• Latest
  • Trending
Patiala : ਕੱਲ੍ਹ ਨੂੰ ਰਾਜਿੰਦਰਾ ਹਸਪਤਾਲ ‘ਚ OPD ਸੇਵਾਵਾਂ ਰਹਿਣਗੀਆਂ ਬੰਦ

1 year ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

22 minutes ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

25 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

2 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

3 hours ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Hindi News
English News
Thursday, November 26, 2026
No Result
View All Result
14 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala : ਕੱਲ੍ਹ ਨੂੰ ਰਾਜਿੰਦਰਾ ਹਸਪਤਾਲ ‘ਚ OPD ਸੇਵਾਵਾਂ ਰਹਿਣਗੀਆਂ ਬੰਦ

June 29, 2025
in ਸਿਹਤ
Patiala : ਕੱਲ੍ਹ ਨੂੰ ਰਾਜਿੰਦਰਾ ਹਸਪਤਾਲ ‘ਚ OPD ਸੇਵਾਵਾਂ ਰਹਿਣਗੀਆਂ ਬੰਦ

Patiala : ਕੱਲ੍ਹ ਨੂੰ ਰਾਜਿੰਦਰਾ ਹਸਪਤਾਲ ‘ਚ OPD ਸੇਵਾਵਾਂ ਰਹਿਣਗੀਆਂ ਬੰਦ

PUNJAB

ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)Patiala : ਭਲਕੇ(30ਜੂਨ) ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ OPD ਸੇਵਾਵਾਂ ਬੰਦ ਰਹਿਣਗੀਆਂ।

Patiala : ਕੱਲ੍ਹ ਨੂੰ ਰਾਜਿੰਦਰਾ ਹਸਪਤਾਲ ‘ਚ OPD ਸੇਵਾਵਾਂ ਰਹਿਣਗੀਆਂ ਬੰਦ

ਇਸ ਹੜਤਾਲ ਦਾ ਫੈਸਲਾ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ (ਆਰਡੀਏ) ਅਤੇ ਐਮਬੀਬੀਐਸ ਇੰਟਰਨਜ਼ ਵੱਲੋਂ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (PCMSA) ਨੇ ਵੀ ਸਮਰਥਨ ਦਿੱਤਾ ਹੈ। ਮੀਟਿੰਗ ਵਿੱਚ ਡਾਕਟਰਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁੱਖ ਮੰਗਾਂ ਵਿੱਚ ਵਜ਼ੀਫ਼ਾ ਵਧਾਉਣਾ, ਇਸਨੂੰ ਮਹਿੰਗਾਈ ਭੱਤੇ ਨਾਲ ਜੋੜਨਾ, ਨਾਨ-ਪ੍ਰੈਕਟਿਸਿੰਗ ਭੱਤੇ (ਐਨਪੀਏ) ਦੀ ਬਹਾਲੀ ਅਤੇ ਹਰ ਸਾਲ ਨਿਯਮਤ ਵਾਧਾ ਸ਼ਾਮਲ ਹੈ।

ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਕਾਫੀ ਸਮੇਂ ਤੋਂ ਆਪਣੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਆਵਾਜ਼ ਉਠਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸੰਬੰਧ ਵਿੱਚ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਦੇ ਸਕੱਤਰ ਨਾਲ ਡਾਕਟਰਾਂ ਦੀ ਮੀਟਿੰਗ ਵੀ ਹੋਈ, ਜਿਸ ਵਿੱਚ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਉੱਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ। ਪਰ ਇਸ ਦੌਰਾਨ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ OPD ਸੇਵਾਵਾਂ ਤਤਕਾਲ ਪ੍ਰਭਾਵ ਨਾਲ ਬੰਦ ਰਹਿਣਗੀਆਂ, ਹਾਲਾਂਕਿ ਇਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PATIALA
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

by Navjot
November 26, 2026
0

ਨਵੀਂ ਦਿੱਲੀ, 26 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਵੀਰਵਾਰ ਨੂੰ 'ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ' (FSSAI) ਨੂੰ...

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

by Navjot
November 26, 2026
0

ਗਾਂਧੀਨਗਰ, 26 ਨਵੰਬਰ (ਵਿਸ਼ਵ ਵਾਰਤਾ) - ਸਿਹਤ ਮੰਤਰੀ ਪ੍ਰਫੁੱਲ ਪੰਸ਼ੇਰੀਆ ਨੇ ਵੀਰਵਾਰ ਨੂੰ ਦੱਸਿਆ ਕਿ ਗੁਜਰਾਤ ਭਰ ਵਿੱਚ ਚਲਾਈ ਜਾ...

ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

November 25, 2026
0

ਜੇਨੇਵਾ, 25 ਨਵੰਬਰ (ਵਿਸ਼ਵ ਵਾਰਤਾ) ਸੰਯੁਕਤ ਰਾਜ ਅਮਰੀਕਾ ਨੇ ਵਾਸ਼ਿੰਗਟਨ ਰਾਜ ਵਿੱਚ H5N1 ਵਾਇਰਸ ਨਾਲ ਤਿੰਨ ਪੁਸ਼ਟੀ ਕੀਤੇ ਮਨੁੱਖੀ ਸੰਕਰਮਣ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

1 week ago
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 