• Latest
  • Trending
PATIALA NEWS:’ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ ; ਨਹੀਂ ਰਹੇ ਪਿਤਾ ਸੁਰਜੀਤ ਸਿੰਘ ਕੋਹਲੀ

2 years ago
ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

1 minute ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

8 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

14 minutes ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

2 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਸੂਬੇ ਵਿੱਚ ਇਸ ਸਾਲ ਡੇਂਗੂ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 5,000 ਤੋਂ ਪਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Weather Update : ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Hindi News
English News
Monday, September 14, 2026
No Result
View All Result
30 °c
Chandigarh
29 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS:’ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ ; ਨਹੀਂ ਰਹੇ ਪਿਤਾ ਸੁਰਜੀਤ ਸਿੰਘ ਕੋਹਲੀ

August 29, 2024
in ਖਬਰਾਂ, ਪੰਜਾਬ
PATIALA NEWS:’ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ ; ਨਹੀਂ ਰਹੇ ਪਿਤਾ ਸੁਰਜੀਤ ਸਿੰਘ ਕੋਹਲੀ

ਪਟਿਆਲਾ 29ਅਗਸਤ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ  ( AAP)ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦਾ ਅੱਜ ਬੀਮਾਰੀ ਦੇ ਚਲਦਿਆਂ ਦੇਹਾਂਤ ਹੋ ਗਿਆ। ਵਿਧਾਇਕ ਦੇ ਇੱਕ ਕਰੀਬੀ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਸੁਰਜੀਤ ਸਿੰਘ ਕੋਹਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ। ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕੀਤੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਸੀਟ ਜਿੱਤੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ (ਸ਼ਹਿਰੀ) ਇਕਾਈ ਦੇ ਪ੍ਰਧਾਨ ਵੀ ਰਹੇ ਹਨ। ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ਨਾਲ ਸਿਆਸੀ ਹਲਕਿਆਂ ਅਤੇ ਕੋਹਲੀ ਪਰਿਵਾਰ ਵਿਚ ਸੋਗ ਦੀ ਲਹਿਰ ਹੈ।PATIALA NEWS

Tags: aapBreaking news in PunjabiLatest News In PunjabiPatiala Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

by Navjot
September 14, 2026
0

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ   ਚੰਡੀਗੜ੍ਹ, 14 ਸਤੰਬਰ...

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

by Navjot
September 14, 2026
0

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ)  ਕੈਨੇਡਾ ਵਿੱਚ ਫਿਰੌਤੀ...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

by Navjot
September 14, 2026
0

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ     ਮੁੰਬਈ, 14 ਸਤੰਬਰ (ਵਿਸ਼ਵ ਵਾਰਤਾ)...

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

by Navjot
September 14, 2026
0

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ 'ਤੇ    ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

by Navjot
September 14, 2026
0

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ   ਚੰਡੀਗੜ੍ਹ, 14 ਸਤੰਬਰ...

Most Popular

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

by Jaspreet Kaur
3 weeks ago
0

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਆਈ.ਏ.ਐੱਸ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 