• Latest
  • Trending
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

3 weeks ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

19 minutes ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

28 minutes ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

44 minutes ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

4 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

August 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

– ਹਰਿਆਣਾ ਤੋਂ ਮਿਲੀਆਂ ਕੁੜੀਆਂ

ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਅਜੀਤ ਨਗਰ ਸਥਿਤ ਸੈਂਟ ਪੀਟਰਜ਼ ਅਕੈਡਮੀ ਵਿੱਚ ਪੜ੍ਹਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਦੇ ਗਾਇਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਲੜਕੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਨੂੰ ਸਰਗਰਮ ਕੀਤਾ । ਪੁਲਿਸ ਵੱਲੋਂ ਇਲਾਕੇ ਦੇ CCTV ਕੈਮਰਿਆਂ ਦੀ ਫੁਟੇਜ ਸਮੇਤ ਹੋਰ ਸੁਰਾਗਾਂ ਦੀ ਜਾਂਚ ਕੀਤੀ , ਤਾਂ ਜੋ ਲੜਕੀਆਂ ਦੀ ਸਹੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਸਕੇ। ਤਾਜ਼ਾ ਜਾਣਕਾਰੀ ਅਨੁਸਾਰ, ਲਾਪਤਾ ਹੋਈਆਂ ਤਿੰਨੋ ਕੁੜੀਆਂ ਹਰਿਆਣਾ ਦੇ ਪਾਣੀਪਤ ਸਟੇਸ਼ਨ ਤੋਂ ਮਿਲੀਆਂ ਹਨ ਅਤੇ ਇਸ ਸਬੰਧ ਵਿੱਚ ਪਟਿਆਲਾ ਪੁਲਿਸ ਜਲਦ ਸਾਰੀ ਜਾਣਕਾਰੀ ਸਾਂਝੀ ਕਰ ਸਕਦੀ ਹੈ।

ਦੱਸ ਦਈਏ ਕਿ ਬੀਤੇ ਕੱਲ੍ਹ ਤੋਂ ਹੀ ਪਟਿਆਲਾ ਦੇ ਸਕੂਲ ਤੋਂ ਤਿੰਨ ਨਾਬਾਲਿਗ ਲੜਕੀਆਂ ਦੇ ਲਾਪਤਾ ਹੋ ਗਈਆਂ ਸਨ। ਤਿੰਨੋਂ ਲੜਕੀਆਂ ਸਕੂਲ ਦੇ ਸਮਾਗਮ ਵਿੱਚ ਹਿੱਸਾ ਲੈਣ ਲਈ ਸਕੂਲ ਗਈਆਂ ਸਨ, ਪਰ ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਹੁੰਚੀਆਂ। ਜਦੋਂ ਪਰਿਵਾਰ ਵਾਲੇ ਉਨ੍ਹਾਂ ਨੂੰ ਲੈਣ ਸਕੂਲ ਪਹੁੰਚੇ, ਤਾਂ ਤਿੰਨੋਂ ਉੱਥੇ ਨਹੀਂ ਮਿਲੀਆਂ। ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਸ਼ਿਕਾਇਤ ਮਾਡਲ ਟਾਊਨ ਥਾਣੇ ਵਿੱਚ ਦਰਜ ਕਰਵਾਈ। ਸੂਚਨਾ ਮਿਲਦਿਆਂ ਹੀ ਪਟਿਆਲਾ ਪੁਲਿਸ ਹਰਕਤ ਵਿੱਚ ਆ ਗਈ।

ਤਿੰਨੋਂ ਲੜਕੀਆਂ ਦੇ ਲਾਪਤਾ ਹੋਣ ਕਾਰਨ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਉਹ ਆਪਣੀਆਂ ਧੀਆਂ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰਨ ਲੱਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share210Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

by Navjot
September 7, 2026
0

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ...

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
September 7, 2026
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

Most Popular

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

by Jaspreet Kaur
4 weeks ago
0

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ "ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਣਗੇ ਜਵਾਬ" - ਕਿਰੇਨ ਰਿਜੀਜੂ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 