• Latest
  • Trending
ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

7 hours ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

8 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

10 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

11 hours ago
Hindi News
English News
Tuesday, September 1, 2026
No Result
View All Result
27 °c
Chandigarh
27 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

August 11, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਫੁਕੇਟ-ਦਿੱਲੀ ਫਲਾਈਟ ਟਰਬੂਲੈਂਸ ਮਾਮਲੇ ‘ਚ ਨਵਾਂ ਮੋੜ: ਪਾਇਲਟ ਦਾ ਦੂਜਾ ਡੋਪ ਟੈਸਟ ਵੀ ਪਾਜ਼ੇਟਿਵ

ਨਵੀ ਦਿੱਲੀ , 11 ਅਗਸਤ (ਵਿਸ਼ਵ ਵਾਰਤਾ): ਏਅਰ ਇੰਡੀਆ ਦੀ ਫੁਕੇਟ ਤੋਂ ਦਿੱਲੀ ਆ ਰਹੀ ਉਡਾਣ ਦਾ ਪਾਇਲਟ ਦੂਜੀ ਵਾਰ ਡੋਪ ਟੈਸਟ ਵਿੱਚ ਫੇਲ੍ਹ ਹੋ ਗਿਆ। ਇਸ ਜਹਾਜ਼ ਦੇ ਟਰਬੂਲੈਂਸ ਦੀ ਚਪੇਟ ਵਿੱਚ ਆਉਣ ਨਾਲ ਕਈ ਯਾਤਰੀ ਜ਼ਖ਼ਮੀ ਹੋ ਗਏ ਸਨ। ਮੰਗਲਵਾਰ ਨੂੰ ਸਾਹਮਣੇ ਆਈ ਟੈਸਟ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਪਾਇਲਟ ਨੇ ਗਾਂਜਾ ਪੀਤਾ ਸੀ। ਇਸ ਤੋਂ ਪਹਿਲਾਂ 4 ਅਗਸਤ ਨੂੰ ਦਿੱਲੀ ਵਿੱਚ ਹੋਇਆ ਪਾਇਲਟ ਦਾ ਸਕ੍ਰੀਨਿੰਗ ਟੈਸਟ ਵੀ ਪਾਜ਼ੇਟਿਵ ਆਇਆ ਸੀ।

ਦਰਅਸਲ, ਭੁਵਨੇਸ਼ਵਰ ਤੋਂ ਲੰਘਦੇ ਸਮੇਂ ਇਸੇ ਜਹਾਜ਼ ਵਿੱਚ ਅਚਾਨਕ ਟਰਬੂਲੈਂਸ ਵਰਗੇ ਹਾਲਾਤ ਬਣ ਗਏ ਸਨ ਅਤੇ ਇਹ ਲਗਭਗ 300 ਫੁੱਟ ਹੇਠਾਂ ਆ ਗਿਆ ਸੀ। ਜਿਸ ਨਾਲ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਸੱਟਾਂ ਲੱਗੀਆਂ ਸਨ। ਜਹਾਜ਼ ਵਿੱਚ 137 ਯਾਤਰੀ ਅਤੇ 8 ਕਰੂ ਮੈਂਬਰ ਸਵਾਰ ਸਨ। ਡੀ.ਜੀ.ਸੀ.ਏ. (DGCA) ਨੇ ਫਿਲਹਾਲ ਜਹਾਜ਼ ਉਡਾ ਰਹੇ ਦੋਵਾਂ ਪਾਇਲਟਾਂ ਨੂੰ ਜਾਂਚ ਪੂਰੀ ਹੋਣ ਤੱਕ ਡਿਊਟੀ ਤੋਂ ਹਟਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

by Jaspreet Kaur
August 31, 2026
0

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ...

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

India Medical Device 2026 ਸੰਮੇਲਨ ਅੱਜ ਤੋਂ

by Ranjit Singh
4 weeks ago
0

India Medical Device 2026 ਸੰਮੇਲਨ ਅੱਜ ਤੋਂ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ): ਭਾਰਤ ਸਰਕਾਰ ਦੇ ਰਸਾਇਣ ਅਤੇ ਖਾਦ ਮੰਤਰਾਲੇ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 