• Latest
  • Trending
ਪੀਡੀਏ ਨੇ Patiala ਸਮੇਤ ਨਾਭਾ, ਸੰਗਰੂਰ, ਧੂਰੀ, ਅਮਰਗੜ੍ਹ ਵਿਖੇ ਤਕਰੀਬਨ 622 ਕਰੋੜ ਦੀ ਕਮਰਸ਼ੀਅਲ ਤੇ ਰਿਹਾਇਸ਼ੀ ਸਾਈਟਾਂ ਦੀ ਪ੍ਰਾਪਰਟੀ ਈ-ਆਕਸ਼ਨ ‘ਤੇ ਲਗਾਈ-ਰਿਚਾ ਗੋਇਲ

ਪੀਡੀਏ ਨੇ Patiala ਸਮੇਤ ਨਾਭਾ, ਸੰਗਰੂਰ, ਧੂਰੀ, ਅਮਰਗੜ੍ਹ ਵਿਖੇ ਤਕਰੀਬਨ 622 ਕਰੋੜ ਦੀ ਕਮਰਸ਼ੀਅਲ ਤੇ ਰਿਹਾਇਸ਼ੀ ਸਾਈਟਾਂ ਦੀ ਪ੍ਰਾਪਰਟੀ ਈ-ਆਕਸ਼ਨ ‘ਤੇ ਲਗਾਈ-ਰਿਚਾ ਗੋਇਲ

2 years ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

14 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

49 minutes ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

3 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

4 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

5 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

5 hours ago
Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

5 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀਡੀਏ ਨੇ Patiala ਸਮੇਤ ਨਾਭਾ, ਸੰਗਰੂਰ, ਧੂਰੀ, ਅਮਰਗੜ੍ਹ ਵਿਖੇ ਤਕਰੀਬਨ 622 ਕਰੋੜ ਦੀ ਕਮਰਸ਼ੀਅਲ ਤੇ ਰਿਹਾਇਸ਼ੀ ਸਾਈਟਾਂ ਦੀ ਪ੍ਰਾਪਰਟੀ ਈ-ਆਕਸ਼ਨ ‘ਤੇ ਲਗਾਈ-ਰਿਚਾ ਗੋਇਲ

ਕਿਹਾ, ਪੰਜਾਬ ਸਰਕਾਰ ਵਲੋਂ ਵੱਖ-ਵੱਖ ਸ਼ਹਿਰਾਂ ਨੂੰ ਵਿਕਸਿਤ ਕਰਦੇ ਹੋਏ ਲੋਕਾਂ ਨੂੰ ਆਧੁਨਿਕ ਸਹੁਲਤਾਂ ਮੁਹੱਈਆ ਕਰਵਾਉਣ ਦਾ ਟੀਚਾ

