• Latest
  • Trending
BIG NEWS : ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਹੋਰ ਸਿੱਖ ਤਖਤਾਂ ਨਾਲ ਜੋੜਨ ਦੀ ਅਪੀਲ ਕੀਤੀ

BIG NEWS : ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਹੋਰ ਸਿੱਖ ਤਖਤਾਂ ਨਾਲ ਜੋੜਨ ਦੀ ਅਪੀਲ ਕੀਤੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

24 minutes ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

1 hour ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

3 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

3 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

3 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

4 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

4 hours ago
Hindi News
English News
Sunday, November 29, 2026
No Result
View All Result
16 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS : ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਹੋਰ ਸਿੱਖ ਤਖਤਾਂ ਨਾਲ ਜੋੜਨ ਦੀ ਅਪੀਲ ਕੀਤੀ

August 1, 2024
in ਪੰਜਾਬ

-ਐਮ. ਪੀ. ਨੇ ਉਤਰਾਖੰਡ ’ਚ ਸਥਿਤ ਨਾਨਕਮੱਤਾ ਸਾਹਿਬ ਨੂੰ ਪੰਜਾਬ ਨਾਲ ਜੋੜਨ ਦੀ ਮੰਗ ਕੀਤੀ
-ਇਕ ਅਲੱਗ ਸਵਾਲ ’ਤੇ ਹੈਰਾਨੀ ਜਤਾਈ ਕਿ ਆਪ ਸਰਕਾਰ ਨੇ 2023 ’ਚ ਪੰਜਾਬ ’ਚ ਆਏ ਦੋ ਹੜ੍ਹਾਂ ਬਾਰੇ ਹੁਣ ਤੱਕ ਕੋਈ ਰਿਪੋਰਟ ਨਹੀਂ ਸੌਂਪੀ, ਜਿਸ ਨਾਲ ਫਸਲਾਂ ਤੇ ਘਰਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋੲਆ ਸੀ

ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੀ ਐਮ. ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖ ਵਰਗ ਦੇ ਹੋਰ ਤਖਤਾਂ ਨਾਲ ਜੋੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਸੰਭਵ ਬਣਾਉਣ ਲਈ ਰਾਮਾ-ਮੰਡੀ-ਤਲਵੰਡੀ ਸਾਬੋ ਰੇਲ ਸੰਪਰਕ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਸੰਸਦ ਵਿਚ ਆਗਾਮੀ ਬਜਟ ਵਿਚ ਇਸ ਸੰਬੰਧੀ ਚਰਚਾ ਕਰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਨੂੰ ਅਪੀਲ ਕੀਤੀ ਕਿ ਹਾਲਾਂਕਿ ਰਾਮਾ ਮੰਡੀ ਤਲਵੰਡੀ ਸਾਬੋ ਵਿਚ ਸੰਪਰਕ ਸਥਾਪਿਤ ਕਰਨ ਲਈ 2014 ਵਿਚ ਸਰਵੇਖਣ ਕੀਤਾ ਗਿਆ ਸੀ ਪਰ ਇਸ ’ਤੇ ਅਜੇ ਵੀ ਕੰਮ ਸ਼ੁਰੂ ਹੋਣਾ ਬਾਕੀ ਹੈ।
ਬੀਬਾ ਬਾਦਲ ਨੇ ਉਤਰਾਖੰਡ ਵਿਚ ਨਾਨਕਮੱਤਾ ਸਾਹਿਬ ਨੂੰ ਪੰਜਾਬ ਨਾਲ ਜੋੜਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਨਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਸੁਵਿਧਾ ਹੋਵੇਗੀ। ਉਨ੍ਹਾਂ ਫਿਰੋਜ਼ਪੁਰ ਜਨਤਾ ਐਕਸਪ੍ਰੈਸ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ। 50 ਸਾਲਾਂ ਤੋਂ ਚੱਲ ਰਹੀ ਸੀ ਪਰ ਕੋਵਿਡ ਮਹਾਮਾਰੀ ਦੌਰਾਨ ਬੰਦ ਕਰ ਦਿੱਤੀ ਗਈ ਸੀ।
ਬਠਿੰਡਾ ਦੀ ਐਮ. ਪੀ. ਨੇ ਅਜਮੇਰ ਜੈਪੁਰ ਐਕਸਪ੍ਰੈਸ, ਗੋਰਖਧਾਮ ਐਕਸਪ੍ਰੈਸ, ਤ੍ਰਿਪੁਰਾ ਸੁੰਦਰੀ ਐਕਸਪ੍ਰੈਸ, ਅਹਿਮਦਾਬਾਦ ਵੈਸ਼ਨੂੰ ਦੇਵੀ-ਕੱਟੜਾ ਐਕਸਪ੍ਰੈਸ ਅਤੇ ਅਜਮੇਰ-ਰਾਮੇਸ਼ਵਰਮ ਹਮਸਫਰ ਐਕਸਪ੍ਰੈਸ ਸਮੇਤ ਵੱਖ ਵੱਖ ਟ੍ਰੇਨਾਂ ਦੇ ਰਾਮਾ ਮੰਡੀ ਵਿਚ ਰੋਕਣ ਦੀ ਵੀ ਮੰਗ ਕੀਤੀ।
ਬੀਬਾ ਬਾਦਲ ਨੇ ਬਠਿੰਡਾ-ਦਿੱਲੀ ਸੁਪਰਫਾਸਟ ਐਕਸਪ੍ਰੈਸ ਨੂੰ ਮੋੜ ਮੰਡੀ ਵਿਚ ਰੋਕਣ, ਛਿੰਦਵਾੜਾ ਐਕਸਪ੍ਰੈਸ ਅਤੇ ਜੰਮੂ ਅਹਿਮਦਾਬਾਦ ਐਕਸਪ੍ਰੈਸ ਨੂੰ ਗੋਨਿਆਨਾ ਮੰਡੀ ਵਿਚ, ਜੀਂਦ ਫਿਰੋਜ਼ਪੁਰ ਐਕਸਪ੍ਰੈਸ ਨੂੰ ਚੰਦਰਭਾਨ ਵਿਚ ਰੋਕਣ, ਕਾਹਨਗੜ੍ਹ ਅਤੇ ਸਦਾਸਿੰਘ ਵਾਲਾ ਨੂੰ ਮਾਨਸਾ ਵਿਚ ਅਤੇ ਦਿੱਲੀ-ਸ੍ਰੀ ਗੰਗਾਨਗਰ ਐਕਸਪ੍ਰੈਸ ਨੂੰ ਬਰੇਟਾ ਵਿਚ ਰੋਕਣ ਦੀ ਅਪੀਲ ਕੀਤੀ।
ਬੀਬਾ ਬਾਦਲ ਨੇ ਰੇਲਵੇ ਸਾਈਡਿੰਗ ਨੂੰ ਮਾਨਸਾ ਸ਼ਹਿਰ ਤੋਂ ਨਰਿੰਦਰਪੁਰਾ ਸ਼ਿਫਟ ਕਰਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾ ਕਿਹਾ ਕਿ ਰੇਲਵੇ ਸਾਈਡਿੰਗ ਮੌਜੂਦਾ ਸਮੇਂ ਸ਼ਹਿਰ ਦੇ ਵਿਚ ਸਥਿਤ ਹੈ ਅਤੇ ਅਨਾਜ, ਉਵਰਕ ਅਤੇ ਸੀਮਿੰਟ ਦੀ ਲਗਾਤਾਰ ਲੋਡਿੰਗ ਕਾਰਨ ਵਾਰ ਵਾਰ ਟ੍ਰੈਫਿਕ ਜਾਮ ਕਾਰਨ ਬਹੁਤ ਹਾਦਸੇ ਹੁੰਦੇ ਹਨ। ਉਨ੍ਹਾਂ ਪਥਰਾਲਾ ਪਿੰਡ ਵਿਚ ਅੰਡਰਪਾਸ ਬਣਾਉਣ ਦੀ ਵੀ ਮੰਗ ਕੀਤੀ ਕਿਉਂਕਿ ਰੇਲਵੇ ਲਾਈਨ ਨਾਲ ਪਿੰਡ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਇਹ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਪਹਿਲਾਂ ਤੋਂ ਹੀ ਜੋ ਅੰਡਰਪਾਸ ਬਣਾਏ ਗਏ ਹਨ, ਉਨ੍ਹਾਂ ’ਤੇ ਕੋਈ ਸ਼ੈਡ ਨਹੀਂ ਹੈ, ਜਿਸ ਨਾਲ ਮਾਨਸੂਨ ਦੇ ਮੌਸਮ ਵਿਚ ਉਨ੍ਹਾਂ ਵਿਚ ਪਾਣੀ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਡਰਪਾਸ ਵਿਚ ਬਾਰਿਸ਼ ਦਾ ਪਾਣੀ ਡੰਪ ਕਰਨ ਲਈ ਖੱਡੇ ਬਣਾਏ ਜਾਣ ਦੀ ਜ਼ਰੂਰਤ ਹੈ।
ਬੀਬਾ ਬਾਦਲ ਨੇ ਇਕ ਹੋਰ ਘਟਨਾਕ੍ਰਮ ਹੜ੍ਹ ਰਾਹਤ ’ਤੇ ਇਕ ਸਵਾਲ ਦੇ ਸਬੰਧ ਵਿਚ ਸੰਸਦ ਵਿਚ ਬੋਲਦਿਆਂ ਕਿਹਾ ਕਿ ਬੇਹੱਦ ਮਾੜੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2023 ਵਿਚ ਦੋ ਹੜ੍ਹਾਂ ਬਾਰੇ ਕੇਂਦਰ ਨੂੰ ਹੁਣ ਤੱਕ ਰਿਪੋਰਟ ਨਹੀਂ ਸੌਂਪੀ ਹੈ, ਜਿਸ ਵਿਚ 10 ਹਜ਼ਾਰ ਤੋਂ ਵੱਧ ਘਰ ਤਬਾਹ ਹੋ ਗਏ ਸੀ ਅਤੇ 60 ਹਜ਼ਾਰ ਤੋਂ ਵੱਧ ਘਰਾਂ ਕੋਲ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਹੋਇਆ ਸੀ। ਪੰਜਾਬ ਨੂੰ ਹੜ੍ਹ ਰਾਹਤ ਦੇਣ ਵਿਚ ਕੇਂਦਰ ਦੀ ਨਾਕਾਮੀ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਪੇਸ਼ ਕੀਤਾ ਹੈ ਕਿ 2023 ਵਿਚ ਕੋਈ ਹੜ੍ਹ ਨਹੀਂ ਆਇਆ ਸੀ। ਉਨ੍ਹਾਂ ਕਿਹਾ ਕਿ ਇਹ ਇਸ ਅਪਰਾਧਿਕ ਅਸਮਰਥਾ ਅਤੇ ਕੁਸ਼ਾਸ਼ਨ ਕਾਰਨ ਹੈ ਕਿ ਪੰਜਾਬ ਪੀੜ੍ਹ ਹੈ। ਬੀਬਾ ਬਾਦਲ ਨੇ ਪੰਜਾਬ ਨੂੰ ਉਚਿਤ ਹੜ੍ਹ ਰਾਹਤ ਦੇਣ ਦੀ ਮੰਗ ਕੀਤੀ।
ਸੀਨੀਅਰ ਅਕਾਲੀ ਆਗੂ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਵਿਚ ਨਾਲਿਆਂ ਦੀ ਸਫਾਈ ਦੇ ਨਾਮ ’ਤੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਸੰਬੰਧੀ ਕੀਤੇ ਗਏ ਕੰਮਾਂ ਨੂੰ ਜਾਣਨ ਲਈ ਸੈਟੇਲਾਈਨ ਤਕਨੀਕ ਦਾ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਫੀਡਬੈਕ ਵੀ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਹਰਿਆਣਾ ਸਰਕਾਰ ਨੇ ਹਮੇਸ਼ਾ ਆਪਣੇ ਖੇਤਰ ਵਿਚ ਚਾਂਦਪੁਰਾ ਬੰਧ ਨੂੰ ਮਜਬੂਤ ਹੋਣ ਤੋਂ ਰੋਕ ਜਾਰੀ ਕੀਤੀ ਅਤੇ ਆਪਣੇ ਖੇਤਰ ਨੂੰ ਬਚਾਉਣ ਲਈ ਪੰਜਾਬ ਵਿਚ ਆਪਣੇ ਖੇਤਰ ਅਤੇ ਹੜ੍ਹ ਤੋਂ ਪਿੰਡਾਂ ਨੂੰ ਬਚਾਉਣ ਲਈ ਇਸ ਦਾ ਉਲੰਘਣ ਕੀਤਾ।

Tags: BREAKING NEWSpunjab newsWEB PORTALWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
2 days ago
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 