• Latest
  • Trending
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

4 months ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

3 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

3 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

3 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

3 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

4 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

4 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

5 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Sunday, November 29, 2026
No Result
View All Result
15 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

July 29, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

ਨਵੀ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ): ਦੇਸ਼ ‘ਚ ਜਲਦ ਹੀ ਲੋਕਾਂ ਨੂੰ ₹10 ਅਤੇ ₹20 ਦੇ ਨਵੇਂ ਪੌਲੀਮਰ ਯਾਨੀ ਪਲਾਸਟਿਕ ਦੇ ਨੋਟ ਦੇਖਣ ਨੂੰ ਮਿਲ ਸਕਦੇ ਹਨ। ਰਿਜ਼ਰਵ ਬੈਂਕ 100-100 ਕਰੋੜ ਯਾਨੀ ਕੁੱਲ 200 ਕਰੋੜ ਪੌਲੀਮਰ ਯਾਨੀ ਪਲਾਸਟਿਕ ਦੇ ਬਣੇ ਨੋਟ ਛਾਪੇਗਾ। ਇਹ ਪਲਾਸਟਿਕ ਕਰੰਸੀ ਦਾ ਟ੍ਰਾਇਲ ਹੋਵੇਗਾ, ਜੇਕਰ ਇਹ ਸਫ਼ਲ ਹੁੰਦਾ ਹੈ ਤਾਂ ਅੱਗੇ ਹੋਰ ਨੋਟ ਵੀ ਛਾਪੇ ਜਾਣਗੇ। ਕੇਂਦਰ ਸਰਕਾਰ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।

ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਸੰਸਦ ਵਿੱਚ ਦੱਸਿਆ ਕਿ ਜੇਕਰ ਫੀਲਡ ਟ੍ਰਾਇਲ ਸਫ਼ਲ ਰਹਿੰਦਾ ਹੈ, ਤਾਂ ਭਾਰਤੀ ਰਿਜ਼ਰਵ ਬੈਂਕ 10 ਅਤੇ 20 ਰੁਪਏ ਦੇ ਪੌਲੀਮਰ ਨੋਟ ਨਿਯਮਤ ਰੂਪ ਵਿੱਚ ਜਾਰੀ ਕਰੇਗਾ। ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਪੰਕਜ ਚੌਧਰੀ ਨੇ ਕਿਹਾ ਕਿ RBI ਦੇ ਕੇਂਦਰੀ ਡਾਇਰੈਕਟਰ ਬੋਰਡ ਦੀ ਸਿਫ਼ਾਰਸ਼ ‘ਤੇ ਭਾਰਤੀ ਰਿਜ਼ਰਵ ਬੈਂਕ ਐਕਟ, 1934 ਦੀ ਧਾਰਾ 25 ਦੇ ਤਹਿਤ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਸੀ।

ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਵੇਲੇ ਕਾਗਜ਼ੀ ਨੋਟਾਂ ਨੂੰ ਪੂਰੀ ਤਰ੍ਹਾਂ ਬਦਲਣ ਦਾ ਅਜੇ ਕੋਈ ਪ੍ਰਸਤਾਵ ਨਹੀਂ ਹੈ। ਪਲਾਸਟਿਕ ਨੋਟਾਂ ਦੀ ਉਮਰ ਕਾਗਜ਼ੀ ਨੋਟਾਂ ਨਾਲੋਂ ਲੰਬੀ ਹੁੰਦੀ ਹੈ ਅਤੇ ਇਹਨਾਂ ਨੂੰ ਨਕਲੀ ਬਣਾਉਣਾ ਵਧੇਰੇ ਮੁਸ਼ਕਲ ਹੁੰਦਾ ਹੈ। ਪਲਾਸਟਿਕ ਨੋਟ ਕਾਗਜ਼ੀ ਨੋਟਾਂ ਨਾਲੋਂ 2-5 ਗੁਣਾ ਜ਼ਿਆਦਾ ਸਮੇਂ ਤੱਕ ਚੱਲ ਸਕਦੇ ਹਨ। ਭਾਰਤ ਨੇ 2012 ਵਿੱਚ ਵੀ ਪੋਲੀਮਰ ਨੋਟ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਤਕਨੀਕੀ ਚੁਣੌਤੀਆਂ ਕਾਰਨ ਇਹ ਯੋਜਨਾ ਟਾਲ ਦਿੱਤੀ ਗਈ ਸੀ। ਆਸਟ੍ਰੇਲੀਆ 1988 ਵਿੱਚ ਪੋਲੀਮਰ ਨੋਟ ਜਾਰੀ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਸੀ। ਇਸ ਤੋਂ ਬਾਅਦ, ਬਹੁਤ ਸਾਰੇ ਦੇਸ਼ਾਂ ਨੇ ਇਸ ਨੂੰ ਅਪਣਾਇਆ ਹੈ।

