• Latest
  • Trending
12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

4 weeks ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

28 minutes ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

2 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

2 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

2 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

2 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

2 hours ago
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

3 hours ago
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

4 hours ago
ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

5 hours ago
Hindi News
English News
Friday, July 10, 2026
No Result
View All Result
25 °c
Chandigarh
31 ° Sat
32 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

June 10, 2026
in ਖਬਰਾਂ, ਰਾਸ਼ਟਰੀ
12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

ਕਿਹਾ “ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ ਸੇਵਾ ਦਾ ਸੁਭਾਗ ਮਿਲਣਾ…..”

ਨਵੀ ਦਿੱਲੀ, 10 ਜੂਨ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਬੁੱਧਵਾਰ ਨੂੰ ਇੱਕ ਹੋਰ ਵੱਡੀ ਉਪਲਬਧੀ ਜੁੜ ਗਈ। ਉਨ੍ਹਾਂ ਨੇ 12 ਸਾਲ ਦਾ ਕਾਰਜਕਾਲ ਪੂਰਾ ਕਰ ਲਿਆ। ਉਹ ਲਗਾਤਾਰ 4399 ਦਿਨਾਂ ਤੱਕ ਚੁਣੀ ਹੋਈ ਸਰਕਾਰ ਦੇ ਮੁਖੀ ਰਹਿਣ ਵਾਲੇ ਭਾਰਤ ਦੇ ਪਹਿਲੇ ਨੇਤਾ ਬਣ ਗਏ ਹਨ।

ਇਸ ਖਾਸ ਮੌਕੇ ਦਾ ਜਸ਼ਨ ਮਨਾਉਣ ਲਈ ਦਿੱਲੀ ਦੇ ਭਾਰਤ ਮੰਡਪਮ ਵਿੱਚ ਐਨਡੀਏ ਦੀ ਇੱਕ ਵੱਡੀ ਬੈਠਕ ਬੁਲਾਈ ਗਈ। ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਬੈਠਕ ਦੌਰਾਨ ਇੱਕ ਬਹੁਤ ਹੀ ਗੈਰ-ਰਸਮੀ ਅਤੇ ਦੋਸਤਾਨਾ ਪਲ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸਾਥੀ ਨੇਤਾਵਾਂ ਨਾਲ ਪੱਛਮੀ ਬੰਗਾਲ ਦੀ ਮਸ਼ਹੂਰ ‘ਝਾਲਮੁੜੀ’ ਦਾ ਆਨੰਦ ਲਿਆ। ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਪੀਐਮ ਮੋਦੀ ਨੂੰ ਝਾਲਮੁੜੀ ਪਰੋਸੀ। ਉੱਥੇ ਹੀ, ਪੀਐਮ ਮੋਦੀ ਨੇ ਖੁਦ ਆਪਣੇ ਹੱਥਾਂ ਨਾਲ ਸਹਿਯੋਗੀਆਂ ਨੂੰ ਝਾਲਮੁੜੀ ਵੰਡੀ।

ਪੀਐਮ ਮੋਦੀ ਨੇ ਇਸ ਖਾਸ ਪਲ ਨੂੰ ਸੋਸ਼ਲ ਮੀਡੀਆ ‘ਤੇ ਵੀ ਸਾਂਝਾ ਕੀਤਾ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਨੇਤਾਵਾਂ ਨਾਲ ਝਾਲਮੁੜੀ ਦਾ ਆਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ। ਭਾਰਤ ਮੰਡਪਮ ਵਿੱਚ ਹੋਈ ਇਸ ਬੈਠਕ ਵਿੱਚ ਬੀਜੇਪੀ ਅਤੇ ਐਨਡੀਏ ਦੇ ਤਮਾਮ ਵੱਡੇ ਨੇਤਾ ਸ਼ਾਮਲ ਹੋਏ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਮੌਜੂਦ ਰਹੇ।

