• Latest
  • Trending
PM ਮੋਦੀ ਦਾ ਸੁਨੇਹਾ ਲੈ ਕੇ ਢਾਕਾ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ

9 months ago
 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

18 minutes ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

42 minutes ago
Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

46 minutes ago
ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

48 minutes ago
MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

2 hours ago
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

3 hours ago
Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

Hindi News
English News
Friday, September 25, 2026
No Result
View All Result
33 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਦਾ ਸੁਨੇਹਾ ਲੈ ਕੇ ਢਾਕਾ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ

December 31, 2025
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
PM ਮੋਦੀ ਦਾ ਸੁਨੇਹਾ ਲੈ ਕੇ ਢਾਕਾ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ

PM ਮੋਦੀ ਦਾ ਸੁਨੇਹਾ ਲੈ ਕੇ ਢਾਕਾ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ

– ਖਾਲਿਦਾ ਜ਼ਿਆ ਦੇ ਪੁੱਤਰ ਨੂੰ ਸੌਂਪਿਆ ਸ਼ੋਕ ਪੱਤਰ

ਨਵੀ ਦਿੱਲੀ, 31 ਦਸੰਬਰ 2025 (ਵਿਸ਼ਵ ਵਾਰਤਾ): ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੋਕ ਪੱਤਰ ਅਤੇ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਵੱਲੋਂ ਇੱਕ ਸ਼ਰਧਾਂਜਲੀ ਸੰਦੇਸ਼ ਲੈ ਕੇ ਢਾਕਾ ਪਹੁੰਚੇ। ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਬੰਗਲਾਦੇਸ਼ ਦੇ ਲੋਕਾਂ ਪ੍ਰਤੀ ਭਾਰਤ ਦੀ ਸੰਵੇਦਨਾ ਪ੍ਰਗਟ ਕੀਤੀ ਅਤੇ ਖਾਲਿਦਾ ਜ਼ਿਆ ਦੇ ਲੋਕਤੰਤਰ ਵਿੱਚ ਯੋਗਦਾਨ ਨੂੰ ਯਾਦ ਕੀਤਾ।

ਭਾਰਤ ਵਿੱਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਕਿ ਡਾ. ਐਸ. ਜੈਸ਼ੰਕਰ ਨੇ ਢਾਕਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸ਼ੋਕ ਸੰਦੇਸ਼ ਸੌਂਪਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਇਸ ਦੁੱਖ ਦੀ ਘੜੀ ਵਿੱਚ ਬੰਗਲਾਦੇਸ਼ ਦੇ ਨਾਲ ਖੜ੍ਹਾ ਹੈ।

ਦੱਸ ਦਈਏ ਕਿ ਖਾਲਿਦਾ ਕਈ ਸਾਲਾਂ ਤੋਂ ਛਾਤੀ ਦੀ ਇਨਫੈਕਸ਼ਨ, ਜਿਗਰ, ਗੁਰਦੇ, ਸ਼ੂਗਰ, ਗਠੀਆ ਅਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਸੀ। ਖਾਲਿਦਾ ਦਾ ਮੰਗਲਵਾਰ ਸਵੇਰੇ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਭਾਰਤ ਵੱਲੋਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ। ਉਹ ਖਾਲਿਦਾ ਜ਼ਿਆ ਨੂੰ ਸ਼ਰਧਾਂਜਲੀ ਦੇਣ ਲਈ ਢਾਕਾ ਪਹੁੰਚ ਚੁੱਕੇ ਹਨ। ਖਾਲਿਦਾ ਨੂੰ ਸੰਸਦ ਕੰਪਲੈਕਸ ਵਿੱਚ ਉਨ੍ਹਾਂ ਦੇ ਪਤੀ ਅਤੇ ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਜ਼ਿਆਉਰ ਰਹਿਮਾਨ ਦੀ ਕਬਰ ਦੇ ਨੇੜੇ ਦਫ਼ਨਾਇਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: pm
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

by Navjot
September 25, 2026
0

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ   ਨਵੀਂ ਦਿੱਲੀ, 25ਸਤੰਬਰ (ਵਿਸ਼ਵ ਵਾਰਤਾ):...

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

by Navjot
September 25, 2026
0

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ...

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

by Navjot
September 25, 2026
0

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ ਸੁਵਾ, 25 ਸਤੰਬਰ (ਵਿਸ਼ਵ ਵਾਰਤਾ): ਫਿਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

Most Popular

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

by Navjot
2 weeks ago
0

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) : ਜਲੰਧਰ-ਅੰਮ੍ਰਿਤਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 