• Latest
  • Trending
Patiala : ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ

7 months ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

2 minutes ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

11 minutes ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

19 minutes ago
ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

1 hour ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

2 hours ago
ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ

Hindi News
English News
Monday, September 28, 2026
No Result
View All Result
28 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala : ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ

February 17, 2026
in ਖਬਰਾਂ, ਪੰਜਾਬ
Patiala : ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ

Patiala : ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ

ਪਤੀ ਸਣੇ 4 ਖ਼ਿਲਾਫ਼ ਮਾਮਲਾ ਦਰਜ!

ਪਟਿਆਲਾ, 17 ਫਰਵਰੀ 2026 (ਵਿਸ਼ਵ ਵਾਰਤਾ) – ਪਟਿਆਲਾ ਵਿੱਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇੱਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਮਹਿਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਰਮਨਪ੍ਰੀਤ ਕੌਰ ਦਾ ਵਿਆਹ ਸੱਤ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਘਰ ਵਿੱਚ ਘਰੇਲੂ ਕਲੇਸ਼ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਤੋਂ ਪਰਤੇ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਰਮਨਪ੍ਰੀਤ ਦੇ ਘਰ ਝਗੜਾ ਹੋ ਗਿਆ ਹੈ। ਜਿਸ ਤੋਂ ਬਾਅਦ ਰਮਨਪ੍ਰੀਤ ਦੇ ਪਤੀ ਨੂੰ ਫੋਨ ਕੀਤਾ, ਪਰ ਕਿਸੇ ਨੇ ਕਾਲ ਰਿਸੀਵ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਉਹ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਰਮਨਪ੍ਰੀਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ।

ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਅਧਾਰ ‘ਤੇ ਮ੍ਰਿਤਕਾ ਰਮਨਪ੍ਰੀਤ ਦੇ ਪਤੀ ਗੁਰਮੀਤ ਸਿੰਘ, ਦਿਓਰ, ਮਾਮਾ ਅਤੇ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPATIALApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
September 28, 2026
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

by Navjot
September 28, 2026
0

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
September 28, 2026
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
2 weeks ago
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 