• Latest
  • Trending
PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ

12 months ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

17 minutes ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

20 minutes ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

24 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

29 minutes ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

31 minutes ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

3 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

4 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ

MLA ਕੁਲਵੰਤ ਸਿੰਘ ਸਕੱਤਰ ਤੇ ਸੁਨੀਲ ਗੁਪਤਾ ਖ਼ਜ਼ਾਨਚੀ ਨਿਯੁਕਤ

July 5, 2025
in MOHALI, ਸਿਆਸੀ, ਖਬਰਾਂ, ਖੇਡਾਂ, ਪੰਜਾਬ
PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ

Punjab

– MLA ਕੁਲਵੰਤ ਸਿੰਘ ਸਕੱਤਰ ਤੇ ਸੁਨੀਲ ਗੁਪਤਾ ਖ਼ਜ਼ਾਨਚੀ ਨਿਯੁਕਤ

ਚੰਡੀਗੜ੍ਹ, 4 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ। ਸਾਰੇ ਹੀ ਉਮੀਦਵਾਰ ਬਿਨਾਂ ਮੁਬਾਬਲੇ ਦੇ ਜੇਤੂ ਰਹੇ ਹਨ। ਅਮਰਜੀਤ ਮਹਿਤਾ ਮੁੜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਹਨ ਤੇ ਦੀਪਕ ਬਾਲੀ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਬਿਨਾਂ ਵਿਧਾਇਕ ਕੁਲਵੰਤ ਸਿੰਘ ਸਕੱਤਰ ਤੇ ਸੁਨੀਲ ਗੁਪਤਾ ਖ਼ਜ਼ਾਨਚੀ ਚੁਣੇ ਗਏ ਹਨ।

ਦੱਸ ਦਈਏ ਕਿ ਪਹਿਲੀ ਵਾਰ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਸਮੇਤ 2 ਆਪ ਆਗੂਆਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀਆਂ ਆਉਣ ਵਾਲੀਆਂ ਚੋਣਾਂ ਲਈ ਕ੍ਰਮਵਾਰ ਸਕੱਤਰ ਅਤੇ ਉਪ-ਪ੍ਰਧਾਨ ਦੇ ਅਹੁਦੇ ਲਈ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ।

ਪੀ.ਸੀ.ਏ. ਦੇ ਮੌਜੂਦਾ ਪ੍ਰਧਾਨ ਅਮਰਜੀਤ ਸਿੰਘ ਮਹਿਤਾ, ਜਿਨ੍ਹਾਂ ਦੇ ਪੁੱਤਰ ਪਦਮਜੀਤ ਮਹਿਤਾ ਵੀ ‘ਆਪ’ ਆਗੂ ਹਨ, ਨੇ ਪੀ.ਸੀ.ਏ. ਪ੍ਰਧਾਨ ਦੇ ਅਹੁਦੇ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਸੁਨੀਲ ਗੁਪਤਾ, ਜੋ ਕਿ ਐਸੋਸੀਏਸ਼ਨ ਦੇ ਮੌਜੂਦਾ ਖਜ਼ਾਨਚੀ ਹਨ ਅਤੇ ਇਸ ਸਮੇਂ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਹਨ, ਨੇ ਵੀ ਦੁਬਾਰਾ ਪੀ.ਸੀ.ਏ. ਖਜ਼ਾਨਚੀ ਵਜੋਂ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPCApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

ਖਸਰੇ ਦੇ ਪ੍ਰਕੋਪ ਵਿੱਚ 3 ਹੋਰ ਬੱਚਿਆਂ ਦੀ ਮੌਤ ; ਮੌਤਾਂ ਦੀ ਗਿਣਤੀ 630 ਤੋਂ ਪਾਰ

by Navjot
6 days ago
0

ਖਸਰੇ ਦੇ ਪ੍ਰਕੋਪ ਵਿੱਚ 3 ਹੋਰ ਬੱਚਿਆਂ ਦੀ ਮੌਤ ; ਮੌਤਾਂ ਦੀ ਗਿਣਤੀ 630 ਤੋਂ ਪਾਰ   ਢਾਕਾ, 10 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 