ਇਨ੍ਹਾਂ ਤੋਂ ਇਲਾਵਾ ਬੀਜੇਪੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਦਿੱਲੀ ਪਹੁੰਚੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਤਰਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਸਮੇਤ ਕਈ ਰਾਜਾਂ ਦੇ ਉਪ-ਮੁੱਖ ਮੰਤਰੀ ਵੀ ਇਸ ਬੈਠਕ ਵਿੱਚ ਪਹੁੰਚੇ।

ਬੈਠਕ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ, “12 ਸਾਲਾਂ ਵਿੱਚ ਦੇਸ਼ ਕਾਂਗਰਸ ਦੇ ਕੁਚੱਕਰ ਤੋਂ ਆਜ਼ਾਦ ਹੋਇਆ ਹੈ। ਇਸ ਕੁਸੰਸਕ੍ਰਿਤੀ (ਮਾੜੇ ਸੱਭਿਆਚਾਰ) ਦਾ ਨਾਂ ਕਾਂਗਰਸ ਗ੍ਰੋਥ ਰੇਟ ਸੀ। ਇਸ ਵਿੱਚ ਨਾ ਗਵਰਨੈਂਸ ਸੀ, ਨਾ ਨੀਤੀ, ਨਾ ਨੀਅਤ ਅਤੇ ਨਾ ਹੀ ਕੋਈ ਫੈਸਲਾ। ਨਾਕਾਮੀ ਕਾਂਗਰਸ ਦੀ ਸੀ ਪਰ ਕਲੰਕ ਹਿੰਦੂ ਆਬਾਦੀ ਸਿਰ ਮੜ੍ਹਿਆ ਗਿਆ।”

ਪੀਐਮ ਨੇ ਅੱਗੇ ਕਿਹਾ, “ਸਾਡੇ ਲਈ ਪਾਰਟੀ ਨਾਲੋਂ ਹਮੇਸ਼ਾ ਦੇਸ਼ ਵੱਡਾ ਰਿਹਾ ਹੈ। ਅਸੀਂ ‘ਨੇਸ਼ਨ ਫਸਟ’ ਦੀ ਭਾਵਨਾ ਨਾਲ ਕੰਮ ਕਰਦੇ ਹਾਂ। ਭਾਰਤ ਨੇ ਸਿਰਫ਼ ਦੁਨੀਆ ਦੀ ਬਰਾਬਰੀ ਨਹੀਂ ਕਰਨੀ, ਸਗੋਂ ਉਸ ਤੋਂ ਇੱਕ ਕਦਮ ਅੱਗੇ ਰਹਿਣਾ ਹੈ। ਉਹ ਦਿਨ ਦੂਰ ਨਹੀਂ ਜਦੋਂ ਅਸੀਂ ‘ਮੇਡ ਇਨ ਇੰਡੀਆ’ ਜਹਾਜ਼ ਵੀ ਬਣਾਵਾਂਗੇ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਗ੍ਰੀਨ ਐਨਰਜੀ ਸੈਕਟਰ ਵਿੱਚ ਪਿਛਲੇ 12 ਸਾਲਾਂ ਵਿੱਚ ਕਾਫ਼ੀ ਕੰਮ ਹੋਇਆ ਹੈ। ਹੁਣ 500 ਗੀਗਾਵਾਟ ਰਿਨਿਊਏਬਲ ਐਨਰਜੀ ਅਤੇ ਨਿਊਕਲੀਅਰ ਐਨਰਜੀ ਦੇ ਟੀਚਿਆਂ ਨੂੰ ਤੇਜ਼ੀ ਨਾਲ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਭਾਰਤ ‘ਮੇਡ ਇਨ ਇੰਡੀਆ’ ਜਹਾਜ਼ਾਂ ਅਤੇ ਕੰਟੇਨਰਾਂ ਰਾਹੀਂ ਵਪਾਰ ਕਰੇਗਾ।

