• Latest
  • Trending
Patiala News: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹੋਏ ਦਿਲਚਸਪ ਮੁਕਾਬਲੇ

Patiala News: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹੋਏ ਦਿਲਚਸਪ ਮੁਕਾਬਲੇ

2 years ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

22 minutes ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

57 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

1 hour ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

2 hours ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

2 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

3 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

3 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

3 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

4 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, October 7, 2026
No Result
View All Result
31 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹੋਏ ਦਿਲਚਸਪ ਮੁਕਾਬਲੇ

ਕੌਮਾਂਤਰੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

September 28, 2024
in ਖਬਰਾਂ, ਪੰਜਾਬ, ਪਟਿਆਲਾ
Patiala News: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹੋਏ ਦਿਲਚਸਪ ਮੁਕਾਬਲੇ

Patiala News: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹੋਏ ਦਿਲਚਸਪ ਮੁਕਾਬਲੇ

-ਕੌਮਾਂਤਰੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਪਟਿਆਲਾ, 28 ਸਤੰਬਰ (ਵਿਸ਼ਵ ਵਾਰਤਾ):- ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਅੱਜ ਖੋ-ਖੋ, ਬਾਸਕਟਬਾਲ, ਲਾਅਨ ਟੈਨਿਸ, ਫੁੱਟਬਾਲ, ਨੈੱਟਬਾਲ ਖੇਡਾਂ ਦੇ ਮੁਕਾਬਲੇ ਹੋਏ। ਉਨ੍ਹਾਂ ਦੱਸਿਆ ਕਿ ਅੱਜ ਛੇਵੇਂ ਦਿਨ ਦੀਆਂ ਖੇਡਾਂ ਵਿੱਚ ਇੰਟਰਨੈਸ਼ਨਲ ਖਿਡਾਰੀ ਸ. ਗੁਰਮੁਖ ਸਿੰਘ, ਇੰਟਰਨੈਸ਼ਨਲ ਕੁਸ਼ਤੀ ਖਿਡਾਰੀ ਅਤੇ ਸ. ਦਲਬਾਰਾ ਸਿੰਘ ਰਿਟਾ. ਅਸਿਸਟੈਂਟ ਡਾਇਰੈਕਟਰ ਐਸ.ਏ.ਆਈ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਲਾਅਨ ਟੈਨਿਸ ਗੇਮ ਵਿੱਚ ਮੈਡਲ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕੀਤੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਜ਼ਿਲ੍ਹਾ ਖੇਡ ਅਫ਼ਸਰ ਨੇ ਅੱਜ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋ-ਖੋ:- ਅੰਡਰ-14 ਲੜਕੀਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੇ ਪਹਿਲਾ ਘਨੌਰ ਦੀ ਟੀਮ ਨੇ ਦੂਜਾ ਅਤੇ ਸਮਾਣਾ/ਪਾਤੜਾਂ ਦੀਆਂ ਟੀਮਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਅੰਡਰ-17 ਵਿੱਚ ਘਨੌਰ ਦੀ ਟੀਮ ਨੇ ਪਹਿਲਾ ਪਟਿਆਲਾ ਸ਼ਹਿਰੀ ਨੇ ਦੂਜਾ ਪਟਿਆਲਾ ਦਿਹਾਤੀ/ਪਾਤੜਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ-21 ਵਿੱਚ ਘਨੌਰ ਦੀ ਟੀਮ ਨੇ ਪਹਿਲਾ ਭੁਨਰਹੇੜੀ ਨੇ ਦੂਜਾ ਅਤੇ ਪਟਿਆਲਾ ਸ਼ਹਿਰੀ/ਪਾਤੜਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ-ਏ ਦੀ ਟੀਮ ਨੇ ਪਹਿਲਾ ਪਟਿਆਲਾ ਦਿਹਾਤੀ ਨੇ ਦੂਜਾ ਸਨੌਰ/ਪਾਤੜਾਂ -ਬੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਾਸਕਟਬਾਲ 21-30 ਉਮਰ ਵਰਗ ਦੇ ਮੁਕਾਬਲੇ ਵਿੱਚ ਪੋਲੋ ਬਲੀਅਰਸ ਦੀ ਟੀਮ ਨੇ ਗੁਰੂਕੁਲ ਦੀ ਟੀਮ ਨੂੰ 93-88 ਦੇ ਫ਼ਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ। ਲਾਅਨ ਟੈਨਿਸ:-ਅੰਡਰ-21 ਲੜਕੀਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਪ੍ਰਬਲੀਨ ਕੌਰ ਨੇ ਪਹਿਲਾ ਹਾਸ਼ਾ ਧਾਲੀਵਾਲ ਨੇ ਦੂਰ ਸਰਗੁਨ ਸਿੰਘ ਨੇ ਤੀਜਾ ਅਤੇ ਏਕਮਜੋਤ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਇਸ ਤਰ੍ਹਾਂ ਅੰਡਰ-14 ਲੜਕਿਆਂ ਵਿੱਚ ਆਦੇਸ਼ਬੀਰ ਸਿੰਘ ਪਹਿਲਾ, ਅੰਸ਼ ਸ਼ਰਮਾ ਨੇ ਦੂਜਾ ਅਮਨਿੰਦਰ ਸਿੰਘ ਨੇ ਤੀਜਾ ਅਤੇ ਪ੍ਰਭਜੋਤ ਸਿੰਘ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਅੰਡਰ-17 ਵਿੱਚ ਸਹਿਜਪ੍ਰੀਤ ਸਿੰਘ ਨੇ ਪਹਿਲਾ ਸਾਕੇਤ ਬਾਜੋਰੀਆ ਨੇ ਦੂਜਾ ਜਗਤੇਸ਼ਵਰ ਸਿੰਘ ਤੇ ਤੀਜਾ ਅਤੇ ਅਭੀਨੀਤ ਵਰਮਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਅੰਡਰ-14 ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੇ ਅਜ਼ਾਦ ਫੁੱਟਬਾਲ ਕਲੱਬ ਬਿਜਲੀ ਬੋਰਡ ਨੂੰ 6-1 ਦੇ ਫ਼ਰਕ ਨਾਲ ਹਰਾ ਕਿ ਪਹਿਲਾ ਸਥਾਨ ਪ੍ਰਾਪਤ ਕੀਤਾ ਕੀਤਾ ਅਤੇ ਸ਼ਾਨਦਾਰ ਜਿੱਤ ਹਾਸਲ ਕੀਤੀ।
ਬਾਸਕਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਮਲਟੀਪਰਪਜ਼ ਕੋਚਿੰਗ ਸੈਂਟਰ ਦੀ ਟੀਮ ਨੇ ਪੋਲੋ ਗਰਾਊਂਡ ਦੀ ਟੀਮ ਨੂੰ 55-34 ਦੇ ਫ਼ਰਕ ਨਾਲ ਹਰਾ ਕਿ ਪਹਿਲੇ ਸਥਾਨ ਤੇ ਰਹੀ।ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਦੂਜੇ ਅਤੇ ਮਲਟੀਪਰਪਜ਼ ਸਕੂਲ ਤੀਜੇ ਸਥਾਨ ਤੇ ਰਹੇ।ਇਸੇ ਤਰ੍ਹਾਂ ਅੰਡਰ-17 ਵਿੱਚ ਮਲਟੀਪਰਪਜ਼ ਸਕੂਲ ਦੀ ਟੀਮ ਪਹਿਲੇ ਮਲਟੀ ਕੋਚਿੰਗ ਸੈਂਟਰ ਦੂਜੇ ਗੁਰੂਕੁਲ ਦੀ ਟੀਮ ਤੀਜੇ ਅਤੇ ਪੋਲੋ ਗਰਾਊਂਡ ਕੋਚਿੰਗ ਸੈਂਟਰ ਚੌਥੇ ਸਥਾਨ ਤੇ ਰਹੀ।
ਨੈੱਟਬਾਲ ਅੰਡਰ-14 ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਸ.ਸ.ਸ.ਸ ਤ੍ਰਿਪੜੀ ਦੀ ਟੀਮ ਨੇ ਪਹਿਲਾ ਸਥਾਨ ਸ.ਹ.ਸ ਦੂਜੇ ਸਥਾਨ ਪ੍ਰਾਪਤ ਕੀਤਾ।ਇਸ ਤਰ੍ਹਾਂ ਅੰਡਰ-17 ਵਿੱਚ ਸ.ਸ.ਸ.ਸ ਤ੍ਰਿਪੜੀ ਪਹਿਲਾ ਸਥਾਨ ਸ.ਸ.ਸ.ਸ ਮੋਹੀ ਖੁਰਦ ਦੂਜਾ ਦੂਜੇ ਸਥਾਨ ਪ੍ਰਾਪਤ ਕੀਤਾ।ਅੰਡਰ-21 ਵਿੱਚ ਸ.ਸ.ਸ.ਸ ਤ੍ਰਿਪੜੀ ਦੀ ਟੀਮ ਨੇ ਪਹਿਲਾ ਅਤੇ ਨੈੱਟਬਾਲ ਕਲੱਬ ਪਟਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Tags: BREAKING NEWSBreaking news in PunjabiLatest Punjab news in PunjabiPatiala NewsPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

by Ranjit Singh
October 7, 2026
0

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Most Popular

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

by Ranjit Singh
4 weeks ago
0

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ - ਐਡਵੋਕੇਟ ਧਾਮੀ - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 