PM ਮੋਦੀ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 20ਨਵੰਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਾਜ਼ੀਲ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨਾਲ ਮੁਲਾਕਾਤ ਕੀਤੀ। ਜਿਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://x.com/narendramodi/status/1858962302609093070
https://x.com/AlboMP/status/1858928678815809598
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/