PM Modi : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐਮ ਮੋਦੀ ਨਾਲ ਫ਼ੋਨ ’ਤੇ ਕੀਤੀ ਗੱਲਬਾਤ
ਚੰਡੀਗੜ੍ਹ, 14ਜੂਨ(ਵਿਸ਼ਵ ਵਾਰਤਾ) PM Modi : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਫ਼ੋਨ ਆਇਆ। ਉਨ੍ਹਾਂ ਨੇ ਮੈਨੂੰ ਬਦਲਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਮੈਂ ਭਾਰਤ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

https://x.com/narendramodi/status/1933524955934634271
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























