• Latest
  • Trending
Patiala News: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

Patiala News: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

28 minutes ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

43 minutes ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

1 hour ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

2 hours ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

2 hours ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

2 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

4 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

12 hours ago
Hindi News
English News
Tuesday, June 16, 2026
No Result
View All Result
35 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala News: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

March 3, 2025
in ਖਬਰਾਂ, ਪੰਜਾਬ, ਪਟਿਆਲਾ
Patiala News: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

Patiala News: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

ਪਟਿਆਲਾ, 3 ਮਾਰਚ (ਵਿਸ਼ਵ ਵਾਰਤਾ):-  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 4 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
        ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੀ.ਸੀ.ਐਮ. ਕਾਨਵੈਂਟ ਸਕੂਲ, ਪਿੰਡ ਕਡਿਆਲ, ਪਾਤੜਾਂ ਦਿੜ੍ਹਬਾ ਰੋਡ, ਨੇੜੇ ਖੇਤਲਾ, ਸੰਗਰੂਰ ਦੇ ਨਿਯੋਜਕ ਵੱਲੋਂ ਪੀ.ਆਰ.ਟੀ./ਮਦਰ ਟੀਚਰ, ਟੀ.ਜੀ.ਟੀ. (ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ.ਜੀ.ਟੀ. (ਬਾਇਉਲੋਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ (ਬੀ.ਏ./ ਐਮ.ਏ/ ਬੀ.ਐਸ.ਸੀ./ ਐਮ.ਐਸ.ਸੀ./ ਬੀ.ਕਾਮ/ ਐਮ.ਕਾਮ/ ਈ.ਟੀ.ਟੀ./ ਐਨ.ਟੀ.ਟੀ.) ਦੇ ਨਾਲ ਬੀ.ਐਡ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-45 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ  ਮਿਤੀ 4 ਮਾਰਚ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Tags: BREAKING NEWSLatest Punjab newsLatest Punjab news in PunjabiPatiala Newspunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

by Ranjit Singh
June 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

by Ranjit Singh
June 16, 2026
0

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ...

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

by Ranjit Singh
June 16, 2026
0

USA: ਕੈਲੀਫੋਰਨੀਆ 'ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਮੰਗਲਵਾਰ ਸਵੇਰੇ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

by Ranjit Singh
June 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

by Jaspreet Kaur
4 weeks ago
0

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 