• Latest
  • Trending
PM ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਨਾ ਪਹੁੰਚਣ ‘ਤੇ ‘ਆਪ’ – ਭਾਜਪਾ ਆਹਮੋ-ਸਾਹਮਣੇ

PM ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਨਾ ਪਹੁੰਚਣ ‘ਤੇ ‘ਆਪ’ – ਭਾਜਪਾ ਆਹਮੋ-ਸਾਹਮਣੇ

9 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

33 minutes ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

58 minutes ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

2 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

2 hours ago
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

3 hours ago
Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

4 hours ago
Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

4 hours ago
Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

4 hours ago
Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਨਾ ਪਹੁੰਚਣ ‘ਤੇ ‘ਆਪ’ – ਭਾਜਪਾ ਆਹਮੋ-ਸਾਹਮਣੇ

November 26, 2025
in ਪੰਜਾਬ
PM ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਨਾ ਪਹੁੰਚਣ ‘ਤੇ ‘ਆਪ’ – ਭਾਜਪਾ ਆਹਮੋ-ਸਾਹਮਣੇ

PM ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਨਾ ਪਹੁੰਚਣ ‘ਤੇ ‘ਆਪ’ – ਭਾਜਪਾ ਆਹਮੋ-ਸਾਹਮਣੇ

ਵਾਰ ਪਲਟਵਾਰ ਦਾ ਸਿਲਸਿਲਾ ਜਾਰੀ

ਚੰਡੀਗੜ੍ਹ 26 ਨਵੰਬਰ 2025 (ਵਿਸ਼ਵ ਵਾਰਤਾ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM) ਦੇ ਸ੍ਰੀ ਆਨੰਦਪੁਰ ਸਾਹਿਬ ਨਾ ਪਹੁੰਚਣ ‘ਤੇ ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਅਤੇ ਸਿੱਖਾਂ ਨਾਲ ਵਿਤਕਰਾ ਕਰਦੇ ਹਨ, ਇਸ ਲਈ ਪ੍ਰਧਾਨ ਮੰਤਰੀ ਸ੍ਰੀ ਆਨੰਦਪੁਰ ਸਾਹਿਬ ਨਹੀਂ ਆਏ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮਾਂ ਦੀ ਲੜੀ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM) ਨੂੰ ਸ਼ਿਰਕਤ ਕਰਨ ਲਈ ਅਤੇ ਗੁਰੂ ਚਰਨਾਂ ‘ਚ ਨਤਮਸਤਕ ਹੋਣ ਲਈ ਸੱਦਾ ਦਿੱਤਾ ਗਿਆ ਸੀ। ਪਰ ਉਨ੍ਹਾਂ ਵੱਲੋਂ ਸਮਾਗਮ ਵਿੱਚ ਸ਼ਿਰਕਤ ਨਾ ਕਰਨਾ ਉਹਨਾਂ ਦੀ ਮਾੜੀ ਮਾਨਸਿਕਤਾ ਅਤੇ ਪੰਜਾਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।

ਅਮਨ ਅਰੋੜਾ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਗੁਰੂਆਂ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਦੇ ਹਨ ਅਤੇ ਇਸ ਲਈ ਉਨ੍ਹਾਂ ਨੂੰ ਕਿਸੇ ਪ੍ਰਮਾਣ ਪੱਤਰ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਗੁਰੂਆਂ ਦੀ ਪਰੰਪਰਾ ਨੂੰ ਪੂਰੀ ਦੁਨੀਆ ਵਿੱਚ ਫੈਲਾਇਆ ਹੈ। ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁਲਵਾਇਆ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ‘ਤੇ ਜਿਸ ਸਤਿਕਾਰ ਨਾਲ “ਹਿੰਦ ਦੀ ਚਾਦਰ” ਨੂੰ ਸ਼ਰਧਾਂਜਲੀ ਦਿੱਤੀ ਗਈ, ਉਹ ਇਤਿਹਾਸ ਵਿੱਚ ਪਹਿਲੀ ਵਾਰ ਸੀ। ਇਸ ਨੂੰ ਰਾਜਨੀਤਿਕ ਨਜ਼ਰੀਏ ਤੋਂ ਦੇਖਣਾ ਗਲਤ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipmpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

by Ranjit Singh
August 16, 2026
0

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ...

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

by Ranjit Singh
August 16, 2026
0

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ ਡੇਰਾ ਬਾਬਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
5 hours ago
0

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 