ਮੋਦੀ ਨੇ ਕਿਹਾ ਕਿ ਦੇਸ਼ ਟ੍ਰਾਂਸਪੋਰਟ ਹੱਬ ਬਣ ਰਿਹਾ ਹੈ ਅਤੇ ਜਲਦੀ ਹੀ ‘ਮੇਡ ਇਨ ਇੰਡੀਆ’ ਸਿਵਲ ਏਅਰਕ੍ਰਾਫਟ ਵੀ ਬਣਾਏਗਾ। ਦੁਨੀਆ ਦੇ ਵੱਡੇ ਅਤੇ ਆਧੁਨਿਕ ਡੇਟਾ ਸੈਂਟਰ ਭਾਰਤ ਵਿੱਚ ਬਣ ਰਹੇ ਹਨ ਅਤੇ ਦੇਸ਼ ਘੱਟ ਸਮੇਂ ਵਿੱਚ ਟੈਕਨਾਲੋਜੀ ਦਾ ਵਿਸਤਾਰ ਕਰਨ ਦੀ ਸਮਰੱਥਾ ਰੱਖਦਾ ਹੈ। ਆਉਣ ਵਾਲੇ ਸਮੇਂ ਵਿੱਚ ਭਾਰਤ ਸੈਰ-ਸਪਾਟਾ ਅਤੇ ਖੇਡ ਖੇਤਰ ਵਿੱਚ ਵੀ ਮਜ਼ਬੂਤ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਰਤ ‘ਰਿਫਾਰਮਸ ਐਕਸਪ੍ਰੈਸ’ ਦੇ ਨਾਲ ਅੱਗੇ ਵਧ ਰਿਹਾ ਹੈ। ਪਿਛਲੇ 12 ਸਾਲਾਂ ਵਿੱਚ ਸਵੱਛਤਾ, ਡਿਜੀਟਲ ਪੇਮੈਂਟ ਅਤੇ ਕੋਰੋਨਾ ਕਾਲ ਵਰਗੇ ਹਰ ਮੁਹਿੰਮ ਵਿੱਚ ਦੇਸ਼ ਵਾਸੀਆਂ ਨੇ ਸਾਥ ਦਿੱਤਾ ਅਤੇ ਕਦੇ ਨਿਰਾਸ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਦੀ ਅਸਲੀ ਯੋਜਨਾ ‘ਸਭਕਾ ਪ੍ਰਯਾਸ’ਹੈ।

ਪ੍ਰਧਾਨ ਮੰਤਰੀ ਨੇ ਕਿਹਾ- ਐਨਡੀਏ ਦੀ ਬੈਠਕ ਵਿੱਚ ਤੁਸੀਂ ਇਸ ਮੌਕੇ ‘ਤੇ ਮੈਨੂੰ ਸਨਮਾਨਿਤ ਕੀਤਾ ਹੈ, ਇਸ ਦੇ ਲਈ ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦੀ ਹਾਂ। ਸਾਥੀਓ, ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ ਸੇਵਾ ਦਾ ਸੁਭਾਗ ਮਿਲਣਾ ਰੱਬ ਦੀ ਵਿਸ਼ੇਸ਼ ਕਿਰਪਾ ਨਾਲ ਹੀ ਸੰਭਵ ਹੋ ਸਕਦਾ ਹੈ। ਮੇਰੇ ਲਈ ਜਨਤਾ ਹੀ ਰੱਬ ਦਾ ਰੂਪ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

by Jaspreet Kaur
July 10, 2026
0

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

by Jaspreet Kaur
July 10, 2026
0

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ ਨਵੀ ਦਿੱਲੀ , 10...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

by Jaspreet Kaur
July 10, 2026
0

SGPC ਵੱਲੋਂ ਅੰਮ੍ਰਿਤਸਰ 'ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ) : ਭਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

by Jaspreet Kaur
July 10, 2026
0

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

Most Popular

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 