• Latest
  • Trending
PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

1 year ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

3 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

8 minutes ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

12 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

1 hour ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

1 hour ago
ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

2 hours ago
8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

3 hours ago
ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

4 hours ago
Hindi News
English News
Tuesday, July 7, 2026
No Result
View All Result
37 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

July 3, 2025
in ਅੰਤਰਰਾਸ਼ਟਰੀ
PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

ਚੰਡੀਗੜ੍ਹ, 3ਜੁਲਾਈ(ਵਿਸ਼ਵ ਵਾਰਤਾ) PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁੱਧਵਾਰ ਨੂੰ ਘਾਨਾ ਦਾ ਸਰਵਉੱਚ ਸਨਮਾਨ ‘ਦਿ ਅਫਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਦੋਵਾਂ ਦੇਸ਼ਾਂ ਨੇ 4 ਵੱਖ-ਵੱਖ ਸਮਝੌਤਿਆਂ (ਐਮਓਯੂ) ‘ਤੇ ਦਸਤਖਤ ਕੀਤੇ।

ਪ੍ਰਧਾਨ ਮੰਤਰੀ ਮੋਦੀ ਨੇ ਸਰਵਉੱਚ ਸਨਮਾਨ ਮਿਲਣ ‘ਤੇ, ਕਿਹਾ – ਘਾਨਾ ਦੁਆਰਾ ਸਨਮਾਨਿਤ ਹੋਣਾ ਮੇਰੇ ਲਈ ਮਾਣ ਦੀ ਗੱਲ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਘਾਨਾ ਦੇ ਰਾਸ਼ਟਰਪਤੀ ਜੌਨ ਮਹਾਮਾ ਨਾਲ ਇੱਕ ਸਾਂਝਾ ਬਿਆਨ ਜਾਰੀ ਕੀਤਾ। ਮੋਦੀ ਨੇ ਕਿਹਾ ਕਿ ਭਾਰਤ ਅਤੇ ਘਾਨਾ ਅੱਤਵਾਦ ਨੂੰ ਮਨੁੱਖਤਾ ਦਾ ਦੁਸ਼ਮਣ ਮੰਨਦੇ ਹਨ ਅਤੇ ਇਸ ਵਿਰੁੱਧ ਮਿਲ ਕੇ ਕੰਮ ਕਰਨਗੇ।

ਪ੍ਰਧਾਨ ਮੰਤਰੀ  ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ “ਮੈਂ ਘਾਨਾ ਦੇ ਲੋਕਾਂ ਅਤੇ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ‘ਦਿ ਆਫਿਸਰ ਆਫ਼ ਦ ਆਰਡਰ ਆਫ਼ ਦ ਸਟਾਰ ਆਫ਼ ਘਾਨਾ’ ਪ੍ਰਦਾਨ ਕੀਤਾ। ਇਹ ਸਨਮਾਨ ਸਾਡੇ ਨੌਜਵਾਨਾਂ ਦੇ ਉੱਜਵਲ ਭਵਿੱਖ, ਉਨ੍ਹਾਂ ਦੀਆਂ ਇੱਛਾਵਾਂ, ਸਾਡੀ ਅਮੀਰ ਸੱਭਿਆਚਾਰਕ ਵਿਭਿੰਨਤਾ ਅਤੇ ਭਾਰਤ ਅਤੇ ਘਾਨਾ ਵਿਚਕਾਰ ਇਤਿਹਾਸਕ ਸਬੰਧਾਂ ਨੂੰ ਸਮਰਪਿਤ ਹੈ।

PM Modi

ਇਹ ਸਨਮਾਨ ਇੱਕ ਜ਼ਿੰਮੇਵਾਰੀ ਵੀ ਹੈ; ਭਾਰਤ-ਘਾਨਾ ਦੋਸਤੀ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰਦੇ ਰਹਿਣਾ। ਭਾਰਤ ਹਮੇਸ਼ਾ ਘਾਨਾ ਦੇ ਲੋਕਾਂ ਦੇ ਨਾਲ ਖੜ੍ਹਾ ਰਹੇਗਾ ਅਤੇ ਇੱਕ ਭਰੋਸੇਮੰਦ ਦੋਸਤ ਅਤੇ ਵਿਕਾਸ ਭਾਈਵਾਲ ਵਜੋਂ ਯੋਗਦਾਨ ਪਾਉਂਦਾ ਰਹੇਗਾ।” 

https://x.com/narendramodi/status/1940529345908674868

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 7, 2026
0

8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ 'ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'Melbourne Meets Modi' ਸਮਾਗਮ 'ਚ ਕਰਨਗੇ ਸ਼ਿਰਕਤ...

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

by Ranjit Singh
July 7, 2026
0

Breaking: ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –ਕੈਨੇਡਾ ਦੇ ਮਾਂਟਰੀਅਲ ਵਿੱਚ ਸਥਿਤ...

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

by Jaspreet Kaur
July 7, 2026
0

ਸੀਰੀਆ 'ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ - ਜਾਂਚ 'ਚ ਜੁਟੀਆਂ ਏਜੰਸੀਆਂ ਨਵੀ ਦਿੱਲੀ, 7 ਜੁਲਾਈ 2026...

ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ

ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ

by Navjot
July 7, 2026
0

ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ   ਵੁਹਾਨ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

by Ankit
July 7, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ...

Most Popular

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

by Ranjit Singh
4 weeks ago
0

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ ! ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਭਾਖੜਾ ਬਿਆਸ ਪ੍ਰਬੰਧਨ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 