1966 ਵਿੱਚ, ਆਸਟ੍ਰੇਲੀਆ ਨੇ ਪੌਂਡ ਮੁਦਰਾ ਨੂੰ ਤਿਆਗ ਦਿੱਤਾ ਅਤੇ ਆਸਟ੍ਰੇਲੀਆਈ ਡਾਲਰ ਲਾਂਚ ਕੀਤਾ ਗਿਆ ਸੀ। ਇਸ ਵਿੱਚ ਉਸ ਸਮੇਂ ਦੀਆਂ ਸਾਰੀਆਂ ਉੱਨਤ ਸੁਰੱਖਿਆ ਵਿਸ਼ੇਸ਼ਤਾਵਾਂ ਸਨ। ਇਸ ਦੇ ਬਾਵਜੂਦ, ਕੁਝ ਮਹੀਨਿਆਂ ਦੇ ਅੰਦਰ, ਬਾਜ਼ਾਰ ਨਕਲੀ $10 ਦੇ ਨੋਟਾਂ ਨਾਲ ਭਰ ਗਿਆ। ਕੋਈ ਵੀ ਅਸਲੀ ਅਤੇ ਨਕਲੀ ਵਿੱਚ ਫਰਕ ਨਹੀਂ ਕਰ ਸਕਿਆ। ਇਸ ਪਿੱਛੇ ਕੋਈ ਵੱਡਾ ਗਿਰੋਹ ਨਹੀਂ ਸੀ, ਸਿਰਫ਼ ਚਾਰ ਲੋਕ – ਇੱਕ ਦੁਕਾਨਦਾਰ, ਇੱਕ ਆਰਟਿਸਟ, ਇੱਕ ਫੋਟੋਗ੍ਰਾਫਰ ਅਤੇ ਇੱਕ ਦਰਜ਼ੀ। ਫੋਟੋਗ੍ਰਾਫਰ ਨੇ ਅਸਲੀ ਨੋਟ ਦੀ ਫੋਟੋ ਖਿੱਚੀ, ਆਰਟਿਸਟ ਨੇ ਇਸਦੇ ਵਾਟਰਮਾਰਕ ਦੀ ਨਕਲ ਕੀਤੀ ਅਤੇ ਦਰਜ਼ੀ ਨੇ ਇੱਕ ਹਫ਼ਤੇ ਦੀ ਛਪਾਈ ਦੀ ਸਿਖਲਾਈ ਲਈ। ਮੈਲਬੌਰਨ ਸ਼ਹਿਰ ਵਿੱਚ ਦੁਕਾਨਦਾਰ ਦੇ ਗੈਰਾਜ ਵਿੱਚ ਨਕਲੀ ਨੋਟ ਛਾਪੇ ਜਾਣ ਲੱਗੇ। ਇਸ ਪੂਰੇ ਰੈਕੇਟ ਨੂੰ ਰਾਬਰਟ ਕਿਡ ਨਾਮਕ ਇੱਕ ਅਪਰਾਧੀ ਫੰਡ ਦੇ ਰਿਹਾ ਸੀ।

