• Latest
  • Trending
Patiala News: ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

2 years ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

9 minutes ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

54 minutes ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

1 hour ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

2 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

3 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Hindi News
English News
Tuesday, October 6, 2026
No Result
View All Result
30 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

September 28, 2024
in ਖਬਰਾਂ, ਚੰਡੀਗੜ੍ਹ, ਪੰਜਾਬ
Patiala News: ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

Patiala News: ਕਿਸਾਨਾਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

-ਉੱਨਤ ਕਿਸਾਨ ਐਪ ਕਿਸਾਨਾਂ ਲਈ ਪਰਾਲੀ ਪ੍ਰਬੰਧਨ ‘ਚ ਰਹੇਗੀ ਮਦਦਗਾਰ

-ਐਪ ‘ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਕੀਤਾ ਮੈਪ

-ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਧਿਕਾਰੀ ਲਗਾਏ : ਡਾ. ਪ੍ਰੀਤੀ ਯਾਦਵ

ਪਟਿਆਲਾ, 28 ਸਤੰਬਰ (ਵਿਸ਼ਵ ਵਾਰਤਾ):- ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਹਰ ਸੰਭਵ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ। ਇਸ ਲਈ ਜਿਥੇ ਕਿਸਾਨਾਂ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ, ਉਥੇ ਹੀ ਆਧੁਨਿਕ ਤਕਨੀਕਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਇਲ ਐਪ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲਬਧ ਕਰਵਾਈਆਂ ਜਾ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ‘ਉੱਨਤ ਕਿਸਾਨ’ ਐਪ ‘ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨੋਡਲ ਤੇ ਵਿਲੇਜ਼ ਲੈਵਲ ਅਫ਼ਸਰਾਂ ਨੂੰ ਐਪ ਦੀ ਵਰਤੋਂ ਕਰਨ ਸਬੰਧੀ ਜ਼ਿਲ੍ਹਾ ਪੱਧਰ ‘ਤੇ ਟਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਐਪ ਵਿੱਚ ਕਿਸਾਨ, ਮਸ਼ੀਨ ਦਾ ਮਾਲਕ, ਪਿੰਡ ਪੱਧਰ ‘ਤੇ ਲਗਾਇਆ ਨੋਡਲ ਅਫ਼ਸਰ ਤੇ ਬਲਾਕ ਪੱਧਰ ਅਫ਼ਸਰ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ‘ਉੱਨਤ ਕਿਸਾਨ’ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

Tags: BREAKING NEWSBreaking news in PunjabiLatest Punjab news in PunjabiPatiala NewsPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

by Ranjit Singh
October 6, 2026
0

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ - ਐਡਵਾਈਜ਼ਰੀ ਜਾਰੀ - ਪੁਲਿਸ ਨੇ ਵਿਰੋਧੀ...

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

by Ranjit Singh
October 6, 2026
0

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

by Ranjit Singh
October 6, 2026
0

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ - ਐਡਵਾਈਜ਼ਰੀ ਜਾਰੀ - ਪੁਲਿਸ ਨੇ ਵਿਰੋਧੀ...

Most Popular

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

by Navjot
2 weeks ago
0

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ   ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 