• Latest
  • Trending
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

12 minutes ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

17 minutes ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

32 minutes ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

1 hour ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

4 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

Hindi News
English News
Saturday, November 28, 2026
No Result
View All Result
16 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

November 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਵੋਟਿੰਗ ਹੋਈ ਹੈ। ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਵਿੱਚ 43 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੋਗਾ ਜ਼ਿਲ੍ਹੇ ਵਿੱਚ ਬਾਘਾਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਵਿੱਚ ਅੱਜ ਵੋਟਿੰਗ ਹੋਈ। ਬਾਘਾਪੁਰਾਣਾ ਅਤੇ ਧਰਮਕੋਟ ਵਿੱਚ 64 ਫੀਸਦੀ ਵੋਟਿੰਗ ਦਰਜ ਕੀਤੀ ਗਈ।

ਚੋਣਾਂ ਲਈ 20 ਪੋਲਿੰਗ ਬੂਥ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਵਾਰਡ 1 ਤੋਂ 15 ਤੱਕ ਦੇ ਖੇਤਰ ਸ਼ਾਮਲ ਸਨ। ਬਾਘਾਪੁਰਾਣਾ ਵਿੱਚ ਸਭ ਤੋਂ ਵੱਧ 62 ਉਮੀਦਵਾਰਾਂ ਨੇ ਚੋਣ ਲੜੀ। ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਸਨ। ਡਿਪਟੀ ਕਮਿਸ਼ਨਰ (ਡੀ.ਸੀ.) ਸਾਗਰ ਸੇਤੀਆ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਰੇ ਚਾੜ੍ਹੀ ਗਈ।
ਮੋਗਾ ਜ਼ਿਲ੍ਹੇ ਦੀ ਇੱਕ ਹੋਰ ਨਗਰ ਕੌਂਸਲ, ਧਰਮਕੋਟ ਦੇ 7 ਵਾਰਡਾਂ ਵਿੱਚ ਵੀ ਅੱਜ ਵੋਟਿੰਗ ਹੋਈ। ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਵੋਟਿੰਗ ਲਈ ਸੱਤ ਪੋਲਿੰਗ ਬੂਥ ਬਣਾਏ ਗਏ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 30 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

by Ankit
November 28, 2026
0

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ...

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ...

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

by Navjot
November 28, 2026
0

ਵਲਸਾਡ, 28 ਨਵੰਬਰ (ਵਿਸ਼ਵ ਵਾਰਤਾ) - ਵਲਸਾਡ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (SOG) ਨੇ ਪਾਰਦੀ ਇਲਾਕੇ ਦੇ ਇੱਕ ਰਿਹਾਇਸ਼ੀ...

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

Most Popular

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

2 days ago
0

ਮੁੰਬਈ, 26 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਅਤੇ 'ਦ ਕੇਰਲ ਸਟੋਰੀ 2' ਦੇ ਨਿਰਦੇਸ਼ਕ, ਸ਼੍ਰੀ ਕਾਮਾਖਿਆ ਨਾਰਾਇਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 