• Latest
  • Trending
Plane Crash ‘ਚ ਅਜੀਤ ਪਵਾਰ ਸਣੇ ਜਾਨ ਗਵਾਉਣ ਵਾਲੇ ਕੌਣ ਸਨ ਉਹ ਚਾਰ ਹੋਰ ਲੋਕ ?

8 months ago
Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

57 minutes ago
National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

1 hour ago
Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

2 hours ago
National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

3 hours ago
Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

4 hours ago
National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

Hindi News
English News
Friday, October 9, 2026
No Result
View All Result
30 °c
Chandigarh
26 ° Sat
26 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Plane Crash ‘ਚ ਅਜੀਤ ਪਵਾਰ ਸਣੇ ਜਾਨ ਗਵਾਉਣ ਵਾਲੇ ਕੌਣ ਸਨ ਉਹ ਚਾਰ ਹੋਰ ਲੋਕ ?

January 28, 2026
in ਖਬਰਾਂ, ਰਾਸ਼ਟਰੀ
Plane Crash ‘ਚ ਅਜੀਤ ਪਵਾਰ ਸਣੇ ਜਾਨ ਗਵਾਉਣ ਵਾਲੇ ਕੌਣ ਸਨ ਉਹ ਚਾਰ ਹੋਰ ਲੋਕ ?

Plane Crash ‘ਚ ਅਜੀਤ ਪਵਾਰ ਸਣੇ ਜਾਨ ਗਵਾਉਣ ਵਾਲੇ ਕੌਣ ਸਨ ਉਹ ਚਾਰ ਹੋਰ ਲੋਕ ?

ਨਵੀ ਦਿੱਲੀ, 28 ਜਨਵਰੀ 2026 (ਵਿਸ਼ਵ ਵਾਰਤਾ) – ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਨੇ ਮਹਾਰਾਸ਼ਟਰ ਦੀ ਰਾਜਨੀਤੀ ਅਤੇ ਪਵਾਰ ਪਰਿਵਾਰ ਨੂੰ ਡੂੰਘੇ ਸੋਗ ਵਿੱਚ ਡੋਬ ਦਿੱਤਾ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਹੈ। ਜਹਾਜ਼ ‘ਚ ਉਨ੍ਹਾਂ ਸਮੇਤ ਚਾਰ ਹੋਰ ਲੋਕ ਸਵਾਰ ਸਨ। ਹਾਦਸੇ ਵਿੱਚ ਜਹਾਜ਼ ਪੂਰੀ ਤਰ੍ਹਾਂ ਸੜ ਗਿਆ ਸੀ, ਅਤੇ ਇਸ ਘਟਨਾ ‘ਚ ਕੋਈ ਵੀ ਜ਼ਿੰਦਾ ਨਹੀਂ ਬਚਿਆ।

ਮਿਲੀ ਜਾਣਕਾਰੀ ਅਨੁਸਾਰ ਅਜੀਤ ਪਵਾਰ ਦੇ ਨਾਲ ਜਹਾਜ਼ ਵਿੱਚ ਪਾਇਲਟ ਸੁਮਿਤ ਕਪੂਰ ਅਤੇ ਕੋ-ਪਾਇਲਟ ਸਾਂਭਵੀ ਪਾਠਕ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਅਜੀਤ ਪਵਾਰ ਦੇ ਦੋ ਸਟਾਫ਼ ਮੈਂਬਰ:ਵਿਦਿਪ ਜਾਧਵ ਅਤੇ ਪਿੰਕੀ ਮਾਲੀ ਮੌਜੂਦ ਸਨ। ਸਿਵਲ ਏਵੀਏਸ਼ਨ ਅਧਿਕਾਰੀਆਂ ਦੇ ਅਨੁਸਾਰ, ਸਵੇਰੇ 8:48 ਵਜੇ ਦੇ ਕਰੀਬ ਰਨਵੇਅ 11 ਦੇ ਥ੍ਰੈਸ਼ਹੋਲਡ ਦੇ ਨੇੜੇ ਲੈਂਡ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਜਹਾਜ਼ ਨੇ ਕੰਟਰੋਲ ਗੁਆ ਦਿੱਤਾ। ਜਹਾਜ਼ ਰਨਵੇਅ ਨਾਲ ਟਕਰਾ ਗਿਆ ਅਤੇ ਤੁਰੰਤ ਅੱਗ ਲੱਗ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPlane Crashpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

by Ranjit Singh
October 9, 2026
0

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਕੈਨੇਡਾ ਦੇ ਸੂਬੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

by Ranjit Singh
October 9, 2026
0

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ - INDIA ਬਲਾਕ ਦੇ ਸੰਸਦ ਮੈਂਬਰ...

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

by Ranjit Singh
October 9, 2026
0

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

by Ranjit Singh
October 9, 2026
0

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਕੈਨੇਡਾ ਦੇ ਸੂਬੇ...

Most Popular

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
2 weeks ago
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 