• Latest
  • Trending
PATIALA NEWS: ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

6 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Tuesday, November 17, 2026
No Result
View All Result
15 °c
Chandigarh
19 ° Tue
19 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS: ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

August 30, 2024
in ਖਬਰਾਂ, ਪੰਜਾਬ, ਪਟਿਆਲਾ
PATIALA NEWS: ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

PATIALA NEWS: ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

PATIALA NEWS: ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ

ਪਟਿਆਲਾ, 30 ਅਗਸਤ (ਵਿਸ਼ਵ ਵਾਰਤਾ) PATIALA NEWS:- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Tags: BREAKING NEWSBreaking news in Punjabilatest news of punjabLATEST PUNJABI NEWSPatiala NewsPOLITICSPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
4 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ ਕਲਪਨਾ ਕਰ ਸਕਦਾ ਹੈ ਅਤੇ ਜਿਸ 'ਤੇ ਵਿਸ਼ਵਾਸ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 