦੇ ਲਾਗੂਕਰਨ ਵਿੰਗਾਂ ਦੀ ਕਾਰਗੁਜ਼ਾਰੀ ਦੀ ਵੀ ਵਿਸਥਾਰ ਵਿੱਚ ਸਮੀਖਿਆ ਕੀਤੀ ਗਈ। ਇਸ ਦੌਰਾਨ ਟੈਕਸ ਚੋਰੀ ਨੂੰ ਰੋਕਣ ਲਈ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਦੇ ਯਤਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਸ ਤੋਂ ਇਲਾਵਾ, ਆਬਕਾਰੀ ਟੀਮਾਂ ਵੱਲੋਂ ਨਾਜਾਇਜ਼ ਸ਼ਰਾਬ ਅਤੇ ਹੋਰ ਰਾਜਾਂ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਆਪਣੀਆਂ ਲਾਗੂਕਰਨ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਵਿੱਤ ਮੰਤਰੀ ਨੇ ਲਾਗੂਕਰਨ ਵਿੰਗਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ ਅਤੇ ਉਨ੍ਹਾਂ ਨੂੰ ਆਪਣੇ ਯਤਨਾਂ ਨੂੰ ਹੋਰ ਵਧਾਉਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐਸਟੀ ਅਤੇ ਵੈਟ ਅਪੀਲ ਕੇਸਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਲੰਬਿਤ ਅਤੇ ਨਵੇਂ ਸ਼ੁਰੂ ਕੀਤੇ ਗਏ ਕੇਸਾਂ ਬਾਰੇ ਪੜਚੋਲ ਕੀਤੀ।

ਉਨ੍ਹਾਂ ਨੇ ਇਨ੍ਹਾਂ ਸਾਰੇ ਕੇਸਾਂ ‘ਤੇ ਨਿਰੰਤਰ ਅਤੇ ਗੰਭੀਰਤਾ ਨਾਲ ਫਾਲੋ-ਅੱਪ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਤ੍ਰਾਸਦੀਆਂ ਅਤੇ ਨਾਜਾਇਜ਼ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸਾਂ ਦੀ ਠੋਸ ਪੈਰਵੀ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾ ਸਕੇ। ਉਨ੍ਹਾਂ ਆਬਕਾਰੀ ਟੀਮਾਂ ਨੂੰ ਇਹ ਨਿਰਦੇਸ਼ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਲਾਗੂਕਰਨ ਗਤੀਵਿਧੀਆਂ ਨੂੰ ਦੁੱਗਣਾ ਕਰਦਿਆਂ ਇਹ ਯਕੀਨੀ ਬਣਾਉਣ ਕਿ ਰਾਜ ਵਿੱਚੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖਾਤਮਾ ਹੋਵੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਆਬਕਾਰੀ, ਡੀ.ਕੇ. ਤਿਵਾੜੀ, ਸਕੱਤਰ, ਕਰ, ਅਜੀਤ ਬਾਲਾਜੀ ਜੋਸ਼ੀ, ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।
WhiteWhite

Tags: BREAKING NEWSBreaking news in PunjabiLatest News In PunjabiludhianaPATIALAPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

by Ranjit Singh
September 29, 2026
0

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ ਕੁਪਵਾੜਾ, 29 ਸਤੰਬਰ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਕੁਪਵਾੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Most Popular

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
6 days ago
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 