ਜਦੋਂ ਇਸ ਗਿਰੋਹ ਦਾ ਪਰਦਾਫਾਸ਼ ਹੋਇਆ ਤਾਂ ਸਰਕਾਰ ਹੈਰਾਨ ਸੀ ਕਿ ਨੋਟਾਂ ਦੀ ਇੰਨੀ ਆਸਾਨੀ ਨਾਲ ਨਕਲ ਕੀਤੀ ਜਾ ਸਕਦੀ ਹੈ। 1968 ਵਿੱਚ, ਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਦੇ ਗਵਰਨਰ ਡਾ. ਹਰਬਰਟ ਕੂੰਬਸ ਨੇ ਦੇਸ਼ ਦੇ ਚੋਟੀ ਦੇ ਵਿਗਿਆਨੀਆਂ ਨੂੰ ਇੱਕ ਅਜਿਹਾ ਨੋਟ ਬਣਾਉਣ ਲਈ ਕਿਹਾ ਕਿ ਜਿਸਦੀ ਨਕਲ ਨਾ ਕੀਤੀ ਜਾ ਸਕੇ। ਲਗਭਗ 20 ਸਾਲਾਂ ਦੀ ਖੋਜ ਤੋਂ ਬਾਅਦ, ਵਿਗਿਆਨੀਆਂ ਨੇ ਇੱਕ ਪਲਾਸਟਿਕ ਨੋਟ ਵਿਕਸਤ ਕੀਤਾ ਜਿਸਦੀ ਨਕਲ ਕਰਨਾ ਲਗਭਗ ਅਸੰਭਵ ਸੀ। ਜਨਵਰੀ 1988 ਵਿੱਚ, ਆਸਟ੍ਰੇਲੀਆ ਨੇ ਦੁਨੀਆ ਦਾ ਪਹਿਲਾ ਪਲਾਸਟਿਕ ਨੋਟ ਲਾਂਚ ਕੀਤਾ ਅਤੇ ਬਾਅਦ ਵਿੱਚ ਇਸ ਤਕਨਾਲੋਜੀ ਨੂੰ 25 ਤੋਂ ਵੱਧ ਦੇਸ਼ਾਂ ਵਿੱਚ ਨਿਰਯਾਤ ਕੀਤਾ ਗਿਆ।

ਉੱਥੇ ਹੀ ਭਾਰਤ ਵਿੱਚ ਕਰੰਸੀ ਨੋਟ ਕਾਗਜ਼ ਤੋਂ ਬਣਾਏ ਜਾਂਦੇ ਹਨ, ਪਰ ਪਲਾਸਟਿਕ ਦੇ ਨੋਟ ਇੱਕ ਖਾਸ, ਉੱਚ-ਗੁਣਵੱਤਾ ਵਾਲੇ ਪਲਾਸਟਿਕ ਤੋਂ ਬਣਾਏ ਜਾਂਦੇ ਹਨ। ਪਰ ਇੱਥੇ ਇਹ ਦੱਸ ਦਈਏ ਕਿ ਇਹ ਘਰੇਲੂ ਚੀਜ਼ਾਂ ਵਿੱਚ ਵਰਤੇ ਜਾਣ ਵਾਲੇ ਪਲਾਸਟਿਕ ਵਰਗਾ ਨਹੀਂ ਹੈ। ਹਰੇਕ ਪਲਾਸਟਿਕ ਉਤਪਾਦ ਇੱਕ ਵੱਖਰੇ ਪੋਲੀਮਰ ਤੋਂ ਬਣਾਇਆ ਜਾਂਦਾ ਹੈ, ਅਤੇ ਬੈਂਕ ਨੋਟਾਂ ਲਈ ਇੱਕ ਵਿਸ਼ੇਸ਼ ਪੋਲੀਮਰ ਵਰਤਿਆ ਜਾਂਦਾ ਹੈ। ਇਸਨੂੰ ਬਾਈਐਕਸੀਅਲੀ ਓਰੀਐਂਟਿਡ ਪੋਲੀਪ੍ਰੋਪਾਈਲੀਨ, ਜਾਂ BOPP ਕਿਹਾ ਜਾਂਦਾ ਹੈ, ਜੋ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਤੋਂ ਬਣਾਇਆ ਜਾਂਦਾ ਹੈ। ਇਹ ਆਮ ਪਲਾਸਟਿਕ ਨਾਲੋਂ ਵਧੇਰੇ ਲਚਕਦਾਰ ਅਤੇ ਮਜ਼ਬੂਤ ​​ਹੈ। ਖਿੱਚਣ ‘ਤੇ ਇਹ ਆਕਾਰ ਨਹੀਂ ਬਦਲਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPlastic Notespunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

by Ranjit Singh
1 week ago
0

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ ਮੋਹਾਲੀ, 20 ਨਵੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 