PM ਆਯੁਸ਼ਮਾਨ ਭਾਰਤ ਬੀਮਾ ਯੋਜਨਾ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖਬਰ
ਜਲੰਧਰ – ਜਨ ਕਲਿਆਣ ਸਭਾ ਰਜਿ. ਹਰਨਾਮਦਾਸਪੁਰਾ ਜਲੰਧਰ ਵੱਲੋਂ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਵਾਲਿਆਂ ਲਈ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੈਂਪ 8 ਦਸੰਬਰ 2024 ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਕਿ੍ਸ਼ਨ ਮੰਦਰ, ਨੇੜੇ ਹਰਨਾਮਦਾਸਪੁਰਾ, ਕਪੂਰਥਲਾ ਰੋਡ ਵਿਖੇ ਲਗਾਇਆ ਜਾ ਰਿਹਾ ਹੈ। ਕਾਰਡ ਬਣਾਉਣ ਦੇ ਚਾਹਵਾਨ ਲੋਕ ਇਸ ਮੌਕੇ ਦਾ ਫਾਇਦਾ ਉਠਾ ਸਕਦੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/