• Latest
  • Trending
PM ਮੋਦੀ ਨੇ ਸੱਦੀ HIGH LEVEL ਮੀਟਿੰਗ, ਤਿੰਨੇ ਸੈਨਾ ਮੁਖੀ ਵੀ ਬੈਠਕ ‘ਚ ਮੌਜੂਦ

1 year ago
Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

24 minutes ago
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

1 hour ago
Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤੀ ਮਹਿਲਾ ਹਾਕੀ ਟੀਮ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ’ਚ

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

4 hours ago
Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

5 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

Hindi News
English News
Friday, September 25, 2026
No Result
View All Result
34 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਨੇ ਸੱਦੀ HIGH LEVEL ਮੀਟਿੰਗ, ਤਿੰਨੇ ਸੈਨਾ ਮੁਖੀ ਵੀ ਬੈਠਕ ‘ਚ ਮੌਜੂਦ

May 12, 2025
in ਖਬਰਾਂ, ਰਾਸ਼ਟਰੀ
PM ਮੋਦੀ ਨੇ ਸੱਦੀ HIGH LEVEL ਮੀਟਿੰਗ, ਤਿੰਨੇ ਸੈਨਾ ਮੁਖੀ ਵੀ ਬੈਠਕ ‘ਚ ਮੌਜੂਦ

PM ਮੋਦੀ ਨੇ ਸੱਦੀ HIGH LEVEL ਮੀਟਿੰਗ, ਤਿੰਨੇ ਸੈਨਾ ਮੁਖੀ ਵੀ ਬੈਠਕ ‘ਚ ਮੌਜੂਦ

PM ਮੋਦੀ ਨੇ ਸੱਦੀ HIGH LEVEL ਮੀਟਿੰਗ, ਤਿੰਨੇ ਸੈਨਾ ਮੁਖੀ ਵੀ ਬੈਠਕ ‘ਚ ਮੌਜੂਦ 

ਨਵੀ ਦਿੱਲੀ, 12 ਮਈ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ (PM) ਵਲੋਂ ਪ੍ਰਧਾਨ ਮੰਤਰੀ ਨਿਵਾਸ 7, ਲੋਕ ਕਲਿਆਣ ਮਾਰਗ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਿਕ ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਭਾਲ ਅਤੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀ ਮੌਜੂਦ ਹਨ।

ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਨੇ ‘ਆਪ੍ਰੇਸ਼ਨ ਸਿੰਦੂਰ’ ‘ਤੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਖੂਬ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਫੌਜ ਨੇ ਅਦੁੱਤੀ ਹਿੰਮਤ ਦਿਖਾਈ। ਫੌਜ ਨੇ ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ। ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।

ਸੰਸਦ ਮੈਂਬਰ ਸੰਬਿਤ ਪਾਤਰਾ ਨੇ ‘ਆਪ੍ਰੇਸ਼ਨ ਸਿੰਦੂਰ’ ‘ਤੇ ਕਿਹਾ, “ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ 26 ਲੋਕਾਂ ਦੀ ਮੌਤ ਦਾ ਬਦਲਾ ਲਿਆ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਬਦਲਾ ਦੁਸ਼ਮਣ ਦੀ ਕਲਪਨਾ ਤੋਂ ਪਰੇ ਹੋਵੇਗਾ ਅਤੇ ਇਹੀ ਹੋਇਆ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਦੁਸ਼ਮਣਾਂ ਨੂੰ ਮਿੱਟੀ ਵਿੱਚ ਮਿਲਾ ਦਿੱਤਾ ਜਾਵੇਗਾ ਅਤੇ ਅਸੀਂ ਉਹੀ ਕੀਤਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest news Breaking news in PunjabiLatest News In Punjabipmpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

by Ranjit Singh
September 25, 2026
0

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) –...

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

by Ranjit Singh
September 25, 2026
0

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ ਲੁਧਿਆਣਾ, 25 ਸਤੰਬਰ (ਵਿਸ਼ਵ ਵਾਰਤਾ) – ਬਹਾਦੁਰਕੇ ਰੋਡ ’ਤੇ ਵੀਰਵਾਰ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

by Ranjit Singh
September 25, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

by Ranjit Singh
September 25, 2026
0

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) –...

Most Popular

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

by Navjot
1 week ago
0

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ ਅਭਿਸ਼ੇਕ ਸ਼ਰਮਾ ਬਣੇ T20 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 