• Latest
  • Trending
PGI ਚੰਡੀਗੜ੍ਹ ‘ਚ ਹੜਤਾਲ ‘ਤੇ ਬੈਨ, ਪੜ੍ਹੋ ਵੇਰਵਾ

PGI ਚੰਡੀਗੜ੍ਹ ‘ਚ ਹੜਤਾਲ ‘ਤੇ ਬੈਨ, ਪੜ੍ਹੋ ਵੇਰਵਾ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

7 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

8 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

8 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

8 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

9 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

9 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

11 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

11 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

12 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PGI ਚੰਡੀਗੜ੍ਹ ‘ਚ ਹੜਤਾਲ ‘ਤੇ ਬੈਨ, ਪੜ੍ਹੋ ਵੇਰਵਾ

August 12, 2025
in ਖਬਰਾਂ, ਚੰਡੀਗੜ੍ਹ, ਪੰਜਾਬ
PGI ਚੰਡੀਗੜ੍ਹ ‘ਚ ਹੜਤਾਲ ‘ਤੇ ਬੈਨ, ਪੜ੍ਹੋ ਵੇਰਵਾ

Chandigarh PGI

PGI ਚੰਡੀਗੜ੍ਹ ‘ਚ ਹੜਤਾਲ ‘ਤੇ ਬੈਨ, ਪੜ੍ਹੋ ਵੇਰਵਾ

ਚੰਡੀਗੜ੍ਹ, 12 ਅਗਸਤ 2025 (ਵਿਸ਼ਵ ਵਾਰਤਾ) – ਚੰਡੀਗੜ੍ਹ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਵਿਖੇ ਹੜਤਾਲ ‘ਤੇ ਬੈਨ ਲਗਾ ਦਿੱਤਾ ਹੈ। ਜਿਸ ਅਨੁਸਾਰ ਹੁਣ ਕਰਮਚਾਰੀ ਅਗਕੇ 6 ਮਹੀਨੇ ਤੱਕ ਹੜਤਾਲ ਨਹੀਂ ਕਰ ਸਕਣਗੇ। ਕਰਮਚਾਰੀਆਂ ‘ਤੇ ਹਰਿਆਣਾ ESMA ਕਾਨੂੰਨ ਲਾਗੂ ਕਰ ਦਿੱਤਾ ਹੈ। ਇਸ ਸੰਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੌਟੀਫੋਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

PGI
PGI

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਵਿਰੋਧ ਪ੍ਰਦਰਸ਼ਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਸੀ ਕਿ ਹੜਤਾਲ ‘ਤੇ ਗਏ ਕਰਮਚਾਰੀਆਂ ਨੂੰ ਮਰੀਜ਼ਾਂ ਦੀ ਦੇਖਭਾਲ ਵਿੱਚ ਵਿਘਨ ਪਾਉਣ ਜਾਂ ਹਸਪਤਾਲ ਦੇ ਕੰਮਕਾਜ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਡੀਕਲ ਸੇਵਾ ਨੂੰ ਸਮਾਜ ‘ਚ ਜ਼ਰੂਰੀ ਸੇਵਾਵਾਂ ਵਿੱਚ ਗਿਣਿਆ ਜਾਂਦਾ ਹੈ ਅਤੇ ਕਿਸੇ ਵੀ ਗੰਭੀਰ ਹਾਲਤ ‘ਚ ਕਿਸੇ ਵੀ ਮਰੀਜ਼ ਨੂੰ ਇਲਾਜ ਦੀ ਲੋੜ ਪੈ ਸਕਦੀ ਹੈ ਇਸ ਦੇ ਲਈ ਇਸ ਸੇਵਾ ‘ਚ ਵਿਘਨ ਨਹੀਂ ਪੈਣਾ ਚਾਹੀਦਾ।

ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਯੂਨੀਅਨਾਂ ਪੀਜੀਆਈ (PGI) ਕੈਂਪਸ ਵਿੱਚ ਇਸ ਤਰੀਕੇ ਨਾਲ ਦਾਖਲ ਨਹੀਂ ਹੋਣਗੀਆਂ ਜੋ ਮਰੀਜ਼ਾਂ, ਕਰਮਚਾਰੀਆਂ ਜਾਂ ਅਧਿਕਾਰੀਆਂ ਦੀ ਆਵਾਜਾਈ ਵਿੱਚ ਰੁਕਾਵਟ ਪਾਉਂਦੀਆਂ ਹਨ। ਬੈਂਚ ਪ੍ਰਮੁੱਖ ਮੈਡੀਕਲ ਸੰਸਥਾ ਵਿੱਚ ਵਿਰੋਧ ਪ੍ਰਦਰਸ਼ਨਾਂ, ਹੜਤਾਲਾਂ ਅਤੇ ਕਥਿਤ ਸੇਵਾ ਵਿਘਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਦੀ ਸੁਣਵਾਈ ਕਰ ਰਿਹਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPGIpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

by Ankit
2 weeks ago
0

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ ਨਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 