• Latest
  • Trending
Patiala News :ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

Patiala News :ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

2 years ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

5 minutes ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

27 minutes ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

42 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

1 hour ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

2 hours ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News :ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

February 5, 2025
in ਖਬਰਾਂ, ਖੇਤੀਬਾੜੀ, ਪੰਜਾਬ
Patiala News :ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

-ਖੇਤੀਬਾੜੀ ਯੂਨੀਵਰਸਿਟੀ ਦੀਆਂ ਨਵੀਨਤਮ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼

Patiala News :ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

ਪਟਿਆਲਾ, 5 ਫਰਵਰੀ( ਵਿਸ਼ਵ ਵਾਰਤਾ)- ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ। ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਐਗਰੋਨੋਮਿਸਟ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਅਤੇ ਸੰਗਰੂਰ ਤੋਂ ਡਾ. ਗੁਰਪ੍ਰੀਤ ਕੌਰ ਅਤੇ ਡਾ. ਅਸ਼ੋਕ ਕੁਮਾਰ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫ਼ਸਰ ਸਾਹਿਬਾਨ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ।

ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ। ਇਸ ਉਪਰੰਤ ਡਾ. ਹਰਦੀਪ ਸਿੰਘ ਸਭਿਖੀ ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ।

ਕੇ.ਵੀ.ਕੇ. ਦੇ ਵੱਖ-ਵੱਖ ਵਿਗਿਆਨੀਆਂ ਨੇ ਆਪਣੇ ਵਿਸ਼ੇ ਵਿਚ ਹੋਈ ਕਾਰਵਾਈ ਅਤੇ ਸਾਲ 2025-26 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਮੱਖਣ ਸਿੰਘ ਭੁੱਲਰ ਨੇ ਖੇਤੀ ਵਿਗਿਆਨੀਆਂ ਨੂੰ ਸਥਾਈ ਖੇਤੀਬਾੜੀ ਲਈ ਯੂਨੀਵਰਸਿਟੀ ਦੀਆਂ ਨਵੀਨਤਮ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ।

ਡਾ. ਜਸਵਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ। ਵੱਖ-ਵੱਖ ਵਿਭਾਗਾਂ ਤੋਂ ਆਏ ਪਤਵੰਤਿਆਂ ਅਤੇ ਕਿਸਾਨਾਂ ਨੇ ਵੀ ਇਸ ਵਿਚਾਰ-ਚਰਚਾ ਵਿਚ ਖੁੱਲ ਕੇ ਹਿੱਸਾ ਲਿਆ ਅਤੇ ਲੋੜ ਮੁਤਾਬਕ ਸਿਖਲਾਈ ਕੋਰਸ ਲਾਉਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਰਣਧੀਰ ਸਿੰਘ, ਅਜੈਬ ਸਿੰਘ, ਗੁਰਪ੍ਰੀਤ ਸਿੰਘ ਅਤੇ ਉੱਦਮੀ ਬੀਬੀਆਂ ਹਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਭੁਪਿੰਦਰ ਕੌਰ ਨੇ ਮਧੂ-ਮੱਖੀ ਪਾਲਣ, ਫ਼ਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ। ਅੰਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਇਸ ਮੀਟਿੰਗ ਵਿਚ ਹਾਜ਼ਰ ਮਾਹਿਰਾਂ, ਕਮੇਟੀ ਮੈਂਬਰਾਂ, ਅਗਾਂਹਵਧੂ ਕਿਸਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
September 30, 2026
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

by Ranjit Singh
September 30, 2026
0

Punjab: ਆਉਣ ਵਾਲੇ ਦਿਨਾਂ 'ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ ! ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
September 30, 2026
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

Most Popular

National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ

National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ

by Ranjit Singh
2 weeks ago
0

National: ਅਗਲੇ ਹਫ਼ਤੇ 4 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 13 ਸਤੰਬਰ (ਵਿਸ਼ਵ ਵਾਰਤਾ) – 14 ਤੋਂ 20 ਸਤੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 