• Latest
  • Trending
PATIALA NEWS :ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

PATIALA NEWS :ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

2 years ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

10 minutes ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

31 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

1 hour ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

3 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

5 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

5 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

6 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS :ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

-ਡਾ. ਪ੍ਰੀਤੀ ਯਾਦਵ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ 'ਤੇ ਜ਼ੋਰ

February 4, 2025
in ਖਬਰਾਂ, ਨਾਭਾ, ਪੰਜਾਬ, ਪਟਿਆਲਾ
PATIALA NEWS :ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

-ਸਾਕੇਤ ਹਸਪਤਾਲ ‘ਚ ਨਸ਼ਾ ਛੱਡਣ ਵਾਲਿਆਂ ਦੇ ਮੁੜਵਸੇਬੇ ਲਈ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਪ੍ਰਬੰਧ ਪੁਖਤਾ ਕੀਤੇ ਜਾਣਗੇ : ਡਾ. ਪ੍ਰੀਤੀ ਯਾਦਵ

-ਸਾਕੇਤ ਹਸਪਤਾਲ ਦੇ ਇਲਾਜ ਨਾਲ ਨਸ਼ਾ ਛੱਡ ਚੁੱਕੇ ਵਿਅਕਤੀ ਦੀ ਲਗਾਤਾਰ ਟੈਲੀ ਕਾਊਂਸਲਿੰਗ ਜਾਰੀ ਰੱਖੀ ਜਾਵੇ

PATIALA NEWS :ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ
ਪਟਿਆਲਾ, 4 ਫਰਵਰੀ (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਨਸ਼ਾ ਛੱਡਣ ਲਈ ਇਥੇ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਕੇ ਸਮਾਜ ਦੀ ਮੁਖਧਾਰਾ ਨਾਲ ਚੱਲ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ (ਜ) ਇਸ਼ਾ ਸਿੰਗਲ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਹਸਪਤਾਲ ਦੀ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡ ਚੁੱਕੇ ਮਰੀਜ਼ਾ ਦੀ ਲਗਾਤਾਰ ਟੈਲੀ ਕਾਊਂਸਲਿੰਗ (ਫ਼ੋਨ ਜਰੀਏ) ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਲਗਾਤਾਰ ਮੋਟੀਵੇਸ਼ਨ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਹਸਪਤਾਲ ਤੋਂ ਛੁੱਟੀ ਹੋਣ ਉਪਰੰਤ ਪਹਿਲਾਂ ਹਰੇਕ ਹਫ਼ਤੇ, ਫੇਰ 15 ਦਿਨਾਂ ਬਾਅਦ ਅਤੇ ਫੇਰ ਮਹੀਨੇ ਵਿੱਚ ਇੱਕ ਵਾਰ ਜ਼ਰੂਰ ਉਨ੍ਹਾਂ ਨਾਲ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਠੀਕ ਹੋਕੇ ਜਾ ਰਹੇ ਮਰੀਜ਼ਾਂ ਦਾ ਵੱਟਸਐਪ ਗਰੁੱਪ ਵੀ ਬਣਾਇਆ ਜਾਵੇ ਜਿਥੇ ਉਹ ਆਪਣੀਆਂ ਸਮੱਸਿਆਵਾਂ ਦੱਸ ਸਕਣ ਤੇ ਮਾਹਰ ਡਾਕਟਰ ਤੇ ਮਨੋਵਿਗਿਆਨੀ ਆਪਣੀ ਰਾਏ ਦੇ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਸਾਰੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਦੇ ਹੁਨਰ ਵਿਕਾਸ ਲਈ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਦਾ ਨਸ਼ਾ ਛੱਡਣ ਮਗਰੋਂ ਸਮਾਜ ਵਿੱਚ ਮੁੜਵਸੇਬਾ ਸੁਖਾਲਾ ਹੋ ਸਕੇ। ਉਨ੍ਹਾਂ ਕਿਹਾ ਕਿ ਹਰੇਕ ਕੋਰਸ ਲਈ 30 ਵਿਅਕਤੀਆਂ ਦਾ ਗਰੁੱਪ ਬਣਾ ਕੇ ਉਨ੍ਹਾਂ ਦੀ ਇੱਛਾ ਅਨੁਸਾਰ ਏ.ਸੀ. ਰਿਪੇਅਰ, ਵੈਲਡਰ, ਪਲੰਬਰ ਆਦਿ ਵਰਗੇ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਜੇਕਰ ਇਕ ਸੈਂਟਰ ‘ਤੇ 30 ਤੋਂ ਘੱਟ ਵਿਅਕਤੀ ਇਕ ਕੋਰਸ ਵਿੱਚ ਹੋਣਗੇ ਤਾਂ ਉੱਥੇ ਦੂਸਰੇ ਸੈਂਟਰਾਂ ਤੋਂ ਬੱਸ ਰਾਹੀਂ ਉਨ੍ਹਾਂ ਨੂੰ ਲਿਆਂਦਾ ਜਾਵੇਗਾ ਅਤੇ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਹਰਲੇ ਜ਼ਿਲ੍ਹਿਆਂ ਤੋਂ ਦਾਖਲ ਮਰੀਜ਼ਾਂ ਨੂੰ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਰੋਜ਼ਗਾਰ ਬਿਊਰੋ ਨਾਲ ਰਾਬਤਾ ਕਰਕੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਸਾਕੇਤ ਹਸਪਤਾਲ ਦੀ ਖ਼ਾਲੀ ਪਈ ਜ਼ਮੀਨ ‘ਤੇ ਮੱਛੀ ਪਾਲਣ, ਮਧੂ ਮੱਖੀ ਪਾਲਣ, ਵਰਮੀ ਕਪੋਸਟ (ਗੰਡੋਇਆਂ ਖਾਦ) ਵਰਗੇ ਸਹਾਇਕ ਧੰਦੇ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਅਜਿਹੇ ਕਿੱਤੇ ਸ਼ੁਰੂ ਕੀਤੇ ਜਾਣ ਤਾਂ ਜੋ ਇਥੇ ਇਲਾਜ ਕਰਵਾ ਰਹੇ ਮਰੀਜ਼ ਵੀ ਆਪਣਾ ਕੁਝ ਸਮਾਂ ਅਜਿਹੇ ਉਸਾਰੂ ਕੰਮਾਂ ਵਿੱਚ ਵੀ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਖ਼ਾਲੀ ਪਈ ਜ਼ਮੀਨ ਵਿੱਚ ਕੇ.ਵੀ.ਕੇ ਰਾਹੀਂ ਮੌਸਮੀ ਫ਼ਸਲਾਂ ਦੀ ਕਾਸ਼ਤ ਵੀ ਕਰਵਾਈ ਜਾਵੇ।
ਇਸ ਦੌਰਾਨ ਦਾਖਲ ਮਰੀਜ਼ਾਂ ਵੱਲੋਂ ਵੀ ਹੁਨਰ ਸਿਖਲਾਈ ਕੋਰਸਾਂ ਲਈ ਉਤਸ਼ਾਹ ਦਿਖਾਇਆ ਗਿਆ ਅਤੇ ਟ੍ਰੇਨਿੰਗ ਪ੍ਰਾਪਤ ਕਰਕੇ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਹੋਣ ਦਾ ਉਨ੍ਹਾਂ ਅਹਿਦ ਵੀ ਲਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਤੇ ਡਾ. ਸੰਦੀਪ ਸਿੰਘ ਵੀ ਮੌਜੂਦ ਸਨ।

PATIALA NEWS

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

Most Popular

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

by Ranjit Singh
2 weeks ago
0

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 