• Latest
  • Trending
Patiala Police ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ – ਐਸਐਸਪੀ ਵਰੁਣ ਸ਼ਰਮਾ

1 year ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

5 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Hindi News
English News
Wednesday, November 25, 2026
No Result
View All Result
12 °c
Chandigarh
17 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala Police ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ – ਐਸਐਸਪੀ ਵਰੁਣ ਸ਼ਰਮਾ

6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ

June 30, 2025
in ਖਬਰਾਂ, ਪੰਜਾਬ
Patiala Police ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ – ਐਸਐਸਪੀ ਵਰੁਣ ਸ਼ਰਮਾ

Patiala Police ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ – ਐਸਐਸਪੀ ਵਰੁਣ ਸ਼ਰਮਾ

-6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ

-ਕਿਹਾ, ਪਟਿਆਲਾ ਪੁਲਿਸ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਰਹੇਗੀ ਜਾਰੀ

ਪਟਿਆਲਾ, 30 ਜੂਨ (ਵਿਸ਼ਵ ਵਾਰਤਾ):- Patiala Police ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ।

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਸਰਹਿੰਦ ਰੋਡ ‘ਤੇ ਘਟਨਾ ਸਥਾਨ ‘ਤੇ ਪਹੁੰਚੇ ਅਤੇ ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਅਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ। ਹਾਲ ਹੀ ਦੇ ਸਮੇਂ ਦੌਰਾਨ, ਉਸਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ।

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਅੱਜ ਇੰਚਾਰਜ ਸੀਆਈਏ ਸਟਾਫ ਪ੍ਰਦੀਪ ਬਾਜ਼ਵਾ ਨੂੰ ਸਰਹਿੰਦ ਰੋਡ ਪਟਿਆਲਾ ‘ਤੇ ਉਸਦੀ ਗਤੀਵਿਧੀ ਬਾਰੇ ਗੁਪਤ ਸੂਚਨਾ ਮਿਲੀ ਸੀ ਜਦੋਂ ਉਕਤ ਦੋਸ਼ੀ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਪ੍ਰਾਪਤ ਕਰਕੇ ਵਾਪਸ ਆ ਰਿਹਾ ਸੀ ਤਾਂ ਇਸ ਨੂੰ ਸਰਹਿੰਦ ਰੋਡ ‘ਤੇ ਇੱਕ ਜਗ੍ਹਾ ਪੁਲਿਸ ਨੇ ਲਲਕਾਰਿਆ। ਇਸ ਦੌਰਾਨ ਉਸ ਨੇ ਆਪਣੀ ਗੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ ‘ਤੇ 3 ਰਾਉਂਡ ਗੋਲੀਬਾਰੀ ਕੀਤੀ ਅਤੇ ਇੱਕ ਰਾਉਂਡ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ ‘ਤੇ ਜਾ ਵੱਜਿਆ ਪਰ ਲਾਈਵ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲੀਆਂ ਚਲਾਈਆਂ ਅਤੇ ਉਸਦੀ ਇੱਕ ਗੋਲੀ ਉਸਦੀ ਲੱਤ ਵਿੱਚ ਲੱਗ ਗਈ। ਇਸ ਮੌਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਐਸਐਸਪੀ ਨੇ ਕਿਹਾ ਕਿ ਉਸਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਐਸਐਸਪੀ ਨੇ ਅੱਗੇ ਕਿਹਾ ਕਿ ਇਸ ਹਥਿਆਰ ਦੀ ਵਰਤੋਂ ਕਰਕੇ ਉਹ ਕੋਈ ਵੱਡਾ ਅਪਰਾਧ ਜਾਂ ਟਾਰਗੇਟ ਕਿਲਿੰਗ ਕਰ ਸਕਦਾ ਹੈ, ਇਸ ਬਾਰੇ ਪੁਲਿਸ ਨੂੰ ਪੁਖਤਾ ਜਾਣਕਾਰੀ ਸੀ। ਦੋਸ਼ੀ ਤੋਂ ਹਥਿਆਰਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦੇ ਹੋਏ, ਐਸਐਸਪੀ ਨੇ ਕਿਹਾ ਕਿ ਪਿਸਤੌਲ ਗ੍ਰੇਟਾ .30 ਬੋਰ, ਮੇਡ ਇਨ ਯੂਐਸਏ, ਕੰਟਰੀ ਮੇਡ .32 ਬੋਰ ਪਿਸਤੌਲ, ਕੰਟਰੀ ਮੇਡ .32 ਬੋਰ ਰਿਵਾਲਵਰ, ਕੰਟਰੀ ਮੇਡ (ਦੇਸੀ ਕੱਟਾ)315 ਬੋਰ, ਕੰਟਰੀ ਮੇਡ (ਦੇਸੀ ਕੱਟਾ), 315 ਬੋਰ, ਕੰਟਰੀ ਮੇਡ (ਦੇਸੀ ਕੱਟਾ), 22 ਬੋਰ ਸਮੇਤ 36 ਜ਼ਿੰਦਾ ਕਾਰਤੂਸ ਅਤੇ ਉਸ ਵਲੋਂ ਪਟਿਆਲਾ ਦੇ ਤ੍ਰਿਪੜੀ ਖੇਤਰ ਤੋਂ ਚੋਰੀ ਕੀਤਾ ਇੱਕ ਸਕੂਟਰ ਚੋਰੀ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਦੇ ਨਾਲ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Tags: Latest News In PunjabiLatest Punjab newsPUNJABpunjab newsPUNJAB POLICEWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

by Ankit
3 weeks ago
0

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 