• Latest
  • Trending
PATIALA NEWS :ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ

PATIALA NEWS :ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ

2 years ago
ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

59 minutes ago
ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

1 hour ago
1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

3 hours ago
ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

3 hours ago
Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

3 hours ago
ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

3 hours ago
ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

3 hours ago
Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

4 hours ago
ਪੈਨ-ਇੰਡੀਅਨ ਫਿਲਮ ‘Haindava’ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਫਿਲਮ ‘Haindava’ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

4 hours ago
Hindi News
English News
Friday, October 16, 2026
No Result
View All Result
22 °c
Chandigarh
25 ° Sat
24 ° Sun
26 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS :ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ

February 5, 2025
in ਖਬਰਾਂ, ਪੰਜਾਬ
PATIALA NEWS :ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ

PATIALA NEWS :ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ

ਪਟਿਆਲਾ, 5 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਪੀ.ਜੀ.ਆਰ.ਐਸ ਪੋਰਟਲ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

            ਇਸ ਮੌਕੇ ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹਰ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ, ਸਾਨੂੰ ਇਸ ਬਾਰੇ ਵਧੇਰੇ ਸਤਰਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ.’ਤੇ ਆਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਉਹਨਾਂ ਇਸ ਗੱਲ ’ਤੇ ਵੀ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਨੂੰ ਹੋਰ ਕੰਮਾਂ ਦੇ ਨਾਲ-ਨਾਲ ਇਹਨਾਂ ਸ਼ਿਕਾਇਤਾਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਇਹਨਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਹੋ ਸਕੇ।

               ਡਾ. ਨਵਜੋਤ ਸ਼ਰਮਾ ਨੇ ਰੈਵਿਨਊ, ਕਰ ਕੇ ਆਬਕਾਰੀ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵਣ ਵਿਭਾਗ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਪੀ.ਜੀ.ਆਰ.ਐਸ. ਦੇ ਨੋਡਲ ਅਫ਼ਸਰਾਂ ਨਾਲ ਬੈਠਕ ਕਰਦਿਆਂ ਕਿਹਾ ਕਿ ਕੱਲ੍ਹ ਤੱਕ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀਆਂ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਫਾਈਨਲ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ  ਬਣਾਉਣ। ਉਹਨਾਂ ਸਾਰੇ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਇਸ ਕੰਮ ਵਿਚ ਦੇਰੀ ਹੋਣ ਤੇ ਸਬੰਧਤ ਵਿਭਾਗ ਇਸ ਲਈ ਜ਼ਿੰਮੇਵਾਰ ਹੋਵੇਗਾ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ। PATIALA NEWS

Tags: Breaking news in PunjabiLatest News In PunjabiLATEST PUNJABI NEWSPatiala Newspunjab newsPunjab news in Punjabitop headlines in PunjabiWEB PORTALWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Navjot
October 16, 2026
0

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ   ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ...

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

by Navjot
October 16, 2026
0

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103 ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

by Navjot
October 16, 2026
0

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Navjot
October 16, 2026
0

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ   ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 