• Latest
  • Trending
PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

4 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

3 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

3 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

6 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

6 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

6 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

6 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

6 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

6 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

7 hours ago
Hindi News
English News
Thursday, October 29, 2026
No Result
View All Result
18 °c
Chandigarh
21 ° Thu
20 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

October 4, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

National

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM Kisan) ਦੀ 24ਵੀਂ ਕਿਸ਼ਤ ਦੀ ਉਡੀਕ ਕਰ ਰਹੇ ਕਰੋੜਾਂ ਕਿਸਾਨਾਂ ਲਈ ਪੋਰਟਲ ’ਤੇ ਕਈ ਅਹਿਮ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਕਿਸ਼ਤ ਜਾਰੀ ਹੋਣ ਦੀ ਅਧਿਕਾਰਤ ਤਾਰੀਖ ਅਜੇ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਕਿਸਾਨ ਘਰ ਬੈਠੇ ਆਪਣੀ ਯੋਜਨਾ ਨਾਲ ਸਬੰਧਤ ਕਈ ਜਾਣਕਾਰੀਆਂ ਅਪਡੇਟ ਕਰ ਸਕਦੇ ਹਨ।

ਜੇ ਕਿਸੇ ਕਿਸਾਨ ਦੀ PM Kisan ਨਾਲ ਸਬੰਧਤ ਜਾਣਕਾਰੀ ਅਧੂਰੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਲਈ ਦਫ਼ਤਰ ਜਾਣ ਦੀ ਲੋੜ ਨਹੀਂ ਹੈ। ਪੋਰਟਲ ’ਤੇ ‘Update Missing Information’ ਦਾ ਵਿਕਲਪ ਦਿੱਤਾ ਗਿਆ ਹੈ। ਕਿਸਾਨ ਆਧਾਰ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ ਅਤੇ ਕੈਪਚਾ ਦਰਜ ਕਰਕੇ ਆਪਣਾ ਰਿਕਾਰਡ ਦੇਖ ਸਕਦੇ ਹਨ ਅਤੇ ਲੋੜੀਂਦੀ ਜਾਣਕਾਰੀ ਆਨਲਾਈਨ ਜਮ੍ਹਾਂ ਕਰ ਸਕਦੇ ਹਨ।

ਜੇ ਕਿਸੇ ਕਿਸਾਨ ਦਾ ਮੋਬਾਈਲ ਨੰਬਰ ਬਦਲ ਗਿਆ ਹੈ ਜਾਂ ਆਧਾਰ ਨਾਲ ਨਵਾਂ ਨੰਬਰ ਲਿੰਕ ਕੀਤਾ ਗਿਆ ਹੈ ਤਾਂ PM Kisan ਰਿਕਾਰਡ ’ਚ ਵੀ ਇਸ ਨੂੰ ਅਪਡੇਟ ਕੀਤਾ ਜਾ ਸਕਦਾ ਹੈ। ਇਸ ਲਈ ‘Update Mobile Number’ ਵਿਕਲਪ ਦੀ ਵਰਤੋਂ ਕਰਕੇ ਆਧਾਰ ਜਾਂ ਰਜਿਸਟ੍ਰੇਸ਼ਨ ਨੰਬਰ ਰਾਹੀਂ ਰਿਕਾਰਡ ਖੋਲ੍ਹਣਾ ਹੋਵੇਗਾ ਅਤੇ ਮੰਗੀ ਗਈ ਜਾਣਕਾਰੀ ਭਰਨੀ ਹੋਵੇਗੀ।

ਜੇ ਕਿਸੇ ਵਿਅਕਤੀ ਨੂੰ ਬਾਅਦ ’ਚ ਪਤਾ ਲੱਗਦਾ ਹੈ ਕਿ ਉਹ PM Kisan ਯੋਜਨਾ ਲਈ ਯੋਗ ਨਹੀਂ ਹੈ, ਪਰ ਉਸ ਦੇ ਖਾਤੇ ’ਚ ਕਿਸ਼ਤ ਦੀ ਰਕਮ ਆ ਰਹੀ ਹੈ ਤਾਂ ਪੋਰਟਲ ’ਤੇ ‘Online Refund’ ਦੀ ਸਹੂਲਤ ਵੀ ਦਿੱਤੀ ਗਈ ਹੈ। ਰਜਿਸਟ੍ਰੇਸ਼ਨ ਜਾਂ ਆਧਾਰ ਨੰਬਰ ਅਤੇ ਕੈਪਚਾ ਦਰਜ ਕਰਨ ਤੋਂ ਬਾਅਦ OTP ਰਾਹੀਂ ਰਕਮ ਵਾਪਸ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕਦੀ ਹੈ।

PM Kisan ਨਾਲ ਜੁੜੀ ਸਮੱਸਿਆ ਦਾ ਹੱਲ ਨਾ ਹੋਣ ’ਤੇ ਕਿਸਾਨ ਸਬੰਧਤ ਅਧਿਕਾਰੀ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਪੋਰਟਲ ’ਤੇ ‘Search your Point of Contact (POC)’ ਵਿਕਲਪ ਰਾਹੀਂ ਸਬੰਧਤ ਅਧਿਕਾਰੀ ਦੀ ਜਾਣਕਾਰੀ ਲਈ ਜਾ ਸਕਦੀ ਹੈ। ਸੂਬਾ ਪੱਧਰ ਦੀ ਜਾਣਕਾਰੀ ਲਈ State Nodal Contact Detail ਅਤੇ ਜ਼ਿਲ੍ਹਾ ਪੱਧਰ ਦੀ ਸਮੱਸਿਆ ਲਈ Search District Nodal ਵਿਕਲਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਿਸਾਨ ਆਪਣਾ ਸੂਬਾ ਅਤੇ ਜ਼ਿਲ੍ਹਾ ਚੁਣ ਕੇ ਅਧਿਕਾਰੀ ਦਾ ਨਾਮ, ਫੋਨ ਨੰਬਰ ਅਤੇ ਈਮੇਲ ਸਮੇਤ ਹੋਰ ਜਾਣਕਾਰੀ ਦੇਖ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM Kisanpunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 