• Latest
  • Trending
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

2 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

2 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

3 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

4 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

5 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

5 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

6 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

6 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

6 hours ago
Hindi News
English News
Friday, July 10, 2026
No Result
View All Result
26 °c
Chandigarh
31 ° Sat
33 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

June 20, 2026
in ਖਬਰਾਂ, ਰਾਸ਼ਟਰੀ
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਨਵੀ ਦਿੱਲੀ, 20 ਜੂਨ 2026 (ਵਿਸ਼ਵ ਵਾਰਤਾ): ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਹੁਣ ਤੱਕ ਡਿਜੀਟਲ ਵਾਲਿਟ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਮੁਫ਼ਤ ਹੁੰਦਾ ਸੀ, ਪਰ ਹੁਣ ਬੈਂਕਾਂ ਵਾਂਗ ਫੋਨਪੇ ਵੀ ਤੁਹਾਡੇ ਕੋਲੋਂ ਮੇਨਟੇਨੈਂਸ ਚਾਰਜ ਵਸੂਲਣ ਦੀ ਤਿਆਰੀ ਵਿੱਚ ਹੈ।

ਕੰਪਨੀ ਨੇ ਆਪਣੀਆਂ ਯੂਜ਼ੇਜ ਗਾਈਡਲਾਈਨਜ਼ ਨੂੰ ਅਪਡੇਟ ਕਰ ਦਿੱਤਾ ਹੈ, ਜਿਸ ਮੁਤਾਬਕ ਹੁਣ ਇਨਐਕਟਿਵ (Inactive) ਜਾਂ ਬੰਦ ਪਏ ਵਾਲਿਟਸ ‘ਤੇ ਹਰ ਤਿੰਨ ਮਹੀਨਿਆਂ ਵਿੱਚ ₹100 ਦਾ ਜੁਰਮਾਨਾ ਲਗਾਇਆ ਜਾਵੇਗਾ।

ਕੰਪਨੀ ਦੇ ਨਵੇਂ ਨਿਯਮਾਂ ਮੁਤਾਬਕ, ਜੇਕਰ ਕਿਸੇ ਯੂਜ਼ਰ ਦਾ PhonePe ਵਾਲਿਟ ਲਗਾਤਾਰ 365 ਦਿਨਾਂ (1 ਸਾਲ) ਤੱਕ ਵਰਤਿਆ ਨਹੀਂ ਜਾਂਦਾ ਹੈ, ਤਾਂ ਉਸਨੂੰ ‘ਡੋਰਮੈਂਟ’ (Dormant) ਜਾਂ ਇਨਐਕਟਿਵ ਮੰਨ ਲਿਆ ਜਾਵੇਗਾ। ਅਜਿਹੇ ਵਾਲਿਟਸ ਵਿੱਚੋਂ ਹਰ ਤਿਮਾਹੀ ₹100 ਦਾ ਚਾਰਜ ਕੱਟਿਆ ਜਾਵੇਗਾ।

ਕੰਪਨੀ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ, 15 ਦਿਨਾਂ ਦੇ ਨੋਟਿਸ ਪੀਰੀਅਡ ਦੌਰਾਨ ਯੂਜ਼ਰਸ ਨੂੰ ਕਈ ਵਾਰ ਅਲਰਟਭੇਜਿਆ ਜਾਵੇਗਾ। ਇਸ ਤੋਂ ਬਾਅਦ ਵੀ ਜੇਕਰ ਵਾਲਿਟ ਐਕਟਿਵ ਨਹੀਂ ਹੁੰਦਾ ਹੈ, ਤਾਂ ਵਾਲਿਟ ਦੇ ਬੈਲੇਂਸ ਵਿੱਚੋਂ ਫੀਸ ਕੱਟ ਲਈ ਜਾਵੇਗੀ। ਸਿਰਫ਼ ਐਪ ਨੂੰ ਖੋਲ੍ਹਣਾ ਜਾਂ ਸਿੱਧੇ ਬੈਂਕ ਤੋਂ ਯੂ.ਪੀ.ਆਈ. ਪੇਮੈਂਟ ਕਰਨਾ ਵਾਲਿਟ ਦੀ ਐਕਟੀਵਿਟੀ ਵਿੱਚ ਨਹੀਂ ਗਿਣਿਆ ਜਾਵੇਗਾ। ਜੇਕਰ ਤੁਸੀਂ ਪੂਰੇ ਸਾਲ ਵਿੱਚ ਵਾਲਿਟ ਵਿੱਚ ਨਾ ਤਾਂ ਪੈਸੇ ਜਮ੍ਹਾਂ ਕੀਤੇ ਅਤੇ ਨਾ ਹੀ ਵਾਲਿਟ ਬੈਲੇਂਸ ਨਾਲ ਕੋਈ ਰੀਚਾਰਜ ਜਾਂ ਮਰਚੈਂਟ ਪੇਮੈਂਟ ਕੀਤੀ, ਤਾਂ ਐਪ ਦੀ ਵਰਤੋਂ ਕਰਨ ਦੇ ਬਾਵਜੂਦ ਤੁਹਾਡਾ ਵਾਲਿਟ ਇਨਐਕਟਿਵ ਮੰਨਿਆ ਜਾਵੇਗਾ।

ਕੰਪਨੀ ਦੇ ਇਸ ਫੈਸਲੇ ਦਾ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਅਤੇ ਰੈਡਿਟ (Reddit) ‘ਤੇ ਤਿੱਖਾ ਵਿਰੋਧ ਹੋ ਰਿਹਾ ਹੈ। ਕਈ ਯੂਜ਼ਰਸ ਨੇ ਸਕ੍ਰੀਨਸ਼ਾਟ ਸਾਂਝੇ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਵਾਲਿਟ ਰੀਚਾਰਜ ਕਰਨ ਜਾਂ ਟ੍ਰਾਂਜੈਕਸ਼ਨ ਕਰਨ ਦੇ ਐੱਸ.ਐੱਮ.ਐੱਸ. (SMS) ਮਿਲਣੇ ਸ਼ੁਰੂ ਹੋ ਗਏ ਹਨ, ਤਾਂ ਜੋ ਉਹ ਇਸ ਪੈਨਲਟੀ ਤੋਂ ਬਚ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

by Jaspreet Kaur
July 10, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ - ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ - ਪੜ੍ਹੋ ਵੱਡੀ ਅਪਡੇਟ...

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

by Jaspreet Kaur
July 10, 2026
0

ਹਜ਼ਾਰਾਂ ਫੁੱਟ ਦੀ ਉਚਾਈ 'ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ - ਹਵਾ 'ਚ ਲਟਕਿਆ ਯਾਤਰੀ! ਮਚਿਆ ਚੀਕ-ਚਿਹਾੜਾ ਗ੍ਰੀਸ, 10 ਜੁਲਾਈ...

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 10, 2026
0

Ind-W-vs-Eng-w: ਭਾਰਤ - ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ  - ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ! -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 22-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 