• Latest
  • Trending
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

9 minutes ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

35 minutes ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

53 minutes ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

1 hour ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

4 hours ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

November 23, 2026
in ਖਬਰਾਂ, ਰਾਸ਼ਟਰੀ
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਪੁਰਬ ਦੇ ਮੌਕੇ ‘ਤੇ ਦਿੱਲੀ ਸਥਿਤ ਲੋਕ ਨਿਵਾਸ ਪਹੁੰਚੇ। ਇੱਥੇ ਕਰਵਾਏ ਗਏ ਵਿਸ਼ੇਸ਼ ਸ਼ਬਦ ਕੀਰਤਨ ਸਮਾਗਮ ‘ਚ ਉਨ੍ਹਾਂ ਨੇ ਹਿੱਸਾ ਲਿਆ ਅਤੇ ਗੁਰਬਾਣੀ ਸਰਵਣ ਕੀਤੀ। ਇਸ ਸਮਾਗਮ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੀ ਮੌਜੂਦ ਰਹੇ।

ਲੋਕ ਨਿਵਾਸ ਕੰਪਲੈਕਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਭਗਤੀਮਈ ਮਾਹੌਲ ਦੇਖਣ ਨੂੰ ਮਿਲਿਆ। ਪੀਐਮ ਮੋਦੀ ਦਾ ਲੋਕ ਨਿਵਾਸ ਪਹੁੰਚਣਾ ਇਸ ਲਈ ਵੀ ਖ਼ਾਸ ਰਿਹਾ, ਕਿਉਂਕਿ ਉਹ ਪਹਿਲੀ ਵਾਰ ਦਿੱਲੀ ਦੇ ਉਪ ਰਾਜਪਾਲ ਨਿਵਾਸ ਪਹੁੰਚੇ ਸਨ।

ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਲੋਕ ਨਿਵਾਸ ਵਿਖੇ ਸ਼ਬਦ ਕੀਰਤਨ ਕਰਵਾਇਆ ਗਿਆ। ਪ੍ਰਧਾਨ ਮੰਤਰੀ ਮੋਦੀ ਇਸ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਗੁਰਬਾਣੀ ਸੁਣੀ। ਸਮਾਗਮ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੇਤ ਕਈ ਵਿਸ਼ੇਸ਼ ਮਹਿਮਾਨ ਵੀ ਪਹੁੰਚੇ।

ਸ਼ਬਦ ਕੀਰਤਨ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕੀਰਤਨ ਨੂੰ ਸਾਧਨਾ ਅਤੇ ਗਿਆਨ ਦਾ ਸਾਗਰ ਮੰਨਦੇ ਸਨ। ਗੁਰਦੁਆਰਿਆਂ ਵਿੱਚ ਮੱਥਾ ਟੇਕਣਾ, ਲੰਗਰ ਛਕਣਾ ਅਤੇ ਸਿੱਖ ਸੰਤਾਂ ਦੀ ਸੰਗਤ ਉਨ੍ਹਾਂ ਦੇ ਜੀਵਨ ਦਾ ਸਹਿਜ ਹਿੱਸਾ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਪਰੰਪਰਾ ਰਾਸ਼ਟਰ ਅਤੇ ਸੱਭਿਆਚਾਰ ਲਈ ਸਭ ਕੁਝ ਕੁਰਬਾਨ ਕਰਨ ਦੀ ਪ੍ਰੇਰਨਾ ਦਿੰਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

by Wishavwarta
November 23, 2026
0

  ਚੰਡੀਗੜ੍ਹ, 23 ਨਵੰਬਰ, 2026( ਵਿਸ਼ਵ ਵਾਰਤਾ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ...

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

by Wishavwarta
November 23, 2026
0

*ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ* *ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਮਾਨਸਾ, 2 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 