• Latest
  • Trending
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

1 hour ago
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

20 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

23 minutes ago
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

52 minutes ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

56 minutes ago
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ, ਜਲਦ ਸ਼ੁਰੂ ਹੋਵੇਗਾ ਕੰਮ

ਪੰਜਾਬ ਵਿਧਾਨ ਸਭਾ ਵੱਲੋਂ 68228 ਯੋਗਤਾ ਅਧਾਰਤ ਸਰਕਾਰੀ ਨੌਕਰੀਆਂ ਅਤੇ 1.83 ਲੱਖ ਕਰੋੜ ਰੁਪਏ ਦੇ ਨਿਵੇਸ਼ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਵਿੱਚ ਇਤਿਹਾਸਕ ਮਤਾ ਪਾਸ

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

2 hours ago
ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

ਸਿਹਤ ਵਿਭਾਗ ਨੇ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸੰਗਠਨਾਂ ਨਾਲ 10 ਸਮਝੌਤਿਆਂ ‘ਤੇ ਕੀਤੇ ਦਸਤਖਤ

ਇੰਗਲਿਸ਼ ਚੈਨਲ ਵਿੱਚ ਕਿਸ਼ਤੀ ਨੂੰ ਅੱਗ ਲੱਗਣ ਤੋਂ ਬਾਅਦ 173 ਪ੍ਰਵਾਸੀਆਂ ਨੂੰ ਕੀਤਾ ਗਿਆ ਰੈਸਕਿਊ

Hindi News
English News
Wednesday, August 5, 2026
No Result
View All Result
31 °c
Chandigarh
28 ° Thu
28 ° Fri
29 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

August 5, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਗਸਤ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 06/08/2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 360 ਬਾਈਟ, ਐਨ.ਆਈ.ਆਈ.ਟੀ ਲਿਮਿਟੇਡ, ਈ ਕਲੇਰੈਕਸ, ਐਸ ਬੀ ਆਈ ਕਾਰਡ ,ਅਡੇਕੋ ਆਦਿ ਦੀਆਂ ਵੱਖ ਵੱਖ ਅਸਾਮੀਆਂ ਕੀ ਐਸੋਸੀਏਟ ਮੈਨੇਜਰ ਭਰਤੀ, ਰਿਲੇਸ਼ਨਸ਼ਿਪ ਮੈਨੇਜਰ – ਆਈ.ਸੀ.ਆਈ.ਸੀ.ਆਈ ਬੈਂਕ (ਪਲੇਸਮੈਂਟ ਪ੍ਰੋਗਰਾਮ), ਅੰਤਰਰਾਸ਼ਟਰੀ ਵੌਇਸ ਪ੍ਰਕਿਰਿਆ, ਫੀਲਡ ਸੇਲਜ਼ ਐਗਜ਼ੀਕਿਊਟਿਵਜ਼ ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵਜ਼ ਟੀਮ ਲੀਡਰ ਲਈ 10ਵੀ, 12ਵੀਂ ਅਤੇ ਗ੍ਰੈਜੂਏਟ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ।

ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਬਾਇਓ ਡਾਟਾ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

by Ankit
August 5, 2026
0

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

by Ankit
August 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

by Ankit
August 5, 2026
0

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਪੰਜਾਬ ਸਰਕਾਰ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ਮਿਲਿਆ 1,044 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੈੱਸ ਇਲਾਜ

by Ankit
August 5, 2026
0

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

by Ankit
August 5, 2026
0

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ...

Most Popular

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

by Jaspreet Kaur
6 days ago
0

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ 'ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ ਚੰਡੀਗੜ੍ਹ; 30 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 