• Latest
  • Trending
Perth : ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ

Perth : ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

4 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

5 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

5 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

5 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

5 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

5 hours ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

7 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

7 hours ago
Hindi News
English News
Saturday, October 10, 2026
No Result
View All Result
23 °c
Chandigarh
26 ° Sat
24 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Perth : ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ

- ਪਰਿਵਾਰ ਵੱਲੋਂ ਦੁੱਖ ਦੀ ਘੜੀ 'ਚ ਆਰਥਿਕ ਮਦਦ ਦੀ ਅਪੀਲ

June 26, 2025
in ਅੰਤਰਰਾਸ਼ਟਰੀ
Perth : ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ

Perth : ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ

– ਪਰਿਵਾਰ ਵੱਲੋਂ ਦੁੱਖ ਦੀ ਘੜੀ ‘ਚ ਆਰਥਿਕ ਮਦਦ ਦੀ ਅਪੀਲ

Perth : ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ

ਆਸਟ੍ਰੇਲੀਆ, 26 ਜੂਨ (ਵਿਸ਼ਵ ਵਾਰਤਾ): ਪਰਥ ਦੇ ਪ੍ਰਸਿੱਧ ਰੈਸਟੋਰੈਂਟ ਦੇ ਸ਼ੈੱਫ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਸ਼ੈੱਫ ਮਨਪ੍ਰੀਤ ਸਿੰਘ ਗੁੱਡੂ, ਜਿਸਨੂੰ ਸੋਨੀ ਵਜੋਂ ਜਾਣਿਆ ਜਾਂਦਾ ਹੈ, ਦੀ 14 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ, ਉਹ ਆਪਣੇ ਪਿੱਛੇ ਪਤਨੀ ਅਤੇ ਛੋਟੇ ਬੱਚਿਆਂ ਨੂੰ ਛੱਡ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀ ਹਾਕਿੰਗ ਦੇ ‘ਚੁੱਲ੍ਹਾ ਇੰਡੀਅਨ ਰੈਸਟੋਰੈਂਟ’ ਜੋ ਕਿ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਸ ਖੇਤਰ ਵਿੱਚ ਇੱਕ ਪ੍ਰਸਿੱਧ ਡਾਇਨਿੰਗ ਸਪਾਟ ਹੈ, ਵਿੱਚ ਸ਼ੈੱਫ ਵਜੋਂ ਕੰਮ ਕਰਦਾ ਸੀ। ਪਰਿਵਾਰ ਵੱਲੋਂ ਸੋਨੀ ਦੀ ਲਾਸ਼ ਨੂੰ ਭਾਰਤ ਵਾਪਸ ਭੇਜਣ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਮਦਦ ਦੀ ਗੁਹਾਰ ਲਗਾਈ ਗਈ ਹੈ ਇਸ ਲਈ ਇੱਕ ‘GoFundMe’ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਦੀ ਪਤਨੀ ਰਮਨਦੀਪ ਕੌਰ ਨੇ ਕਿਹਾ ਕਿ ਸੋਨੀ ਦੀ ਮੌਤ ਨੇ “ਸਾਡੇ ਜੀਵਨ ਵਿੱਚ ਇੱਕ ਨਾ ਭਰਿਆ ਜਾਣ ਵਾਲਾ ਖਾਲੀਪਣ” ਛੱਡ ਦਿੱਤਾ ਹੈ ਅਤੇ “ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਦੁਖਦਾਈ ਅਤੇ ਚੁਣੌਤੀਪੂਰਨ ਸਮਾਂ ਹੈ, ਇਸ ਮੁਸ਼ਕਲ ਸਮੇਂ ਵਿੱਚੋਂ ਲੰਘਣ ਲਈ ਸਹਾਇਤਾ ਦੀ ਬੇਨਤੀ ਕਰ ਰਹੀ ਹੈ।

ਉਨਾਂ ਕਿਹਾ ਕਿ “ਮੈਂ ਨਿਮਰਤਾ ਨਾਲ ਤੁਹਾਡੇ ਸਮਰਥਨ ਲਈ ਬੇਨਤੀ ਕਰ ਰਹੀ ਹਾਂ, ਕੋਈ ਵੀ ਯੋਗਦਾਨ, ਵੱਡਾ ਜਾਂ ਛੋਟਾ, ਸਾਨੂੰ ਆਪਣੇ ਜੀਵਨ ਨੂੰ ਦੁਬਾਰਾ ਬਣਾਉਣ ਦੀ ਕੋਸ਼ਿਸ਼ ਕਰਨ ‘ਚ ਪੂਰਾ ਮਦਦ ਕਰੇਗਾ। ਹੁਣ ਤੱਕ, ਪਰਿਵਾਰ ਦੇ $70,000 ਦੇ ਟੀਚੇ ਲਈ $26,000 ਤੋਂ ਵੱਧ ਇਕੱਠੇ ਕੀਤੇ ਜਾ ਚੁੱਕੇ ਹਨ ਜੋਕਿ ਦੋਸਤਾਂ, ਗਾਹਕਾਂ ਅਤੇ ਸਥਾਨਕ ਭਾਈਚਾਰੇ ਦੇ ਮੈਂਬਰਾਂ ਵੱਲੋਂ ਪਰਿਵਾਰ ਦੇ ਸਮਰਥਨ ਵਜੋਂ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPerthpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

by Navjot
October 9, 2026
0

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem "Navi" Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ   ਨਵੀਂ ਦਿੱਲੀ, 9 ਅਕਤੂਬਰ...

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

by Navjot
October 9, 2026
0

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ  ਨਵੀਂ ਦਿੱਲੀ, 9 ਅਕਤੂਬਰ (ਵਿਸ਼ਵ ਵਾਰਤਾ)...

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

by Navjot
October 9, 2026
0

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ ਕਾਬੁਲ, 9 ਅਕਤੂਬਰ (ਵਿਸ਼ਵ ਵਾਰਤਾ)  ਸੂਬਾਈ ਪੁਲਿਸ ਦੇ ਬੁਲਾਰੇ ਨਕੀਬੁੱਲਾ ਮਸਰੂਰ ਨੇ...

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

by Navjot
October 9, 2026
0

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ   ਕਾਠਮੰਡੂ, 9 ਅਕਤੂਬਰ (ਵਿਸ਼ਵ ਵਾਰਤਾ): ਨੇਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

by Ranjit Singh
2 weeks ago
0

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਆਮ ਲੋਕਾਂ ਦੀਆਂ ਬੈਂਕਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 