• Latest
  • Trending
Patiala Police ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

Patiala Police ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

1 year ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

10 minutes ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

24 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

33 minutes ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

1 hour ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

2 hours ago
ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

2 hours ago
ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

2 hours ago
15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

2 hours ago
ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

2 hours ago
US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

3 hours ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

4 hours ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

4 hours ago
Hindi News
English News
Saturday, September 12, 2026
No Result
View All Result
28 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala Police ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

ਪਟਿਆਲਾ ਪੁਲਿਸ ਵੱਲੋਂ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਬਦਨਾਮ ਗੈਂਗਸਟਰ ਗ੍ਰਿਫ਼ਤਾਰ

June 7, 2025
in ਖਬਰਾਂ, ਪੰਜਾਬ
Patiala Police ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

Patiala Police ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

-ਪਟਿਆਲਾ ਪੁਲਿਸ ਵੱਲੋਂ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਬਦਨਾਮ ਗੈਂਗਸਟਰ ਗ੍ਰਿਫ਼ਤਾਰ,

-ਐੱਸਐੱਸਪੀ ਵਰੁਣ ਸ਼ਰਮਾ ਨੇ ਕੀਤਾ ਸਪੱਸ਼ਟ, ਗੈਂਗਸਟਰ ਤੇ ਸਮਾਜ ਵਿਰੋਧੀ ਅਨਸਰਾਂ ਲਈ ਸਮਾਜ ‘ਚ ਨਹੀਂ ਕੋਈ ਥਾਂ

-ਕਾਬੂ ਅਪਰਾਧੀ ਵਿਰੁੱਧ ਪਹਿਲਾਂ ਦਰਜ ਸਨ ਡੇਢ ਦਰਜਨ ਅਪਰਾਧਿਕ ਮਾਮਲੇ

ਪਟਿਆਲਾ, 7 ਜੂਨ (ਵਿਸ਼ਵ ਵਾਰਤਾ):- Patiala Police ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਰਾਜਪੁਰਾ ਕਲੋਨੀ ਪਟਿਆਲਾ, ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਕਿਸੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।
ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਨੇ ਚੋਰੀ ਦੇ ਮੋਟਰਸਾਈਕਲ ‘ਤੇ ਜਾ ਰਹੇ ਸੰਨੀ ਕੁਮਾਰ ਦਾ ਸਾਧੂ ਬੇਲਾ ਰੋਡ ‘ਤੇ ਪਿੱਛਾ ਕੀਤਾ ਤਾਂ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ।
ਐਸ ਐਸ ਪੀ ਨੇ ਦੱਸਿਆ ਕਿ ਪਰੰਤੂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਪਿਸਟਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ।
ਐਸਐਸਪੀ ਨੇ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਇੰਸਪੈਕਟਰ ਪਰਦੀਪ ਬਾਜਵਾ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਦੀ ਤੁਰੰਤ ਕੀਤੀ ਕਾਰਵਾਈ ਨਾਲ ਪਟਿਆਲਾ ਜਿਲ੍ਹੇ ਵਿੱਚ ਕੋਈ ਸਨਸਨੀਖ਼ੇਜ਼ ਵਾਰਦਾਤ ਵਾਪਰਨ ਤੋਂ ਟਲ ਗਈ।ਉਨ੍ਹਾਂ ਕਿਹਾ ਕਿ ਸੰਨੀ ਕੁਮਾਰ ਪਿਛਲੇ ਦੋ ਸਾਲਾਂ ਤੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਗੈਂਗ ਨੇ ਪਿਛਲੇ ਸਮੇਂ ਰਾਜਪੁਰਾ ਇਲਾਕੇ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਸੰਨੀ ਕੁਮਾਰ ਤਾਰੀ ਇੱਕ ਕੱਟੜ ਅਪਰਾਧੀ ਹੈ ਜਿਸ ‘ਤੇ ਐਨਡੀਪੀਐਸ ਐਕਟ ਸਮੇਤ ਹੋਰ ਕਈ ਮਾਮਲਿਆਂ ਵਿੱਚ 17 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

Tags: BREAKING NEWSDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

by Navjot
September 12, 2026
0

FSSAI ਨੇ 'ਅਸੁਰੱਖਿਅਤ' ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼  ਨਵੀਂ...

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
September 12, 2026
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

by Navjot
September 12, 2026
0

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ 'ਤੇ Canara HSBC Life 'ਤੇ ਲਗਾਇਆ 1 ਕਰੋੜ ਰੁਪਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

by Navjot
September 12, 2026
0

FSSAI ਨੇ 'ਅਸੁਰੱਖਿਅਤ' ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼  ਨਵੀਂ...

Most Popular

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
4 weeks ago
0

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 14...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 