• Latest
  • Trending
Patiala News: ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

Patiala News: ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

2 years ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

9 minutes ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

37 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

50 minutes ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

1 hour ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

1 hour ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

2 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

3 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

5 hours ago
Hindi News
English News
Saturday, August 22, 2026
No Result
View All Result
31 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

February 11, 2025
in ਖਬਰਾਂ, ਪੰਜਾਬ, ਪਟਿਆਲਾ
Patiala News: ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

Patiala News: ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

ਪਟਿਆਲਾ, 11 ਫਰਵਰੀ (ਵਿਸ਼ਵ ਵਾਰਤਾ):- ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ ਵਿੱਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਅਣ ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ।
ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੁਨੇਹਾ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।
ਇਸ ਦੌਰਾਨ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣ-ਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ-ਅਧਿਕਾਰਤ ਕਲੋਨੀ ਵਿੱਚ ਨਿਵੇਸ਼ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਜਨਤਾ ਲਈ ਇਹ ਜ਼ਰੂਰੀ ਹੈ ਕਿ ਕੋਈ ਵੀ ਬਿਲਡਿੰਗ /ਪਲਾਟ ਖ਼ਰੀਦਣ ਜਾਂ ਲੀਜ਼ ਤੇ ਲੈਣ ਤੋਂ ਪਹਿਲਾਂ ਉਸ ਦੀ ਪ੍ਰਵਾਨਗੀ ਸਬੰਧੀ ਜਾਣਕਾਰੀ ਪੀਡੀਏ ਦਫ਼ਤਰ ਪਾਸੋਂ ਪ੍ਰਾਪਤ ਕਰ ਲਈ ਜਾਵੇ।
ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐੱਫ਼.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।
ਇਸ ਕਾਰਵਾਈ ਦੌਰਾਨ ਮਨੀਸ਼ਾ ਰਾਣਾ ਆਈ.ਏ.ਐਸ ਮੁੱਖ ਪ੍ਰਸ਼ਾਸਕ ਪੀਡੀਏ ਪਟਿਆਲਾ, ਸੀਮਾ ਕੌਸ਼ਲ (ਜ਼ਿਲ੍ਹਾ ਨਗਰ ਯੋਜਨਾਕਾਰ), ਗੁਰਿੰਦਰ ਸਿੰਘ (ਸਹਾਇਕ ਨਗਰ ਯੋਜਨਾਕਾਰ), ਰਾਜੀਵ ਕੁਮਾਰ (ਉਪ-ਮੰਡਲ ਇੰਜੀਨੀਅਰ), ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ), ਸੰਜੀਵ ਕੁਮਾਰ(ਜੂਨੀਅਰ ਇੰਜੀਨੀਅਰ), ਗੁਰਪਿਆਰ ਸਿੰਘ (ਜੂਨੀਅਰ ਇੰਜੀਨੀਅਰ), ਪੰਕਜ ਗਰਗ (ਜੂਨੀਅਰ ਇੰਜੀਨੀਅਰ) ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPatiala Newspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

by Ranjit Singh
August 22, 2026
0

Punjab Breaking: ਮੋਹਾਲੀ 'ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ 'ਚ ਵੜ ਕੇ ਲਾਈ ਅੱਗ ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Most Popular

CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

by Jaspreet Kaur
4 weeks ago
0

CJP ਨੇ ਸਰਕਾਰ ਸਾਹਮਣੇ ਰੱਖੀਆਂ 3 ਮੁੱਖ ਮੰਗਾਂ - ਕੱਲ੍ਹ ਮੁੜ ਹੋਵੇਗੀ ਬੈਠਕ ਨੀਟ (NEET) ਪੇਪਰ ਲੀਕ ਦੇ ਖ਼ਿਲਾਫ਼ ਚੱਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 