• Latest
  • Trending
BREAKING NEWS: ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

BREAKING NEWS: ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

46 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

53 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

58 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

58 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਲੈਣ-ਦੇਣ ਦੀ ਸੁਖਾਲੀ ਵਿਧੀ ਲਈ ਅਤਿ-ਆਧੁਨਿਕ ਸਾਧਨ ਅਮਲ ਵਿੱਚ ਲਿਆਉਣ ਵਾਸਤੇ ਸਮਝੌਤਾ ਸਹੀਬੱਧ

August 2, 2024
in ਪੰਜਾਬ

ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਅੱਜ ਮੈਸਰਜ਼ ਏਡਜਰਵ ਸਿਸਟਮਜ਼ ਲਿਮਟਿਡ ਅਤੇ ਮੈਸਰਜ਼ ਡਾਇਨਾਕੌਨਜ਼ ਸਿਸਟਮਜ਼ ਐਂਡ ਸਲਿਊਸ਼ਨਜ਼ ਲਿਮਟਿਡ ਨਾਲ ਸੀ.ਬੀ.ਐਸ. ਅਪਗ੍ਰੇਡੇਸ਼ਨ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਤੱਕ ਜਾਣਕਾਰੀ ਪਹੁੰਚਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਤਕਨਾਲੋਜੀ ਦੀ ਸ਼ੁਰੂਆਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਵੇਗੀ। ਸ੍ਰੀ ਵੀ.ਕੇ. ਸਿੰਘ ਨੇ ਅੱਗੇ ਕਿਹਾ ਕਿ ਇਹ ਤਕਨਾਲੋਜੀ ਸਹਿਜ ਲੈਣ-ਦੇਣ ਨਾਲ ਸਾਰੇ ਭਾਈਵਾਲਾਂ ਦਰਮਿਆਨ ਏਕੀਕਰਨ ਵਧਾਏਗੀ ਜਿਸ ਨਾਲ ਸਹਿਕਾਰੀ ਖੇਤਰ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ ਅਤੇ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਇਸ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਵੀ.ਕੇ. ਸਿੰਘ ਨੇ ਸੁਚਾਰੂ ਲੈਣ-ਦੇਣ ਲਈ ਮੌਜੂਦਾ ਬੈਂਕਿੰਗ ਪ੍ਰਣਾਲੀਆਂ ਦੇ ਵੱਖ-ਵੱਖ ਅਤਿ ਆਧੁਨਿਕ ਸਾਧਨਾਂ ਨੂੰ ਪੇਸ਼ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਸਮਝੌਤੇ ਦਾ ਉਦੇਸ਼ ਮਜ਼ਬੂਤ ਅਤੇ ਆਧੁਨਿਕ ਸਹਿਕਾਰੀ ਈਕੋ-ਸਿਸਟਮ ਬਣਾਉਣ ਸਬੰਧੀ ਸੂਬੇ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਤਕਨੀਕੀ ਪ੍ਰਗਤੀ ਰਾਹੀਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਹੈ। ਇਸ ਸਮਝੌਤੇ ਸਬੰਧੀ ਕਰਵਾਏ ਸਮਾਰੋਹ ਦੌਰਾਨ ਮਾਹਿਰ ਟੀਮਾਂ ਨੇ ਇਸ ਸਮਝੌਤੇ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਪੀ.ਐਸ.ਸੀ.ਬੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਤੋਂ ਇਲਾਵਾ ਨਬਾਰਡ ਦੇ ਨੁਮਾਇੰਦੇ ਵੀ ਮੌਜੂਦ ਸਨ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

by Ranjit Singh
3 weeks ago
0

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ ਜਲੰਧਰ, 16 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 