• Latest
  • Trending
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

9 minutes ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

4 minutes ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

24 minutes ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

54 minutes ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

1 hour ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

4 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

Hindi News
English News
Saturday, November 28, 2026
No Result
View All Result
16 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ, ਬਾਘਾ ਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਨਿਗਮ/ਕੌਂਸਲ ਚੋਣਾਂ ਸ਼ਾਂਤੀਪੂਰਵਕ ਮੁਕੰਮਲ

November 28, 2026
in ਖਬਰਾਂ, ਪੰਜਾਬ

ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ):- ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਹੈ ਕਿ ਅੱਜ, ਭਾਵ 28.11.2026 ਨੂੰ ਪਟਿਆਲਾ ਨਗਰ ਨਿਗਮ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਲਈ ਚੋਣਾਂ ਕਰਵਾਈਆਂ ਗਈਆਂ। ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੀਡੀਓਗ੍ਰਾਫੀ ਕੀਤੀ ਗਈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਚੋਣ ਪ੍ਰਕਿਰਿਆ ਦੀ ਨਿਗਰਾਨੀ ਮਾਣਯੋਗ ਹਾਈ ਕੋਰਟ ਵੱਲੋਂ ਗਠਿਤ ਨਿਗਰਾਨ ਕਮੇਟੀ ਵੱਲੋਂ ਕੀਤੀ ਗਈ, ਜਿਸ ਦੀ ਅਗਵਾਈ ਮਾਣਯੋਗ ਜਸਟਿਸ ਰਾਜੀਵ ਸ਼ਰਮਾ (ਸੇਵਾਮੁਕਤ) ਵੱਲੋਂ ਕੀਤੀ ਗਈ।

ਪ੍ਰਾਪਤ ਅੰਕੜਿਆਂ ਅਨੁਸਾਰ, ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਵਿੱਚ 43 ਫੀਸਦੀ ਵੋਟਿੰਗ, ਜਦਕਿ ਬਾਘਾ ਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64 ਫ਼ੀਸਦੀ ਵੋਟਿੰਗ ਹੋਈ।

ਇਨ੍ਹਾਂ ਚੋਣਾਂ ਵਿੱਚ ਵਰਤੀਆਂ ਗਈਆਂ ਈ.ਵੀ.ਐਮ. ਨੂੰ ਢੁਕਵੇਂ ਢੰਗ ਨਾਲ ਸੀਲ ਕਰਨ ਤੋਂ ਬਾਅਦ ਸੁਰੱਖਿਅਤ ‘ਸਟ੍ਰਾਂਗ ਰੂਮਾਂ’ ਵਿੱਚ ਰੱਖਿਆ ਜਾਵੇਗਾ। ਕਾਉਂਟਿੰਗ ਸੈਂਟਰ ਅਤੇ ਸਟੋਰੇਜ ਸਥਾਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

ਪਟਿਆਲਾ ਜ਼ਿਲ੍ਹੇ ਵਿੱਚ ਪਟਿਆਲਾ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਲਈ, ਵਾਰਡ ਨੰਬਰ 1, 4, 6, 12, 14, 15, 16, 22, 26, 28, 32, 33, 34, 36 ਅਤੇ 37 ਦੀ ਗਿਣਤੀ ਸਰਕਾਰੀ ਆਈ.ਟੀ.ਆਈ., ਨਾਭਾ ਰੋਡ, ਪਟਿਆਲਾ ਵਿਖੇ; ਜਦਕਿ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ (ਮੁੱਖ ਇਮਾਰਤ, ਮੁੱਖ ਹਾਲ), ਪਟਿਆਲਾ ਵਿਖੇ ਹੋਵੇਗੀ।

ਮੋਗਾ ਜ਼ਿਲ੍ਹੇ ਵਿੱਚ, ਨਗਰ ਕੌਂਸਲ ਬਾਘਾ ਪੁਰਾਣਾ ਲਈ ਵੋਟਾਂ ਦੀ ਗਿਣਤੀ ਪੀ. ਐਮ. ਸ੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬਾਘਾ ਪੁਰਾਣਾ ਵਿਖੇ ਹੋਵੇਗੀ ਅਤੇ ਨਗਰ ਕੌਂਸਲ ਧਰਮਕੋਟ ਲਈ ਵੋਟਾਂ ਦੀ ਗਿਣਤੀ ਗੁਰੂ ਨਾਨਕ ਪਬਲਿਕ ਸਕੂਲ, ਧਰਮਕੋਟ ਵਿਖੇ ਹੋਵੇਗੀ।

ਭਾਰਤੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਸਐਲਪੀ ਨੰਬਰ 3894 ਆਫ਼ 2026 (ਸੀਡਬਲਿਊਪੀ 388/2025) – ਸੀਮਾ ਸ਼ਰਮਾ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਸਬੰਧੀ ਮਾਮਲੇ ਵਿੱਚ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਪਾਸੋਂ ਮਨਜ਼ੂਰੀ ਪ੍ਰਾਪਤ ਹੋਣ ਉਪਰੰਤ ਹੀ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ...

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

by Navjot
November 28, 2026
0

ਵਲਸਾਡ, 28 ਨਵੰਬਰ (ਵਿਸ਼ਵ ਵਾਰਤਾ) - ਵਲਸਾਡ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (SOG) ਨੇ ਪਾਰਦੀ ਇਲਾਕੇ ਦੇ ਇੱਕ ਰਿਹਾਇਸ਼ੀ...

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

by Navjot
November 28, 2026
0

ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

Most Popular

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ

by Ranjit Singh
4 weeks ago
0

Punjab: ਪੰਜਾਬੀ ਸੂਬਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 