• Latest
  • Trending
ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

1 hour ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

8 minutes ago
ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

26 minutes ago
ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

2 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

2 hours ago
JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

2 hours ago
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

2 hours ago
Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

4 hours ago
Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

4 hours ago
Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

4 hours ago
Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

4 hours ago
Hindi News
English News
Saturday, August 22, 2026
No Result
View All Result
25 °c
Chandigarh
30 ° Sun
31 ° Mon
31 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

August 22, 2026
in ਅੰਤਰਰਾਸ਼ਟਰੀ, ਖਬਰਾਂ
ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਕੈਨੇਡਾ, 22 ਅਗਸਤ 2026 (ਵਿਸ਼ਵ ਵਾਰਤਾ): ਐਡਮਿੰਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਸਵੇਰੇ ਹੋਈ ਹਮਲੇ ਦੀ ਘਟਨਾ ਨੇ ਸਥਾਨਕ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਘਟਨਾ ਵਿੱਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਇਸ ਘਟਨਾ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਘਟਨਾ ਦੀ ਨਿੰਦਾ ਕਰਦਿਆਂ ਇਸਨੂੰ ਬੇਹੱਦ ਚਿੰਤਾਜਨਕ ਅਤੇ ਭਿਆਨਕ ਦੱਸਿਆ। ਉਨ੍ਹਾਂ ਕਿਹਾ ਕਿ ਐਡਮੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਸਵੇਰੇ ਹੋਇਆ ਹਮਲਾ ਬਹੁਤ ਪਰੇਸ਼ਾਨ ਕਰਨ ਵਾਲਾ ਹੈ। ਪ੍ਰਧਾਨ ਮੰਤਰੀ ਨੇ ਇਸ ਘਟਨਾ ਤੋਂ ਪ੍ਰਭਾਵਿਤ ਲੋਕਾਂ ਅਤੇ ਭਾਈਚਾਰੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ।

ਮਾਰਕ ਕਾਰਨੀ ਨੇ ਐਕਸ (X) ‘ਤੇ ਲਿਖਿਆ, “ਅੱਜ ਸਵੇਰੇ ਐਡਮੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ‘ਚ ਹੋਇਆ ਹਮਲਾ ਮੰਦਭਾਗਾ ਹੈ। ਮੈਂ ਜ਼ਖਮੀ ਵਿਅਕਤੀਆਂ ਪ੍ਰਤੀ ਹਮਦਰਦੀ ਪ੍ਰਗਟਾਉਂਦਾ ਹਾਂ । ਮੇਰੀ ਹਮਦਰਦੀ ਉਸ ਪੂਰੇ ਭਾਈਚਾਰੇ ਨਾਲ ਵੀ ਹੈ ਜੋ ਇਸ ਭਿਆਨਕ ਘਟਨਾ ਨਾਲ ਸਦਮੇ ‘ਚ ਹੈ।

ਮਾਰਕ ਕਾਰਨੀ ਨੇ ਆਪਣੇ ਬਿਆਨ ਵਿੱਚ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਮਹੱਤਵਪੂਰਨ ਗੱਲ ਕਹੀ ਉਨ੍ਹਾਂ ਕਿਹਾ ਕਿ “ਕਿਸੇ ਨੂੰ ਵੀ ਆਪਣੇ ਪੂਜਾ ਅਸਥਾਨ ‘ਤੇ ਕਦੇ ਵੀ ਅਸੁਰੱਖਿਅਤ ਮਹਿਸੂਸ ਨਹੀਂ ਕਰਨਾ ਚਾਹੀਦਾ। ਮੈਂ ਐਡਮੰਟਨ ਪੁਲਿਸ ਸਰਵਿਸ ਨੂੰ ਉਨ੍ਹਾਂ ਦੇ ਤੁਰੰਤ ਜਵਾਬ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ।”

ਦੱਸ ਦਈਏ ਕਿ ਐਡਮੰਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਤੜਕੇ ਦੋ ਵਿਅਕਤੀਆਂ ਤੇ ਚਾਕੂ ਨਾਲ ਹਮਲਾ ਹੋਇਆ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਅਚਾਨਕ ਗੁਰਦੁਆਰਾ ਸਾਹਿਬ ਵਿੱਚ ਵੜ ਕੇ ਅਰਦਾਸ ਅਸਥਾਨ ਵੱਲ ਜਾ ਕੇ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਲੱਗਾ। ਸੇਵਾਦਾਰਾਂ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਵਿਵਾਦ ਵਧ ਗਿਆ। ਗੁੱਸੇ ਵਿੱਚ ਆਏ ਦੋਸ਼ੀ ਨੇ ਉੱਥੇ ਮੌਜੂਦ ਦੋ ਸ਼ਰਧਾਲੂਆਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ 75 ਸਾਲਾ ਅਤੇ 51 ਸਾਲਾ ਦੋ ਪੁਰਸ਼ ਜ਼ਖਮੀ ਹੋਏ ਹਨ। ਦੋਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

by Jaspreet Kaur
August 22, 2026
0

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਐਲਾਨਿਆ ਇੱਕ ਹੋਰ ਉਮੀਦਵਾਰ - ਮਜੀਠਾ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ...

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

by Jaspreet Kaur
August 22, 2026
0

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ 'ਤੇ ਲਗਾਇਆ 50% ਟੈਰਿਫ - ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ ਅਮਰੀਕਾ,...

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

by Jaspreet Kaur
August 22, 2026
0

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ ਜਲੰਧਰ, 22 ਅਗਸਤ (ਵਿਸ਼ਵ...

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 22, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਸ਼ਨੀਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ

by Jaspreet Kaur
August 22, 2026
0

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਐਲਾਨਿਆ ਇੱਕ ਹੋਰ ਉਮੀਦਵਾਰ - ਮਜੀਠਾ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 