• Latest
  • Trending
PUNJAB NEWS: ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਵਚਨਬੱਧ: ਦੀਪਕ ਪਾਰਿਕ

PUNJAB NEWS: ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਵਚਨਬੱਧ: ਦੀਪਕ ਪਾਰਿਕ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

6 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

1 hour ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

1 hour ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

1 hour ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

1 hour ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਵਚਨਬੱਧ: ਦੀਪਕ ਪਾਰਿਕ

August 5, 2024
in ਪੰਜਾਬ
PUNJAB NEWS: ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਵਚਨਬੱਧ: ਦੀਪਕ ਪਾਰਿਕ

PUNJAB NEWS: ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਵਚਨਬੱਧ: ਦੀਪਕ ਪਾਰਿਕ

ਜ਼ਿਲ੍ਹਾ ਪੁਲੀਸ ਮੁਖੀ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਸਮੇਤ ਵੱਖੋ-ਵੱਖ ਸਰਕਾਰੀ ਇਮਾਰਤਾਂ ਦੀ ਚੈਕਿੰਗ

ਕੋਰਟ ਕੰਪਲੈਕਸ ਵਿਖੇ ਖੜ੍ਹੇ ਵਾਹਨਾਂ ਦੀ ਵੀ ਪੜਤਾਲ

ਐੱਸ.ਏ.ਐੱਸ. ਨਗਰ, 05 ਅਗਸਤ (ਸਤੀਸ਼ ਕੁਮਾਰ ਪੱਪੀ):- ਪੰਜਾਬ ਪੁਲੀਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਤੇ ਇਸ ਕਾਰਜ ਹਿਤ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪੰਜਾਬ ਪੁਲੀਸ ਦੀ ਕਾਰਜਪ੍ਰਣਾਲੀ ਸਦਕਾ ਲੋਕਾਂ ਨੂੰ ਕਿਸੇ ਕਿਸਮ ਦੀ ਫ਼ਿਕਰ ਕਰਨ ਦੀ ਲੋੜ ਨਹੀਂ ਹੈ, ਪਰ ਸੁਚੇਤ ਰਹਿ ਕੇ ਸਮਾਜ ਵਿਚਲੇ ਮਾੜੇ ਅਨਸਰਾਂ ਖ਼ਿਲਾਫ਼ ਪੰਜਾਬ ਪੁਲੀਸ ਨੂੰ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਦੀਪਕ ਪਾਰਿਕ, ਆਈ.ਪੀ.ਐੱਸ., ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਆਪਣੀ ਅਗਵਾਈ ਵਿੱਚ ਚੈਕਿੰਗ ਕਰਵਾਉਣ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਆਖੀ।

ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਵਿਚਲੀਆਂ ਹੋਰਨਾਂ ਸਰਕਾਰੀ ਇਮਾਰਤਾਂ ਦੀ ਵਿਆਪਕ ਪੱਧਰ ਉੱਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਕੋਰਟਸ ਕੰਪਲੈਕਸ ਦੀ ਚੈਕਿੰਗ ਦੌਰਾਨ ਡਾਗ ਸਕੁਐਡ, ਬੰਬ ਰੋਧਕ ਦਸਤਿਆਂ ਸਮੇਤ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਨੇ ਚੈਕਿੰਗ ਦੇ ਅਮਲ ਨੂੰ ਸਿਰੇ ਚੜ੍ਹਾਇਆ। ਇਸ ਦੌਰਾਨ ਕੋਰਟ ਕੰਪਲੈਕਸ ਦੇ ਰਸਤਿਆਂ ਉਤੇ ਲਾਏ ਸੁਰੱਖਿਆ ਯੰਤਰਾਂ (ਮੈਟਲ ਡਿਟੈਕਟਰਜ਼) ਦਾ ਵੀ ਨਿਰੀਖਣ ਕੀਤਾ ਗਿਆ ਤੇ ਮੈਨੁਅਲ ਮੈਟਲ ਡਿਟੈਕਰਟਰਜ਼ ਦੀ ਵੀ ਜਾਂਚ ਕੀਤੀ ਗਈ। ਇਸ ਦੇ ਨਾਲੋ-ਨਾਲ ਕੰਪਲੈਕਸ ਵਿਖੇ ਖੜ੍ਹੇ ਵਾਹਨਾਂ ਦੀ ਵੀ ਜਾਂਚ-ਪੜਤਾਲ ਕੀਤੀ ਗਈ।

ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਿੱਥੇ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ, ਉਥੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਹਿਤ ਵੀ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ ਸਮੇਤ ਵੱਡੀ ਗਿਣਤੀ ਚ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Tags: BREAKING NEWSpunjab newsWEB PORTALWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
6 days ago
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 