• Latest
  • Trending
PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ

3 weeks ago
Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

18 minutes ago
Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

34 minutes ago
PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

51 minutes ago
Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

1 hour ago
National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

3 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

4 hours ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

5 hours ago
Hindi News
English News
Tuesday, July 28, 2026
No Result
View All Result
32 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ

July 8, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ

PM Modi

PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ

– ‘Melbourne Meets Modi’ ਸਮਾਗਮ ‘ਚ ਕਰਨਗੇ ਸ਼ਿਰਕਤ
– ਭਾਰਤੀ ਭਾਈਚਾਰੇ ‘ਚ ਭਾਰੀ ਉਤਸ਼ਾਹ

ਨਵੀ ਦਿੱਲੀ, 8 ਜੁਲਾਈ 2026 (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 8 ਜੁਲਾਈ ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੇ ਅਧਿਕਾਰਤ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਮੈਲਬੌਰਨ ਵਿੱਚ ਆਯੋਜਿਤ ਹੋਣ ਵਾਲੇ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਪੀ.ਐਮ. ਮੋਦੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਦੁਵੱਲੀ ਗੱਲਬਾਤ ਕਰਨਗੇ। ਭਾਰਤ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਹੋਣ ਵਾਲੀ ਇਸ ਬੈਠਕ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਮਜ਼ਬੂਤ ਹੋਣਗੇ ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਦੋਵੇਂ ਪ੍ਰਧਾਨ ਮੰਤਰੀ ਮੈਲਬਰਨ ਸ਼ਹਿਰ ਦੇ ਮਾਰਵਲ ਸਟੇਡੀਅਮ ਵਿੱਚ ਆਯੋਜਿਤ ਹੋਣ ਵਾਲੇ ‘ਮੈਲਬੌਰਨ ਮੀਟਸ ਮੋਦੀ’ ਨਾਮਕ ਇੱਕ ਵਿਸ਼ਾਲ ਸਮਾਗਮ ਵਿੱਚ ਇਕੱਠੇ ਸ਼ਿਰਕਤ ਕਰਨਗੇ, ਜਿਸ ਨੂੰ ਲੈ ਕੇ ਆਸਟ੍ਰੇਲੀਆ ਦੇ ਭਾਰਤੀ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

‘ਮੈਲਬੌਰਨ ਮੀਟਸ ਮੋਦੀ’ਪ੍ਰੋਗਰਾਮ ਵਿੱਚ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਆਸਟ੍ਰੇਲੀਆ ‘ਚ ਭਾਰਤੀ ਭਾਈਚਾਰੇ ਦੇ ਲੋਕ ਇਸ ਵੀਰਵਾਰ ਨੂੰ ਮੈਲਬੌਰਨ ਵਿੱਚ ਇਸ ਵੱਡੇ ਸਮਾਗਮ ਵਿੱਚ ਪੀਐਮ ਨਰਿੰਦਰ ਮੋਦੀ ਦਾ ਸੁਆਗਤ ਕਰਨ ਲਈ ਪੂਰੀ ਤਰਾਂ ਤਿਆਰ ਹਨ। ਆਸਟ੍ਰੇਲੀਆ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ 11 ਜੁਲਾਈ ਨੂੰ ਨਿਊਜ਼ੀਲੈਂਡ ਜਾਣਗੇ। ਉੱਥੇ ਉਹ ਆਪਣੇ ਹਮਰੁਤਬਾ ਕ੍ਰਿਸਟੋਫਰ ਲਕਸਨ ਨਾਲ ਗੱਲਬਾਤ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

by Ranjit Singh
July 28, 2026
0

Punjab University 'ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

by Ranjit Singh
July 28, 2026
0

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਚੰਡੀਗੜ੍ਹ, 28 ਜੁਲਾਈ...

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

by Ranjit Singh
July 28, 2026
0

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ 'ਤੇ ਮੈਟਾ ਨੇ ਮੰਗੀ ਮੁਆਫ਼ੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

by Ranjit Singh
July 28, 2026
0

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

by Ranjit Singh
July 28, 2026
0

Punjab University 'ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

Most Popular

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

by Ranjit Singh
3 weeks ago
0

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ - ਬ੍ਰਹਮੋਸ ਸੌਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 