• Latest
  • Trending
PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

22 minutes ago
Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

38 minutes ago
ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

1 hour ago
ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

2 hours ago
FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

FIFA World Cup 2026: ਪਹਿਲੇ ਹੀ ਮੈਚ ‘ਚ ਸਕਾਟਲੈਂਡ ਦੀ ਸ਼ਾਨਦਾਰ ਜਿੱਤ

3 hours ago
ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

3 hours ago
‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

‘ਆਪ’ ਪੰਜਾਬ ਨੇ ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

3 hours ago
ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

4 hours ago
ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ

National: ਗੁੰਮਰਾਹਕੁੰਨ ਦਾਅਵੇ ਕਰਨ ਲਈ FSSAI ਨੇ 8 ਕੰਪਨੀਆਂ ਨੂੰ ਨੋਟਿਸ ਕੀਤੇ ਜਾਰੀ

5 hours ago
ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

ਕੰਗਨਾ ਰਣੌਤ ਦੀ ਫਿਲਮ ‘ਭਾਰਤ ਭਾਗਿਆ ਵਿਧਾਤਾ’ ਹਰਿਆਣਾ ‘ਚ ਹੋਈ ਟੈਕਸ ਮੁਕਤ; ਰਾਜ ਸਰਕਾਰ ਨੇ ਕੀਤਾ ਐਲਾਨ

5 hours ago
Hindi News
English News
Sunday, June 14, 2026
No Result
View All Result
35 °c
Chandigarh
32 ° Mon
33 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

June 14, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ

PM ਮੋਦੀ ਨੇ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਮੁਲਾਕਾਤ
– ‘ਭਾਰਤ ਇਨੋਵੇਟਸ’ ਪ੍ਰੋਗਰਾਮ ਦਾ ਕੀਤਾ ਉਦਘਾਟਨ

ਨਵੀ ਦਿੱਲੀ, 14 ਜੂਨ 2026 (ਵਿਸ਼ਵ ਵਾਰਤਾ): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਦਿਨਾਂ ਦੇ ਫਰਾਂਸ-ਸਲੋਵਾਕੀਆ ਦੌਰੇ ‘ਤੇ ਹਨ। ਪੀਐਮ ਨੇ ਅੱਜ ਫਰਾਂਸ ਦੇ ਨੀਸ ਸ਼ਹਿਰ ਵਿੱਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ‘ਭਾਰਤ ਇਨੋਵੇਟਸ’ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਪ੍ਰੋਗਰਾਮ ਵਿੱਚ ਕਿਹਾ ਕਿ ਦੁਨੀਆ ਵਿੱਚ ਕੁਝ ਦੇਸ਼ਾਂ ਦੇ ਰਿਸ਼ਤੇ ਅਜਿਹੇ ਹੁੰਦੇ ਹਨ ਜੋ ਇੱਕ ਸੋਚ ਅਤੇ ਵਿਜ਼ਨ ਨਾਲ ਅੱਗੇ ਵਧਦੇ ਹਨ। ਭਾਰਤ ਅਤੇ ਫਰਾਂਸ ਦਾ ਰਿਸ਼ਤਾ ਵੀ ਅਜਿਹਾ ਹੀ ਹੈ। ਦੋਵਾਂ ਦੇਸ਼ਾਂ ਦੇ ਸਬੰਧ ਸਿਰਫ਼ ਵਪਾਰ ਜਾਂ ਕੂਟਨੀਤੀ ਤੱਕ ਸੀਮਤ ਨਹੀਂ ਹਨ, ਸਗੋਂ ਸਾਂਝੇ ਕਦਰਾਂ-ਕੀਮਤਾਂ, ਭਰੋਸੇ ਅਤੇ ਭਵਿੱਖ ਲਈ ਇੱਕੋ ਜਿਹੀ ਸੋਚ ‘ਤੇ ਅਧਾਰਤ ਹਨ।

ਇਸ ਮੌਕੇ ਫਰਾਂਸੀਸੀ ਰਾਸ਼ਟਰਪਤੀ ਮੈਕਰੋਨ ਨੇ ਕਿਹਾ, ਭਾਰਤ ਇਨੋਵੇਸ਼ਨ ਦਾ ਦੇਸ਼ ਹੈ। ਫਰਾਂਸ ਰੱਖਿਆ, ਤਕਨੀਕ ਅਤੇ ਕਈ ਹੋਰ ਖੇਤਰਾਂ ਵਿੱਚ ‘ਮੇਕ ਇਨ ਇੰਡੀਆ’ ਦਾ ਭਾਗੀਦਾਰ ਰਿਹਾ ਹੈ। AI ਅਤੇ ਜਲਵਾਯੂ ਪਰਿਵਰਤਨ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਭਾਰਤ ਅਤੇ ਫਰਾਂਸ ਵਿਚਕਾਰ ਸੱਚੀ ਰਣਨੀਤਕ ਭਾਈਵਾਲੀ ਹੈ।

ਫਰਾਂਸੀਸੀ ਰਾਸ਼ਟਰਪਤੀ ਮੈਕਰੋਨ ਨੇ ਕਿਹਾ, ਕਿ “ਨਾਗਰਿਕ ਪਰਮਾਣੂ ਊਰਜਾ ਖੇਤਰ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਵਧਾਉਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਸਮਾਲ ਮਾਡਿਊਲਰ ਰਿਐਕਟਰ (SMR) ਵਰਗੀਆਂ ਨਵੀਆਂ ਪਰਮਾਣੂ ਤਕਨੀਕਾਂ ਵਿੱਚ ਵੀ ਭਾਰਤ ਅਤੇ ਫਰਾਂਸ ਮਿਲ ਕੇ ਕੰਮ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
June 14, 2026
0

Women's T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ...

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

by Jaspreet Kaur
June 14, 2026
0

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 14...

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

by Jaspreet Kaur
June 14, 2026
0

ਤਰਨਤਾਰਨ: ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼! ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਤਰਨਤਾਰਨ, 14 ਜੂਨ 2026 (ਵਿਸ਼ਵ ਵਾਰਤਾ): ਝਬਾਲ ਕਸਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

by Ranjit Singh
4 weeks ago
0

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ ਜਲੰਧਰ, 17 ਮਈ – ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਵੱਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 