March 15, 2025
in ਖਬਰਾਂ, ਪੰਜਾਬ, ਪਟਿਆਲਾ
ਪੀਡੀਏ ਨੇ Patiala ਸਮੇਤ ਨਾਭਾ, ਸੰਗਰੂਰ, ਧੂਰੀ, ਅਮਰਗੜ੍ਹ ਵਿਖੇ ਤਕਰੀਬਨ 622 ਕਰੋੜ ਦੀ ਕਮਰਸ਼ੀਅਲ ਤੇ ਰਿਹਾਇਸ਼ੀ ਸਾਈਟਾਂ ਦੀ ਪ੍ਰਾਪਰਟੀ ਈ-ਆਕਸ਼ਨ ‘ਤੇ ਲਗਾਈ-ਰਿਚਾ ਗੋਇਲ
ਪੀਡੀਏ ਨੇ Patiala ਸਮੇਤ ਨਾਭਾ, ਸੰਗਰੂਰ, ਧੂਰੀ, ਅਮਰਗੜ੍ਹ ਵਿਖੇ ਤਕਰੀਬਨ 622 ਕਰੋੜ ਦੀ ਕਮਰਸ਼ੀਅਲ ਤੇ ਰਿਹਾਇਸ਼ੀ ਸਾਈਟਾਂ ਦੀ ਪ੍ਰਾਪਰਟੀ ਈ-ਆਕਸ਼ਨ ‘ਤੇ ਲਗਾਈ-ਰਿਚਾ ਗੋਇਲ
-ਕਿਹਾ, ਪੰਜਾਬ ਸਰਕਾਰ ਵਲੋਂ ਵੱਖ-ਵੱਖ ਸ਼ਹਿਰਾਂ ਨੂੰ ਵਿਕਸਿਤ ਕਰਦੇ ਹੋਏ ਲੋਕਾਂ ਨੂੰ ਆਧੁਨਿਕ ਸਹੁਲਤਾਂ ਮੁਹੱਈਆ ਕਰਵਾਉਣ ਦਾ ਟੀਚਾ
-ਈ-ਆਕਸ਼ਨ ‘ਚ 154 ਰਿਹਾਇਸ਼ੀ ਪਲਾਟ, 127 ਸ਼ਾਪ ਤੇ 67 ਬੂਥ ਸਾਈਟਾਂ, 50 ਦੇ ਕਰੀਬ ਐਸ.ਸੀ.ਓਜ 1 ਚੰਕ ਸਾਈਟ ਅਤੇ 1 ਸਕੂਲ ਸਾਈਟ

ਪਟਿਆਲਾ, 15 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ, ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਤੇ ਪੀਡੀਏ Patiala ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵਲੋਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸ਼ਹਿਰਾਂ ਨੂੰ ਵਿਕਸਿਤ ਕਰਦੇ ਹੋਏ ਆਧੁਨਿਕ ਸਹੁਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਦੇ ਮੱਦੇਨਜਰ ਆਮ ਲੋਕਾਂ ਨੂੰ ਰਿਹਾਇਸ਼ੀ ਅਤੇ ਕਮਰਸ਼ੀਅਲ ਸਾਈਟਾਂ ਅਲਾਟ ਕਰਨ ਸਬੰਧੀ 12 ਮਾਰਚ 2025 ਤੋਂ 22 ਮਾਰਚ 2025 ਤੱਕ ਈ-ਆਕਸ਼ਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ 

ਪੀਡੀਏ ਪਟਿਆਲਾ ਦੇ ਅਸਟੇਟ ਅਫਸਰ ਰਿਚਾ ਗੋਇਲ ਨੇ ਦੱਸਿਆ ਕਿ ਇਹ ਈ-ਆਕਸ਼ਨ ਪੀਡੀਏ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਜਿਵੇ ਕਿ ਪਟਿਆਲਾ, ਨਾਭਾ, ਸੰਗਰੂਰ, ਧੂਰੀ, ਅਮਰਗੜ੍ਹ ਵਿਖੇ ਪੈਂਦੀਆਂ ਕਮਰਸ਼ੀਅਲ ਅਤੇ ਰਿਹਾਇਸ਼ੀ ਸਾਈਟਾਂ ਦੀ ਤਕਰੀਬਨ 622 ਕਰੋੜ ਦੀ ਪ੍ਰਾਪਰਟੀ ਈ-ਆਕਸ਼ਨ ‘ਤੇ ਲਗਾਈ ਗਈ ਹੈ। 

ਰਿਣਮਚਾ ਗੋਇਲ ਨੇ ਦੱਸਿਆ ਕਿ ਈ-ਆਕਸ਼ਨ ਨੂੰ ਆਮ ਜਨਤਾ ਵਲੋਂ ਵੱਡਾ ਹੁੰਗਾਰਾ ਦਿਤਾ ਜਾ ਰਿਹਾ ਹੈ। ਇਸ ਵਾਰ ਦੀ ਈ-ਆਕਸ਼ਨ ਵਿੱਚ ਕੁੱਲ 154 ਰਿਹਾਇਸ਼ੀ ਪਲਾਟ, 127 ਸ਼ਾਪ ਸਾਈਟਾਂ, 67 ਬੂਥ ਸਾਈਟਾਂ, 50 ਦੇ ਕਰੀਬ ਐਸ.ਸੀ.ਓਜ 1 ਚੰਕ ਸਾਈਟ ਅਤੇ 1 ਸਕੂਲ ਸਾਈਟ ਨੂੰ ਆਕਸ਼ਨ ‘ਤੇ ਲਗਾਇਆ ਗਿਆ ਹੈ। ਜਿਸ ਵਿੱਚ ਭਾਗ ਲੈਣ ਲਈ https://puda.enividha.com ਵੈਬ ਸਾਈਟ ‘ਤੇ ਜਾ ਕੇ ਅਪਲਾਈ ਕੀਤਾ ਜਾ ਸਕਦੈ ਹੈ। 

ਅਸਟੇਟ ਅਫਸਰ ਪੀਡੀਏ ਪਟਿਆਲਾ ਰਿਚਾ ਗੋਇਲ ਨੇ ਦੱਸਿਆ ਕਿ ਇਸ ਵਾਰ ਦੀ ਈ-ਆਕਸ਼ਨ ਵਿੱਚ ਰਾਸ਼ੀ ਦਾ ਭੁਗਤਾਨ ਕਰਨ ਸਬੰਧੀ ਪਹਿਲਾ ਦੀ ਤਰ੍ਹਾਂ 25 ਫੀਸਦੀ ਰਕਮ ‘ਤੇ ਅਲਾਟਮੈਂਟ ਜਾਰੀ ਕੀਤੀ ਜਾਵੇਗੀ ਅਤੇ ਬਾਕੀ ਬਚਦੀ 75 ਫੀਸਦੀ ਰਾਸ਼ੀ ਨੂੰ 8 ਅਸਾਨ ਕਿਸ਼ਤਾ ਜਾਂ ਫਿਰ Lump sum ਭੁਗਤਾਨ ਕਰਕੇ 7.5% ਫੀਸਦੀ ਰਿਬੇਟ ਦਾ ਲਾਭ ਲਿਆ ਜਾ ਸਕਦਾ ਹੈ। ਇਸ ਵਿੱਚ ਭਾਗ ਲੈਣ ਵਾਲੇ ਸਫਲ਼ ਬਿੱਡਰ ਵਲੋਂ ਜਮ੍ਹਾਂ ਕਰਵਾਈ ਈਐਮਡੀ ਦੀ ਰਕਮ ਅਗਲੀ ਭੁਗਤਾਨ ਕੀਤੇ ਜਾਣ ਵਾਲੀ ਰਾਸ਼ੀ ਵਿੱਚ ਅਡਜਸਟ ਕਰ ਲਈ ਜਾਵੇਗੀ ਅਤੇ ਜਿਹੜੇ ਅਸਫਲ ਬੋਲੀਕਾਰ ਹੋਣਗੇ ਉਨ੍ਹਾਂ ਵਲੋਂ ਜਮ੍ਹਾਂ ਕਰਵਾਈ ਈਐਮਡੀ ਦੀ ਰਾਸ਼ੀ ਰਿਫੰਡ ਕਰ ਦਿਤੀ ਜਾਵੇਗੀ।

