• Latest
  • Trending
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

3 weeks ago
ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

4 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

32 minutes ago
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

51 minutes ago
ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

1 hour ago
ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ

2 hours ago
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਹੋਇਆ ਪਾਸ

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

Hindi News
English News
Monday, August 10, 2026
No Result
View All Result
28 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

July 20, 2026
in ਖਬਰਾਂ, ਰਾਸ਼ਟਰੀ
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ) – ਦੇਸ਼ ਵਿੱਚ 20% ਈਥੇਨੌਲ ਮਿਸ਼ਰਤ ਪੈਟਰੋਲ ਯਾਨੀ E20 ਫਿਊਲਨਾਲ ਗੱਡੀਆਂ ਦੇ ਇੰਜਣ ਖ਼ਰਾਬ ਹੋਣ ਜਾਂ ਉਨ੍ਹਾਂ ਦੇ ਅਚਾਨਕ ਬੰਦ ਹੋਣ ਦੀ ਕੋਈ ਪੁਖਤਾ ਰਿਪੋਰਟ ਨਹੀਂ ਹੈ। ਸਰਕਾਰ ਨੇ ਅੱਜ ਯਾਨੀ 20 ਜੁਲਾਈ ਨੂੰ ਰਾਜ ਸਭਾ ਯਾਨੀ ਸੰਸਦ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸੁਰੇਸ਼ ਗੋਪੀ ਨੇ ਦੱਸਿਆ ਕਿ ਦੇਸ਼ ਭਰ ਵਿੱਚ ਚੱਲ ਰਹੀਆਂ 23 ਕਰੋੜ ਤੋਂ ਵੱਧ ਗੱਡੀਆਂ ਦੇ ਚੱਲਣ ਦੇ ਤਜਰਬਿਆਂ ਅਤੇ ਕਈ ਵਿਗਿਆਨਕ ਅਧਿਐਨਾਂ ਦੇ ਅਧਾਰ ‘ਤੇ ਇਹ ਸਿੱਟਾ ਨਿਕਲਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ E20 ਫਿਊਲ ਨਾਲ ਇੰਜਣ ਨੂੰ ਨੁਕਸਾਨ ਪਹੁੰਚਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

ਰਾਜ ਸਭਾ ਵਿੱਚ ਮੰਤਰੀ ਸੁਰੇਸ਼ ਗੋਪੀ ਨੇ ਕਿਹਾ ਕਿ ਦੇਸ਼ ਵਿੱਚ ਮੌਜੂਦਾ ਸਮੇਂ 20 ਕਰੋੜ ਤੋਂ ਵੱਧ ਟੂ-ਵ੍ਹੀਲਰ ਅਤੇ 3 ਕਰੋੜ ਤੋਂ ਵੱਧ ਪੈਟਰੋਲ ਕਾਰਾਂ ਈਥੇਨੌਲ ਮਿਸ਼ਰਤ ਬਾਲਣ ‘ਤੇ ਚੱਲ ਰਹੀਆਂ ਹਨ। ਇਨ੍ਹਾਂ ਵਿੱਚ ਇੱਕ ਵੱਡੀ ਗਿਣਤੀ ਉਨ੍ਹਾਂ ਪੁਰਾਣੇ ਵਾਹਨਾਂ ਦੀ ਵੀ ਹੈ, ਜਿਨ੍ਹਾਂ ਨੂੰ E20 ਸਰਟੀਫਿਕੇਸ਼ਨ ਮਿਲਣ ਤੋਂ ਪਹਿਲਾਂ ਬਣਾਇਆ ਗਿਆ ਸੀ।

ਇਨ੍ਹਾਂ ਸਾਰੀਆਂ ਗੱਡੀਆਂ ਦੇ ਡੇਟਾ ਅਤੇ ਸਰਵਿਸ ਰਿਕਾਰਡ ਦੇਖਣ ਤੋਂ ਬਾਅਦ ਵੀ ਈਥੇਨੌਲ ਬਲੈਂਡਿੰਗ (ਮਿਸ਼ਰਣ) ਦੇ ਕਾਰਨ ਇੰਜਣ ਫੇਲ੍ਹ ਹੋਣ ਜਾਂ ਕਿਸੇ ਵੱਡੇ ਵਾਹਨ ਦੇ ਖ਼ਰਾਬ ਹੋਣ ਦੀ ਕੋਈ ਪੁਖਤਾ ਪੁਸ਼ਟੀ ਨਹੀਂ ਹੋਈ ਹੈ। ਸਰਕਾਰ ਨੇ ਸਦਨ ਵਿੱਚ ਦੱਸਿਆ ਕਿ ਦੇਸ਼ ਨੂੰ E20 ਫਿਊਲ ਵੱਲ ਲੈ ਕੇ ਜਾਣ ਦਾ ਫ਼ੈਸਲਾ ਅਚਾਨਕ ਨਹੀਂ ਲਿਆ ਗਿਆ। ਇਹ ਪੂਰੀ ਤਰ੍ਹਾਂ ਪੜਾਅਵਾਰ ਅਤੇ ਵਿਗਿਆਨਕ ਸਬੂਤਾਂ ‘ਤੇ ਅਧਾਰਿਤ ਰਿਹਾ ਹੈ।

ਸਾਲ 2013-14 ਵਿੱਚ ਜਿੱਥੇ ਪੈਟਰੋਲ ਵਿੱਚ ਈਥੇਨੌਲ ਬਲੈਂਡਿੰਗ ਸਿਰਫ਼ 1.53% ਸੀ, ਉਸ ਨੂੰ ਵਿਗਿਆਨਕ ਤਰੀਕੇ ਨਾਲ ਅਤੇ ਸਾਰੇ ਸਟੇਕਹੋਲਡਰਾਂ ਨਾਲ ਹਰ ਪੱਧਰ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਸਾਲ 2025-26 ਤੱਕ ਵਧਾ ਕੇ 20% (E20) ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

by Ankit
August 10, 2026
0

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026'...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
August 10, 2026
0

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ, 10 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ

by Jaspreet Kaur
August 10, 2026
0

ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ 'ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ - ਕਮਿਸ਼ਨ ਨਾਲ ਵਧੇਗੀ ਨਿਗਰਾਨੀ ਨਵੀ ਦਿੱਲੀ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸV

by Ankit
August 10, 2026
0

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026'...

Most Popular

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
4 weeks ago
0

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ - ਸੁਖਜਿੰਦਰ ਸਿੰਘ ਰੰਧਾਵਾ,ਰਾਣਾ ਗੁਰਜੀਤ ਸਣੇ ਕਈ ਆਗੂ ਮੌਜੂਦ ਚੰਡੀਗੜ੍ਹ, 16 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 