• Latest
  • Trending
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

6 months ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

May 21, 2026
in ਖਬਰਾਂ, ਪੰਜਾਬ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

ਪਟਿਆਲਾ, 21 ਮਈ 2026 (ਵਿਸ਼ਵ ਵਾਰਤਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਹੋਸਟਲ ਦੇ ਕਮਰੇ ਵਿੱਚੋਂ ਬੀ.ਟੈੱਕ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ।ਮ੍ਰਿਤਕ ਵਿਦਿਆਰਥੀ ਦੀ ਪਛਾਣ ਵਰੁਣ ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਵਰੁਣ ਪ੍ਰੀਤ ਸਿੰਘ ਯੂਨੀਵਰਸਿਟੀ ਵਿੱਚ ਬੀ.ਟੈੱਕ ਦੀ ਪੜ੍ਹਾਈ ਕਰ ਰਿਹਾ ਸੀ। ਉਸਨੇ ਪਹਿਲਾਂ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਕਮਰੇ ਲਈ ਦਰਖਾਸਤ ਦਿੱਤੀ ਸੀ ਪਰ ਬਾਅਦ ਵਿੱਚ ਉਹ ਕੈਂਪਸ ਤੋਂ ਬਾਹਰ ਇੱਕ ਪੇਇੰਗ ਗੈਸਟ (ਪੀ.ਜੀ.) ਵਿੱਚ ਰਹਿਣ ਲੱਗ ਪਿਆ ਸੀ।

ਬੁੱਧਵਾਰ ਦੀ ਰਾਤ ਨੂੰ ਇਹ ਭਾਣਾ ਉਸ ਵੇਲੇ ਉਜਾਗਰ ਹੋਇਆ ਜਦੋਂ ਹੋਸਟਲ ਵਿੱਚ ਰਹਿਣ ਵਾਲਾ ਇੱਕ ਹੋਰ ਵਿਦਿਆਰਥੀ ਇੱਕ ਬੰਦ ਪਏ ਕਮਰੇ ਵਿੱਚੋਂ ਆਪਣਾ ਸਾਮਾਨ ਚੁੱਕਣ ਲਈ ਉੱਥੇ ਗਿਆ। ਕਮਰੇ ਦੇ ਅੰਦਰ ਵਰੁਣ ਪ੍ਰੀਤ ਬੇਸੁੱਧ ਹਾਲਤ ਵਿੱਚ ਪਿਆ ਹੋਇਆ ਸੀ।

ਸਥਿਤੀ ਨੂੰ ਦੇਖਦਿਆਂ ਉਕਤ ਵਿਦਿਆਰਥੀ ਨੇ ਤੁਰੰਤ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਜਦੋਂ ਵਰੁਣ ਨੇ ਕੋਈ ਹਰਕਤ ਨਹੀਂ ਕੀਤੀ ਤਾਂ ਕੈਂਪਸ ਸਥਿਤ ਡਿਸਪੈਂਸਰੀ ਦੀ ਮੈਡੀਕਲ ਟੀਮ ਨੂੰ ਤੁਰੰਤ ਮੌਕੇ ’ਤੇ ਸੱਦਿਆ ਗਿਆ।

ਡਾਕਟਰਾਂ ਦੀ ਟੀਮ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਇਸ ਦੀ ਜਾਣਕਾਰੀ ਥਾਣਾ ਅਰਬਨ ਅਸਟੇਟ ਪੁਲਿਸ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਹੋਸਟਲ ਪ੍ਰੋਵੋਸਟ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪਰਿਵਾਰ ਦੇ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
1 week ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 