ਅਸਟੇਟ ਅਫਸਰ ਰਿਚਾ ਗੋਇਲ ਨੇ ਅੱਗੇ ਦੱਸਿਆ ਕਿ 22 ਨੰਬਰ ਫਾਟਕ ਪਟਿਆਲਾ ਦੇ ਨੇੜੇ ਵਿਕਸਿਤ ਹੋਈ ਲਹਿਲ ਮੰਡਲ ਸਾਈਟ (12 ਕੂੰਆਂ) ਅਤੇ ਐਸਬੀਆਈ ਬੈੰਕ ਅਰਬਨ ਅਸਟੇਟ ਫੇਜ-2 ਪਟਿਆਲਾ ਦੇ ਸਾਹਮਣੇ ਸਥਿਤ ਇਨਫੋਟੈਜ ਅਕੈਡਮੀ ਸਾਈਟ, ਜਿਸਦਾ ਆਮ ਜਨਤਾ ਨੂੰ ਬਹੁਤ ਲੰਬੇ ਸਮੇਂ ਤੋਂ ਇਤਜਾਰ ਸੀ, ਨੂੰ ਵੀ ਈ-ਆਕਸ਼ਨ ‘ਤੇ ਲਗਾਇਆ ਜਾ ਚੁੱਕਾ ਹੈ ਅਤੇ ਲੋਕਾਂ ਵਿੱਚ ਇਸ ਈ-ਆਕਸ਼ਨ ਨੂੰ ਲੈ ਕੇ ਬਹੁਤ ਵਧੀਆ ਉਤਸ਼ਾਹ ਦੇਖਣ ਨੂੰ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਪੀਡੀਏ ਵਲੋਂ ਜਿਵੇਂ ਹੀ ਮਿਤੀ 12 ਮਾਰਚ ਨੂੰ ਪੋਰਟਲ ‘ਤੇ ਈ-ਆਕਸ਼ਨ ਆਨਲਾਈਨ ਪਬਲਿਸ਼ ਕੀਤਾ ਗਿਆ ਕਿ ਆਮ ਜਨਤਾ ਵਲੋਂ ਪੀਡੀਏ ਦਫਤਰ ਵਲੋਂ ਲਗਾਈ ਪ੍ਰਾਪਰਟੀ ਸਬੰਧੀ ਪੁੱਛ ਗਿਛ ਕੀਤੀ ਜਾ ਰਹੀ ਹੈ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਵਾਰ ਕਾਫੀ ਪ੍ਰਾਪਰਟੀ ਸੇਲ ਹੋਣ ਦੀ ਸੰਭਾਵਨਾ ਹੈ। ਜੇਕਰ ਕਿਸੇ ਵਲੋਂ ਈ-ਆਕਸ਼ਨ ਸਬੰਧੀ ਕੋਈ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਉਹ ਦਫਤਰੀ ਸਮੇਂ ਦੌਰਾਨ ਪੁੱਡਾ ਭਵਨ ਵਿਖੇ ਹਾਜਾਰ ਹੋ ਕੇ ਜਾਂ ਫਿਰ ਸੁਨੀਲ ਕੁਮਾਰ ਏ.ਐਸ.ਐਮ.(ਮੋਬਾਈਲ ਨੰਬਰ 9463519609) ਨਾਲ ਤਾਲਮੇਲ ਕਰ ਸਕਦਾ ਹੈ। 

ਇਸ ਤੋਂ ਇਲਾਵਾ ਇਸ ਲਈ ਆਮ ਜਨਤਾ ਨੂੰ ਇਸ ਨੋਟਿਸ ਰਾਹੀਂ ਸੂਚਿਤ ਕੀਤਾ ਜਾਂਦਾ ਹੈ ਕਿ ਪੀਡੀਏ ਵਲੋਂ ਕਰਵਾਈ ਜਾ ਰਹੀ ਮੈਗਾ ਈ-ਆਕਸ਼ਨ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਈ ਆਕਸ਼ਨ / ਆਨਲਾਈਨ ਆਕਸ਼ਨ ਵਿਚ ਭਾਗ ਲਿਆ ਜਾਵੇ ਅਤੇ ਆਪਣੇ ਸੁਪਨਿਆ ਨੂੰ ਪੂਰਾ ਕੀਤਾ ਜਾਵੇ।

Tags: BREAKING NEWSBreaking news in PunjabiLatest Punjab newsLatest Punjab news in PunjabiPATIALApunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

by Ranjit Singh
September 29, 2026
0

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ ਕੁਪਵਾੜਾ, 29 ਸਤੰਬਰ (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਕੁਪਵਾੜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 