• Latest
  • Trending
Petrol – Diesel: 27 ਮਈ ਨੂੰ ਪੈਟਰੋਲ – ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

1 year ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

50 seconds ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

8 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

13 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Petrol – Diesel: 27 ਮਈ ਨੂੰ ਪੈਟਰੋਲ – ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

- ਜਾਣੋ ਕਿੰਨੇ ਵਧੇ ਰੇਟ?

May 27, 2025
in ਖਬਰਾਂ, ਰਾਸ਼ਟਰੀ
Petrol – Diesel: 27 ਮਈ ਨੂੰ ਪੈਟਰੋਲ – ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol – Diesel: 27 ਮਈ ਨੂੰ ਪੈਟਰੋਲ – ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

– ਜਾਣੋ ਕਿੰਨੇ ਵਧੇ ਰੇਟ?

Petrol – Diesel: 27 ਮਈ ਨੂੰ ਪੈਟਰੋਲ – ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

ਨਵੀ ਦਿੱਲੀ, 27 ਮਈ (ਵਿਸ਼ਵ ਵਾਰਤਾ): ਭਾਰਤ ਵਿੱਚ ਪੈਟਰੋਲੀਅਮ ਕੰਪਨੀਆਂ ਦੁਆਰਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦੇ ਅਨੁਸਾਰ ਰੋਜ਼ਾਨਾ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। 27 ਮਈ ਨੂੰ ਪੈਟਰੋਲ ਅਤੇ ਡੀਜ਼ਲ (Petrol – Diesel) ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ।

ਦਰਅਸਲ, ਦੇਸ਼ ਭਰ ‘ਚ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਬਦਲਦੀਆਂ ਰਹਿੰਦੀਆਂ ਹਨ। ਜਿਸ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਈ ਥਾਵਾਂ ‘ਤੇ ਵਧਦੀ – ਘਟਦੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਆਪਣੀ ਗੱਡੀ ਵਿੱਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾ ਰਹੇ ਹੋ, ਤਾਂ ਤੁਹਾਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਨਤਮ ਕੀਮਤਾਂ ਬਾਰੇ ਪਤਾ ਹੋਣਾ ਚਾਹੀਦਾ ਹੈ। ਇਨ੍ਹਾਂ ਤਾਜ਼ਾ ਕੀਮਤਾਂ ਦੇ ਅਨੁਸਾਰ, ਕੰਪਨੀਆਂ ਨੇ ਇੱਕ ਵਾਰ ਫਿਰ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। 27 ਮਈ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਉਹੀ ਹਨ ਅਤੇ ਇੱਕ ਵਾਰ ਫਿਰ ਤੇਲ ਕੰਪਨੀਆਂ ਵੱਲੋਂ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦਿੱਲੀ-ਮੁੰਬਈ ਸਮੇਤ ਮਹਾਂਨਗਰਾਂ ਵਿੱਚ ਪੈਟਰੋਲ – ਡੀਜ਼ਲ ਦੀਆਂ ਕੀਮਤਾਂ

ਸ਼ਹਿਰ — ਪੈਟਰੋਲ —- ਡੀਜ਼ਲ
ਦਿੱਲੀ — 94.72 — 87.62
ਮੁੰਬਈ —103.44 —89.97
ਕੋਲਕਾਤਾ —103.94 — 90.76
ਨੋਇਡਾ — 94.87 — 88.01
ਗੁਰੂਗ੍ਰਾਮ — 95.19 —- 88.05
ਚੰਡੀਗੜ੍ਹ —- 94.24 — 82.40
ਪਟਨਾ —- 105.18 —- 92.04

Tags: Breaking news in PunjabiLatest News In PunjabiPetrol -Dieselpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
6 days ago
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 